• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮਕਾਨ ਦੀ ਛੱਤ ਗਿਰਨ ਨਾਲ ਪਤੀ-ਪਤਨੀ ਤੇ ਬੇਟੇ ਦੀ ਮੌਤ

Asli Punjabi by Asli Punjabi
July 12, 2023
in Punjab
0
ਮਕਾਨ ਦੀ ਛੱਤ ਗਿਰਨ ਨਾਲ ਪਤੀ-ਪਤਨੀ ਤੇ ਬੇਟੇ ਦੀ ਮੌਤ
586
SHARES
3.3k
VIEWS
Share on FacebookShare on TwitterShare on Whatsapp

ਕੋਟਕਪੂਰਾ, 12 ਜੁਲਾਈ – ਕੋਟਕਪੂਰਾ ਵਿਚ ਮਕਾਨ ਦੀ ਛੱਤ ਡਿੱਗਣ ਕਾਰਨ ਗਰਭਵਤੀ ਔਰਤ ਸਮੇਤ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਗੁਆਂਢੀ ਦੀ 15 ਸਾਲਾ ਲੜਕੀ ਜ਼ਖਮੀ ਹੋ ਗਈ ਹੈ। ਐਸ.ਡੀ.ਐਮ ਵੀਰਪਾਲ ਕੌਰ ਨੇ ਦੱਸਿਆ ਕਿ ਹਾਦਸੇ ਵਿੱਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਜ਼ਖ਼ਮੀ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੋਟਕਪੂਰਾ ਸ਼ਹਿਰ ਦੇ ਵਾਰਡ ਨੰਬਰ 8, ਦੇਵੀਵਾਲਾ ਰੋਡ ਵਿੱਚ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਤੇ ਉਨ੍ਹਾਂ ਦੇ 4 ਸਾਲਾ ਪੁੱਤਰ ਦੀ ਦਰਦਨਾਕ ਮੌਤ ਹੋ ਗਈ। ਜਦੋਂਕਿ ਉਨ੍ਹਾਂ ਦੇ ਘਰ ਵਿੱਚ ਸੋ ਰਹੀ ਗੁਆਂਢੀਆਂ ਦੀ 15 ਸਾਲਾ ਲੜਕੀ ਵੀ ਜ਼ਖ਼ਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚ ਸ਼ਾਮਲ ਔਰਤ 7 ਮਹੀਨੇ ਦੀ ਗਰਭਵਤੀ ਸੀ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਪੁਲੀਸ ਅਨੁਸਾਰ ਕੋਟਕਪੂਰਾ ਸ਼ਹਿਰ ਵਿੱਚ ਇੱਕ ਮੈਡੀਕਲ ਸਟੋਰ ਵਿੱਚ ਕੰਮ ਕਰਨ ਵਾਲਾ ਗੁਰਪ੍ਰੀਤ ਸਿੰਘ ਮੰਗਲਵਾਰ ਰਾਤ ਆਪਣੀ ਪਤਨੀ ਕਰਮਜੀਤ ਕੌਰ ਤੇ 4 ਸਾਲਾ ਪੁੱਤਰ ਗੈਵੀ ਨਾਲ ਘਰ ਦੇ ਕਮਰੇ ਵਿੱਚ ਸੁੱਤਾ ਪਿਆ ਸੀ। ਗੁਆਂਢੀਆਂ ਦੀ 15 ਸਾਲਾ ਲੜਕੀ ਮਨੀਸ਼ਾ ਵੀ ਉਨ੍ਹਾਂ ਦੇ ਘਰ ਸੁੱਤੀ ਹੋਈ ਸੀ। ਬੁੱਧਵਾਰ ਸਵੇਰੇ ਕਰੀਬ 4 ਵਜੇ ਅਚਾਨਕ ਕਮਰੇ ਦੀ ਛੱਤ ਡਿੱਗ ਗਈ। ਉਨ੍ਹਾਂ ਦੀਆਂ ਚੀਕਾਂ ਸੁਣ ਕੇ ਆਸ ਪਾਸ ਦੇ ਲੋਕ ਮੌਕੇ ਤੇ ਇਕੱਠੇ ਹੋ ਗਏ ਤੇ ਬੜੀ ਮੁਸ਼ਕਲ ਨਾਲ ਸਾਰਿਆਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਪਹੁੰਚਾਇਆ ਪਰ ਗੁਰਪ੍ਰੀਤ ਸਿੰਘ, ਉਸ ਦੀ ਪਤਨੀ ਕਰਮਜੀਤ ਕੌਰ ਤੇ ਪੁੱਤਰ ਗੈਵੀ ਦੀ ਮੌਤ ਹੋ ਗਈ ਜਦਕਿ ਮਨੀਸ਼ਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਸ ਮੌਕੇ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਰਾਮ ਰਾਖਾ ਨੇ ਦੱਸਿਆ ਕਿ ਘਟਨਾ ਸਮੇਂ ਉਹ ਕਮਰੇ ਦੇ ਬਾਹਰ ਸੋ ਰਿਹਾ ਸੀ। ਛੱਤ ਡਿੱਗਣ ਤੋਂ ਬਾਅਦ ਧਮਾਕੇ ਦੀ ਆਵਾਜ਼ ਸੁਣ ਕੇ ਉਹ ਜਾਗ ਗਿਆ। ਫਿਰ ਉਸ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਚੁੱਕ ਕੇ ਮਲਬੇ ਹੇਠੋਂ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਮੀਂਹ ਕਾਰਨ ਛੱਤ ਕਮਜ਼ੋਰ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।

ਇਸ ਮੌਕੇ ਪਰਿਵਾਰ ਦੇ ਗੁਆਂਢੀਆਂ ਨਛੱਤਰ ਸਿੰਘ ਤੇ ਨਿੱਕਾ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਉਹ ਮੌਕੇ ਤੇ ਪੁੱਜੇ ਤੇ ਪਰਿਵਾਰ ਨੂੰ ਬੜੀ ਮੁਸ਼ਕਲ ਨਾਲ ਮਲਬੇ ਹੇਠੋਂ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਪਏ ਮੀਂਹ ਕਾਰਨ ਮਕਾਨ ਦੀ ਛੱਤ ਕਮਜ਼ੋਰ ਹੋ ਗਈ ਸੀ। ਇਸ ਕਾਰਨ ਇਹ ਘਟਨਾ ਵਾਪਰੀ। ਮ੍ਰਿਤਕ ਗੁਰਪ੍ਰੀਤ ਸਿੰਘ ਸ਼ਹਿਰ ਦੇ ਮੈਡੀਕਲ ਸਟੋਰ ਤੇ ਕੰਮ ਕਰਦਾ ਸੀ ਤੇ ਉਸ ਦੇ ਪੂਰੇ ਪਰਿਵਾਰ ਦੀ ਇਸ ਹਾਦਸੇ ਵਿਚ ਮੌਤ ਹੋ ਗਈ।

Previous Post

ਬਰਨਾਲਾ ਦੇ ਡੀਸੀ ਦਫ਼ਤਰ ਅਤੇ ਰਿਹਾਇਸ਼ ਦੇ ਬਾਹਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ

Next Post

ਲਵ ਪਹਲ ਨੇ ਆਸਟ੍ਰੇਲਿਆ ਓਪਨ ਲੀਗ ਵਿਚ ਜਿੱਤਿਆ ਗੋਲਡ ਮੈਡਲ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਲਵ ਪਹਲ ਨੇ ਆਸਟ੍ਰੇਲਿਆ ਓਪਨ ਲੀਗ ਵਿਚ ਜਿੱਤਿਆ ਗੋਲਡ ਮੈਡਲ

ਲਵ ਪਹਲ ਨੇ ਆਸਟ੍ਰੇਲਿਆ ਓਪਨ ਲੀਗ ਵਿਚ ਜਿੱਤਿਆ ਗੋਲਡ ਮੈਡਲ

Recommended

ਵਿਜੀਲੈਂਸ ਨੇ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50000 ਰੁਪਏ ਦੀ

ਵਿਜੀਲੈਂਸ ਨੇ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50000 ਰੁਪਏ ਦੀ

May 12, 2021
ਸੂਬਿਆਂ ਨੂੰ ਉਨ੍ਹਾਂ ਦੇ ਹਾਲ ਤੇ ਛੱਡ ਰਿਹਾ ਕੇਂਦਰ : ਰਾਹੁਲ ਗਾਂਧੀ

ਸੂਬਿਆਂ ਨੂੰ ਉਨ੍ਹਾਂ ਦੇ ਹਾਲ ਤੇ ਛੱਡ ਰਿਹਾ ਕੇਂਦਰ : ਰਾਹੁਲ ਗਾਂਧੀ

June 4, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In