• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿੱਧੂ ਮੂਸੇਵਾਲਾ ਫਾਇਰਿੰਗ ਕੇਸ- ਦੋ ਮੁਲਾਜ਼ਮਾਂ ਦੀ ਐਂਟੀਸਪੇਟਰੀ ਜਮਾਨਤ ‘ਤੇ ਅੱਜ 23 ਜੂਨ ਨੂੰ ਹੋਏਗੀ ਸੁਣਵਾਈ

Asli Punjabi by Asli Punjabi
June 23, 2020
in Punjab
0
ਸਿੱਧੂ ਮੂਸੇਵਾਲਾ ਫਾਇਰਿੰਗ ਕੇਸ- ਦੋ ਮੁਲਾਜ਼ਮਾਂ ਦੀ ਐਂਟੀਸਪੇਟਰੀ ਜਮਾਨਤ ‘ਤੇ ਅੱਜ 23 ਜੂਨ ਨੂੰ ਹੋਏਗੀ ਸੁਣਵਾਈ
586
SHARES
3.3k
VIEWS
Share on FacebookShare on TwitterShare on Whatsapp

ਬਰਨਾਲਾ, 23 ਜੂਨ 2020 – ਗਾਇਕ ਸਿੱਧੂ ਮੂਸੇਵਾਲਾ ਵੱਲੋਂ ਬਡਬਰ ਦੀ ਰਾਈਫਲ ਰੇਂਜ ‘ਚ ਲਾਕਡਾਉਨ ਦੌਰਾਨ ਏ.ਕੇ. 47 ਅਸਾਲਟ ਨਾਲ ਕੀਤੀ ਫਾਇਰਿੰਗ ਦੇ ਕੇਸ ‘ਚ ਨਾਮਜਦ 2 ਹੋਰ ਦੋਸ਼ੀਆਂ ਦੀ ਅਗਾਊਂ ਜਮਾਨਤ ਦੀ ਅਰਜੀ ਤੇ ਅੱਜ ਬਰਨਾਲਾ ਅਦਾਲਤ ‘ਚ ਸੁਣਵਾਈ ਹੋਵੇਗੀ।

ਪ੍ਰਾਪਤ ਜਾਣਕਾਰੀ ਥਾਣਾ ਧਨੌਲਾ ‘ਚ ਦਰਜ ਐਫਆਈਆਰ ‘ਚ ਨਾਮਜਦ ਦੋਸ਼ੀਆਂ ਕਰਮ ਸੁਖਵੀਰ ਸਿੰਘ ਲਹਿਲ ਅਤੇ ਇੰਦਰਵੀਰ ਸਿੰਘ ਗਰੇਵਾਲ ਨੇ ਐਡਵੋਕੇਟ ਗੁਰਤੇਜ਼ ਸਿੰਘ ਗਰੇਵਾਲ ਅਤੇ ਐਡਵੋਕੇਟ ਯੋਗੇਸ਼ ਗੁਪਤਾ ਰਾਹੀਂ 17 ਜੂਨ ਨੂੰ ਐਡੀਸ਼ਨਲ ਸ਼ੈਸ਼ਨ ਜੱਜ਼ ਬਰਜਿੰਦਰ ਪਾਲ ਸਿੰਘ ਦੀ ਅਦਾਲਤ ‘ਚ ਐਂਟੀਸਪੇਟਰੀ ਜਮਾਨਤ ਲਈ ਅਰਜੀਆਂ ਦਾਇਰ ਕੀਤੀਆ ਸਨ। ਜਿਨ੍ਹਾਂ ਤੇ ਸੁਣਵਾਈ ਲਈ ਅਦਾਲਤ ਨੇ 23 ਜੂਨ ਦੀ ਤਾਰੀਖ ਪੇਸ਼ੀ ਮੁਕਰਰ ਕਰਕੇ ਪੁਲਿਸ ਨੂੰ ਅਦਾਲਤ ‘ਚ ਰਿਕਾਰਡ ਲੈ ਕੇ ਆਉਣ ਲਈ ਤਲਬ ਕੀਤਾ ਗਿਆ ਸੀ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਉੱਧਰ ਹਾਈਕੋਰਟ ‘ਚ ਪੀਆਈਐਲ ਦਾਇਰ ਕਰਨ ਵਾਲੇ ਐਡਵੋਕੇਟ ਰਵੀ ਜੋਸ਼ੀ ਦੀ ਤਰਫੋਂ ਐਡਵੋਕੇਟ ਆਰ ਐਸ ਰੰਧਾਵਾ ਅਤੇ ਐਡਵੋਕੇਟ ਹਰਿੰਦਰ ਸਿੰਪ ਰਾਣੂ ਵੀ ਬਹਿਸ ‘ਚ ਹਿੱਸਾ ਲੈਣਗੇ। ਵਰਨਣਯੋਗ ਹੈ ਕਿ ਇਸੇ ਕੇਸ ‘ਚ ਐਡੀਸ਼ਨਲ ਸ਼ੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਨੇ ਨੈਸ਼ਨਲ ਸ਼ੂਟਰ ਜੰਗਸ਼ੇਰ ਸਿੰਘ ਅਤੇ ਪੰਜ ਪੁਲਿਸ ਮੁਲਾਜਿਮਾਂ ਦੀਆਂ ਅਗਾਊਂ ਜਮਾਨਤਾਂ ਦੀਆਂ ਅਰਜੀਆਂ 2 ਜੂਨ ਨੂੰ ਰੱਦ ਕਰ ਦਿੱਤੀਆਂ ਸਨ।

ਜਿਕਰਯੋਗ ਹੈ ਕਿ ਕੇਸ ਦੀ ਪਹਿਲਾਂ ਵਾਲੀ ਹਾਲਤ ‘ਚ ਹੁਣ ਸਿਰਫ ਇਨ੍ਹਾਂ ਫਰਕ ਪਿਆ ਹੈ ਕਿ ਉਦੋਂ ਕੇਸ ਦੀ ਜਾਂਚ ਐਸਪੀ ਪੀਬੀਆਈ ਰੁਪਿੰਦਰ ਭਾਰਦਵਾਜ਼ ਕੋਲ ਸੀ, ਜਦੋਂ ਕਿ ਹੁਣ ਜਮਾਨਤ ਤੇ ਸੁਣਵਾਈ ਤੋਂ ਐਨ ਪਹਿਲਾਂ ਆਈਜੀ ਜਤਿੰਦਰ ਸਿੰਘ ਔਲਖ ਨੇ ਕੇਸ ਦੀ ਜਾਂਚ ਐਸਪੀ ਡੀ ਸੁਖਦੇਵ ਸਿੰਘ ਵਿਰਕ ਦੀ ਅਗਵਾਈ ‘ਚ ਐਸਆਈਟੀ ਨੂੰ ਸੌਂਪ ਦਿੱਤੀ ਹੈ। ਜਿਸ ਵਿੱਚ ਡੀਐਸਪੀ ਡੀ ਰਮਨਿੰਦਰ ਸਿੰਘ ਤੇ ਐਸਐਚਉ ਧਨੌਲਾ ਕੁਲਦੀਪ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ।

Previous Post

ਅਚਾਨਕ ਸਿਹਤ ਵਿਗੜਨ ਕਾਰਨ ਬੇਹੋਸ਼ ਹੋ ਕੇ ਡਿੱਗੀ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ

Next Post

ਕੋਰੋਨਾ ਮਾਹਾਂਮਾਰੀ ਦਾ ਕੁਪ੍ਰਬੰਧਨ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ : ਸੋਨੀਆ ਗਾਂਧੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਕੋਰੋਨਾ ਮਾਹਾਂਮਾਰੀ ਦਾ ਕੁਪ੍ਰਬੰਧਨ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ : ਸੋਨੀਆ ਗਾਂਧੀ

ਕੋਰੋਨਾ ਮਾਹਾਂਮਾਰੀ ਦਾ ਕੁਪ੍ਰਬੰਧਨ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ : ਸੋਨੀਆ ਗਾਂਧੀ

Recommended

ਸੁਪਰੀਮ ਕੋਰਟ ਵਲੋਂ ਨੀਟ ਅਤੇ ਜੇ. ਈ. ਈ. ਦੀਆਂ ਪ੍ਰੀਖਿਆਵਾਂ ਸੰਬਧੀ ਪਟੀਸ਼ਨ ਖਾਰਿਜ

ਸੁਪਰੀਮ ਕੋਰਟ ਵਲੋਂ ਨੀਟ ਅਤੇ ਜੇ. ਈ. ਈ. ਦੀਆਂ ਪ੍ਰੀਖਿਆਵਾਂ ਸੰਬਧੀ ਪਟੀਸ਼ਨ ਖਾਰਿਜ

August 17, 2020
ਢਿੱਗਾਂ ਡਿੱਗਣ ਕਾਰਨ ਸ੍ਰੀਨਗਰ-ਜੰਮੂ ਕੌਮੀ ਮਾਰਗ ਤੇ ਆਵਾਜਾਈ ਬੰਦ

ਢਿੱਗਾਂ ਡਿੱਗਣ ਕਾਰਨ ਸ੍ਰੀਨਗਰ-ਜੰਮੂ ਕੌਮੀ ਮਾਰਗ ਤੇ ਆਵਾਜਾਈ ਬੰਦ

February 19, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In