• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਹਰੇਕ ਪ੍ਰਭਾਵਿਤ ਵਿਅਕਤੀ ਤੱਕ ਪੁੱਜਣੀ ਯਕੀਨੀ ਬਣਾਈ ਜਾਵੇਗੀ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਹਤ : ਬ੍ਰਮ ਸ਼ੰਕਰ ਜਿੰਪਾ ਮੁਹਾਲੀ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਤੇ ਪੀੜਤਾਂ ਦੇ ਮੁੜ ਵਸੇਬੇ ਬਾਰੇ ਪ੍ਰਸ਼ਾਸਨ ਨਾਲ ਮੀਟਿੰਗ

Asli Punjabi by Asli Punjabi
July 14, 2023
in Top Stories
0
ਹਰੇਕ ਪ੍ਰਭਾਵਿਤ ਵਿਅਕਤੀ ਤੱਕ ਪੁੱਜਣੀ ਯਕੀਨੀ ਬਣਾਈ ਜਾਵੇਗੀ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਹਤ : ਬ੍ਰਮ ਸ਼ੰਕਰ ਜਿੰਪਾ ਮੁਹਾਲੀ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਤੇ ਪੀੜਤਾਂ ਦੇ ਮੁੜ ਵਸੇਬੇ ਬਾਰੇ ਪ੍ਰਸ਼ਾਸਨ ਨਾਲ ਮੀਟਿੰਗ
586
SHARES
3.3k
VIEWS
Share on FacebookShare on TwitterShare on Whatsapp

ਐਸ ਏ ਐਸ ਨਗਰ, 14 ਜੁਲਾਈ — ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਕੁਦਰਤੀ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਝਲਣ ਵਾਲੇ ਹਰੇਕ ਪ੍ਰਭਾਵਿਤ ਵਿਅਕਤੀ ਤੱਕ ਮੁਆਵਜ਼ਾ/ਰਾਹਤ ਪੁੱਜਣੀ ਯਕੀਨੀ ਬਣਾਈ ਜਾਵੇਗੀ। ਅੱਜ ਇੱਥੇ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜ੍ਹਤਾਂ ਦੀ ਮੱਦਦ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਮੀਖਿਆ ਮੀਟਿੰਗ ਕਰਨ ਪੁੱਜੇ ਸ੍ਰੀ ਜਿੰਪਾ ਨੈ ਕਿਹਾ ਕਿ ਕਲ੍ਹ ਸ਼ਾਮ ਤੱਕ 19 ਹਜ਼ਾਰ ਤੋਂ ਵਧੇਰੇ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਤੋਂ ਬਚਾਇਆ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ 100 ਕਰੋੜ ਰੁਪਏ ਤੋਂ ਵਧੇਰੇ ਦੀ ਰਾਸ਼ੀ ਤੁਰੰਤ ਪ੍ਰਭਾਵ ਨਾਲ ਬਚਾਅ ਅਤੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਜਿਹੀ ਸਥਿਤੀ 1993 ਤੋਂ ਬਾਅਦ ਪਹਿਲੀ ਵਾਰ ਬਣੀ ਹੈ। ਪੰਜਾਬ ਨੇ ਮਾਲ, ਪਸ਼ੂ ਅਤੇ ਜ਼ਮੀਨਾਂ ਦਾ ਵੱਡਾ ਨੁਕਸਾਨ ਝੱਲਿਆ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਸਥਾਨਕ ਪੱਧਰ ਤੇ ਦਿੱਤੇ ਆਦੇਸ਼ਾਂ ਮੁਤਾਬਕ ਸੁਰੱਖਿਅਤ ਜ਼ੋਨਾਂ ਵਿੱਚ ਲਿਜਾਇਆ ਗਿਆ। ਉਨ੍ਹਾਂ ਕਿਹਾ ਫਿਰ ਵੀ ਵੱਖ ਵੱਖ ਕਾਰਨਾਂ ਕਰਕੇ ਗਈਆਂ 15 ਜਾਨਾਂ ਦਾ ਦੁੱਖ ਰਹੇਗਾ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਐਨ ਡੀ ਆਰ ਐਫ਼ ਤੇ ਸਥਾਨਕ ਲੋਕਾਂ ਵੱਲੋਂ ਇਨ੍ਹਾਂ ਹੜ੍ਹਾਂ ਦੌਰਾਨ ਵੱਡੀ ਪੱਧਰ ਤੇ ਕੀਤੇ ਗਏ ਬਚਾਅ ਕਾਰਜਾਂ ਤੋਂ ਬਾਅਦ ਹੌਲੀ ਹੌਲੀ ਪਾਣੀ ਦਾ ਪੱਧਰ ਘਟਣ ਬਾਅਦ ਹਾਲਾਤ ਆਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਅਤੇ ਰੋਪੜ ਤੋਂ ਸ਼ੁਰੂ ਹੋਏ ਹੜ੍ਹ ਪਟਿਆਲਾ, ਸੰਗਰੂਰ, ਜਲੰਧਰ, ਹਰੀਕੇ ਪੱਤਣ ਇਲਾਕੇ ਸਮੇਤ 14 ਜ਼ਿਲ੍ਹਿਆਂ ਨੂੰ ਲਪੇਟ ਵਿੱਚ ਲੈ ਚੁੱਕੇ ਹਨ ਪਰ ਹੁਣ ਪਟਿਆਲਾ, ਸੰਗਰੂਰ, ਜਲੰਧਰ, ਹਰੀਕੇ ਪੱਤਣ ਨੂੰ ਛੱਡ ਕੇ ਬਾਕੀ ਥਾਵਾਂ ਤੇ ਹਾਲਾਤ ਵਿੱਚ ਸੁਧਾਰ ਹੋ ਰਿਹਾ ਹੈ।

ਇਸ ਤੋਂ ਪਹਿਲਾਂ ਮੁਹਾਲੀ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮਾਲ ਮੰਤਰੀ ਜੋ ਕਿ ਜ਼ਿਲ੍ਹੇ ਦੇ ਪ੍ਰਭਾਰੀ ਮੰਤਰੀ ਵੀ ਹਨ, ਨੂੰ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਹੋਏ ਨੁਕਸਾਨ, ਬਚਾਅ ਤੇ ਰਾਹਤ ਕਾਰਜਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਰੂਰੀ ਸੇਵਾਵਾਂ ਜਿਵੇਂ ਕਿ ਬਿਜਲੀ, ਪਾਣੀ ਦੀ ਸਪਲਾਈ ਅਤੇ ਨੁਕਸਾਨੀਆਂ ਸੜਕਾਂ ਨੂੰ ਮੁਰੰਮਤ ਕਰਕੇ ਆਮ ਹਾਲਤਾਂ ਵਿੱਚ ਲਿਆਉਣ ਲਈ ਜੰਗੀ ਪੱਧਰ ਤੇ ਕੰਮ ਚੱਲ ਰਿਹਾ ਹੈ।

ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਇਸ ਮੌਕੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਹੜ੍ਹਾਂ ਦੇ ਟਾਕਰੇ ਲਈ ਕੀਤੇ ਯਤਨਾਂ ਤੇ ਬਚਾਅ ਤੇ ਰਾਹਤ ਕਾਰਜਾਂ ਤੇ ਤਸੱਲੀ ਪ੍ਰਗਟਾਈ ਪਰ ਉਨ੍ਹਾਂ ਨਾਲ ਹੀ ਖਰੜ ਅਤੇ ਜ਼ੀਰਕਪੁਰ ਵਿੱਚ ਰਿਹਾਇਸ਼ੀ ਟਾਵਰਾਂ ਵਿੱਚ ਪਾਣੀ ਆਉਣ ਨੂੰ ਰੋਕਣ ਲਈ ਭਵਿੱਖੀ ਯੋਜਨਾ ਉਲੀਕਣ ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਏ ਡੀ ਸੀ ਪਰਮਦੀਪ ਸਿੰਘ, ਅਮਿਤ ਬੈਂਬੀ ਅਤੇ ਦਮਨ ਜੀਤ ਸਿੰਘ ਮਾਨ ਸਮੇਤ ਜ਼ਿਲ੍ਹੇ ਦੇ ਹੋਰ ਅਧਿਕਾਰੀ ਮੌਜੂਦ ਸਨ।

Previous Post

ਇਸਰੋ ਨੇ ਸ਼੍ਰੀਹਰਿਕੋਟਾ ਤੋਂ ਸਫ਼ਲਤਾਪੂਰਵਕ ਲਾਂਚ ਕੀਤਾ ‘ਚੰਦਰਯਾਨ-3’

Next Post

ਬਦਮਾਸ਼ਾਂ ਨੇ ਸੋਹਾਣਾ ਵਿੱਚ ਘਰ ਤੋਂ ਬਾਹਰ ਬੁਲਾ ਕੇ 2 ਨੌਜਵਾਨਾਂ ਨੂੰ ਮਾਰੀਆਂ ਗੋਲੀਆਂ ਜਖਮੀ ਨੌਜਵਾਨ ਹਸਪਤਾਲ ਵਿੱਚ ਭਰਤੀ, ਪੁਲੀਸ ਵਲੋਂ ਹਮਲਾਵਰਾਂ ਦੀ ਪਹਿਚਾਣ ਹੋਣ ਦਾ ਦਾਅਵਾ, ਛੇਤੀ ਹੋਵੇਗੀ ਗ੍ਰਿਫਤਾਰੀ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਬਦਮਾਸ਼ਾਂ ਨੇ ਸੋਹਾਣਾ ਵਿੱਚ ਘਰ ਤੋਂ ਬਾਹਰ ਬੁਲਾ ਕੇ 2 ਨੌਜਵਾਨਾਂ ਨੂੰ ਮਾਰੀਆਂ ਗੋਲੀਆਂ ਜਖਮੀ ਨੌਜਵਾਨ ਹਸਪਤਾਲ ਵਿੱਚ ਭਰਤੀ, ਪੁਲੀਸ ਵਲੋਂ ਹਮਲਾਵਰਾਂ ਦੀ ਪਹਿਚਾਣ ਹੋਣ ਦਾ ਦਾਅਵਾ, ਛੇਤੀ ਹੋਵੇਗੀ ਗ੍ਰਿਫਤਾਰੀ

ਬਦਮਾਸ਼ਾਂ ਨੇ ਸੋਹਾਣਾ ਵਿੱਚ ਘਰ ਤੋਂ ਬਾਹਰ ਬੁਲਾ ਕੇ 2 ਨੌਜਵਾਨਾਂ ਨੂੰ ਮਾਰੀਆਂ ਗੋਲੀਆਂ ਜਖਮੀ ਨੌਜਵਾਨ ਹਸਪਤਾਲ ਵਿੱਚ ਭਰਤੀ, ਪੁਲੀਸ ਵਲੋਂ ਹਮਲਾਵਰਾਂ ਦੀ ਪਹਿਚਾਣ ਹੋਣ ਦਾ ਦਾਅਵਾ, ਛੇਤੀ ਹੋਵੇਗੀ ਗ੍ਰਿਫਤਾਰੀ

Recommended

ਮਿਤਾਲੀ ਰਾਜ ਬਣੀ ਦਸ ਹਜ਼ਾਰ ਦੌੜਾਂ ਬਣਾਉਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਕ੍ਰਿਕਟਰ

ਮਿਤਾਲੀ ਰਾਜ ਬਣੀ ਦਸ ਹਜ਼ਾਰ ਦੌੜਾਂ ਬਣਾਉਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਕ੍ਰਿਕਟਰ

March 12, 2021
ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੂਆ ਖਿਲਾਫ ਦੇਸ਼ ਧ੍ਰੋਹ ਦਾ ਕੇਸ ਕੀਤਾ ਰੱਦ

ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੂਆ ਖਿਲਾਫ ਦੇਸ਼ ਧ੍ਰੋਹ ਦਾ ਕੇਸ ਕੀਤਾ ਰੱਦ

June 4, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In