• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਬਣਾਉਣ ਤੇ ਵਿਰੋਧ ਜਤਾਇਆ

Asli Punjabi by Asli Punjabi
July 14, 2023
in Punjab
0
ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਬਣਾਉਣ ਤੇ ਵਿਰੋਧ ਜਤਾਇਆ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 14 ਜੁਲਾਈ- ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਅਤੇ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ ਦਸ ਏਕੜ ਜ਼ਮੀਨ ਦਿੱਤੇ ਜਾਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸ਼ਹਿਰ, ਪੰਜਾਬੀ ਬੋਲਣ ਵਾਲੇ ਪੰਜਾਬੀ ਅਤੇ ਸਿੱਖ ਬਹੁਗਿਣਤੀ ਵਾਲੇ 50 ਪਿੰਡਾਂ ਦੀ ਵਾਹੀਯੋਗ ਜ਼ਮੀਨ ਕੌਡੀਆਂ ਦੇ ਭਾਅ ਲੈ ਕੇ ਅਤੇ 28 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ ਅਤੇ ਉਸ ਵਕਤ ਹਰਿਆਣਾ ਦਾ ਕਿਧਰੇ ਨਾਮੋ ਨਿਸ਼ਾਨ ਤੱਕ ਨਹੀਂ ਸੀ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਜਦੋਂ ਭਾਸ਼ਾ ਦੇ ਆਧਾਰ ਤੇ ਸੂਬੇ ਬਣਾਏ ਗਏ ਉੱਦੋ ਪੰਜਾਬੀਆਂ ਨੂੰ ਪੰਜਾਬੀ ਸੂਬਾ ਬਣਾਉਣ ਲਈ ਵੀ ਸੰਘਰਸ਼ ਕਰਨਾ ਪਿਆ ਸੀ ਪਰ ਉਸ ਵਕਤ ਧੱਕਾ ਕੀਤਾ ਗਿਆ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਦੇ ਬਾਵਜੂਦ ਬਾਹਰ ਕਰਕੇ ਕੇਂਦਰੀ ਸ਼ਾਸ਼ਤ ਪ੍ਰਦੇਸ਼ ਬਣਾ ਦਿੱਤਾ ਗਿਆ। ਉਹਨਾਂ ਕਿਹਾ ਕਿ ਉਸ ਵੇਲੇ ਸਿਰਫ ਆਰਜ਼ੀ ਤੌਰ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣਾਈ ਗਈ ਸੀ ਅਤੇ ਕੇਂਦਰ ਵੱਲੋਂ ਹਰਿਆਣਾ ਨੂੰ ਹਰਿਆਣਾ ਸੂਬੇ ਅੰਦਰ ਹੀ ਰਾਜਧਾਨੀ ਬਣਾ ਕੇ ਦਿੱਤੀ ਜਾਣੀ ਸੀ। ਉਸ ਵੇਲੇ ਇਹ ਵੀ ਵਾਇਦਾ ਕੀਤਾ ਗਿਆ ਸੀ ਕਿ ਚੰਡੀਗੜ੍ਹ ਨੂੰ ਦਸ ਸਾਲ ਬਾਅਦ ਪੰਜਾਬ ਵਿੱਚ ਸ਼ਾਮਲ ਕਰ ਦਿੱਤਾ ਜਾਵੇਗਾ ਪਰੰਤੂ ਉਹ ਵਾਅਦਾ ਨਿਭਾਇਆ ਨਾ ਗਿਆ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਉਹਨਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ ਅਤੇ ਹਰਿਆਣਾ ਵਿੱਚ ਭਾਜਪਾ ਨੂੰ ਸਿਆਸੀ ਲਾਹਾ ਪਹੁੰਚਾਉਣ ਲਈ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦਿੱਤੀ ਜਾ ਰਹੀ ਹੈ। ਇਸ ਕਾਰਵਾਈ ਨਾਲ ਪੰਜਾਬ ਦਾ ਚੰਡੀਗੜ੍ਹ ਤੇ ਦਾਅਵਾ ਕਮਜ਼ੋਰ ਕਰਨ ਦੀ ਸਾਜ਼ਿਸ਼ ਵੀ ਰਚੀ ਗਈ ਹੈ ਅਤੇ ਪੰਜਾਬੀ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਅਜਿਹੀਆਂ ਕਾਰਵਾਈਆਂ ਬੰਦ ਕਰਨੀਆਂ ਚਾਹੀਦੀਆਂ ਹਨ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਜਿੱਥੇ ਹਰਿਆਣਾ ਨੂੰ ਉਸ ਦੇ ਖੇਤਰ ਵਿੱਚ ਰਾਜਧਾਨੀ ਬਣਾਉਣ ਲਈ ਮਦਦ ਕਰਨੀ ਚਾਹੀਦੀ ਹੈ, ਉੱਥੇ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਲ ਕਰਕੇ ਹਮੇਸ਼ਾ ਲਈ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬੀਆਂ ਨੂੰ ਇਨਸਾਫ ਮਿਲ ਸਕੇ।

Previous Post

ਦਿੱਲੀ ਹਵਾਈ ਅੱਡੇ ਦੇ ਚੌਥੇ ਰਨਵੇ ਦਾ ਉਦਘਾਟਨ ਕੀਤਾ

Next Post

ਸੁਖਨਾ ਝੀਲ ਦੇ ਫਲੱਡ ਗੇਟ ਮੁੜ ਖੋਲ੍ਹੇ ਚੰਡੀਗੜ੍ਹ ਪੁਲੀਸ ਨੇ ਜਾਰੀ ਕੀਤੀ ਐਡਵਾਇਜਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸੁਖਨਾ ਝੀਲ ਦੇ ਫਲੱਡ ਗੇਟ ਮੁੜ ਖੋਲ੍ਹੇ ਚੰਡੀਗੜ੍ਹ ਪੁਲੀਸ ਨੇ ਜਾਰੀ ਕੀਤੀ ਐਡਵਾਇਜਰੀ

ਸੁਖਨਾ ਝੀਲ ਦੇ ਫਲੱਡ ਗੇਟ ਮੁੜ ਖੋਲ੍ਹੇ ਚੰਡੀਗੜ੍ਹ ਪੁਲੀਸ ਨੇ ਜਾਰੀ ਕੀਤੀ ਐਡਵਾਇਜਰੀ

Recommended

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸਬਸਿਡੀ ਦਾ ਲਾਭ ਲੈਣ ਲਈ 25 ਜੂਨ ਤੱਕ ਵੈਬਸਾਈਟ ’ਤੇ ਰਜਿਸਟਰੇਸ਼ਨ ਕਰਵਾਉਣ

June 1, 2023
ਐਸਐਸਪੀ ਧਰੁਵ ਦਹੀਆ ਦਾ ਤਬਾਦਲਾ, ਹੁਣ ਐਸਐਸਪੀ ਧਰੁਮਨ ਐਚ ਨਿੰਬਲੇ ਸਾਂਭਣਗੇ ਤਰਨਤਾਰਨ ਦੀ ਕਮਾਨ

August 12, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In