• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਡੇਂਗੂ ਬੁਖਾਰ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

Asli Punjabi by Asli Punjabi
July 17, 2023
in Punjab
0
ਡੇਂਗੂ ਬੁਖਾਰ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
586
SHARES
3.3k
VIEWS
Share on FacebookShare on TwitterShare on Whatsapp

ਬਟਾਲਾ/ਗੁਰਦਾਸਪੁਰ ,17 ਜੁਲਾਈ 2023 : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ “ਮਾਂਡੀ” ਦੀਆਂ ਹਦਾਇਤਾਂ ਤੇ ਜਿਲ੍ਹਾ ਐਪੀਡਿਮਾਲੋਜ਼ਿਸਟ ਡਾ. ਪ੍ਰਭਜੋਤ ਕੌਰ “ਕਲਸ਼ੀ” ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ ਡੇਂਗੂ ਤੇ ਮਲੇਰੀਏ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸ੍ਰ. ਰਛਪਾਲ ਸਿੰਘ ਸਹਾ: ਮਲੇਰੀਆ ਅਫ਼ਸਰ ਗੁਰਦਾਸਪੁਰ ਦੀ ਸੁਪਰਵੀਜ਼ਨ ਵਿੱਚ ਮਾਰਕੀਟ ਕਮੇਟੀ ਕਾਹਨੂੰਵਾਨ, ਬਲਾਕ ਵਿਕਾਸ ਦਫ਼ਤਰ, ਤਹਿਸ਼ੀਲ, ਸੀਨੀਅਰ.ਸਕੈਂਡਰੀ ਸਕੂਲ ਲੜਕੀਆਂ ਤੇ ਪ੍ਰਾਇਮਰੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ ਐਂਟੀ ਲਾਰਵਾ ਟੀਮ ਗੁਰਦਾਸਪੁਰ ਨੇ ਮੱਛਰ ਮਾਰਨ ਵਾਲੀ ਦਵਾਈ ਦੀ ਸਪਰੇਅ ਕੀਤੀ ਗਈ ਤੇ ਇਹਨਾਂ ਥਾਵਾਂ ਤੇ ਮੱਛਰ ਦਾ ਲਾਰਵਾ ਵੀ ਚੈੱਕ ਕੀਤਾ ਗਿਆ, ਲਾਰਵਾ ਮਿਲਣ ਤੇ ਮੌਕੇ ਤੇ ਹੀ ਨਸ਼ਟ ਕੀਤਾ ਗਿਆ l

ਇਸ ਮੌਕੇ ਤੇ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਡੇਂਗੂ ਬੁਖਾਰ ਇੱਕ ਏਡੀਜ਼ ਅਜੈਪਟੀ ਮੱਛਰ ਦੇ ਮਨੁੱਖ ਦੇ ਸਰੀਰ ਤੇ ਕੱਟਣ ਨਾਲ ਹੁੰਦਾ ਹੈ l ਇਹ ਮੱਛਰ ਚਿੱਟੀਆਂ ਤੇ ਕਾਲੀਆਂ ਧਾਰੀਆਂ ਵਾਲਾ ਹੁੰਦਾ ਹੈ ਇਹ ਮੱਛਰ ਸਵੇਰੇ ਤੇ ਸ਼ਾਮ ਨੂੰ ਕੱਟਦਾ ਹੈ l ਡੇਂਗੂ ਬੁਖਾਰ ਦੀਆਂ ਨਿਸ਼ਾਨੀਆਂ ਤੇਜ਼ ਬੁਖਾਰ, ਸਿਰ ਤੇ ਮਾਸ ਪੇਸ਼ੀਆ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿੱਛਲੇ ਹਿੱਸੇ ਦਰਦ, ਮਸ਼ੂੜ੍ਹਿਆ,ਨੱਕ ਤੇ ਕੰਨ ਵਿੱਚੋ ਖੂਨ ਵਗਣਾ ਆਦਿ ਹਨ, ਅਜਿਹੇ ਲੱਛਣ ਦਿਖਾਈ ਦੇਣ ਤਾਂ ਤਰੁੰਤ ਨਜ਼ਦੀਕੀ ਸਿਹਤ ਸੈਂਟਰ ਵਿੱਚ ਜਾਣਾ ਚਾਹੀਦਾ ਹੈ ਤੇ ਮਰੀਜ਼ ਨੂੰ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਵੀ ਦਵਾਈ ਨਹੀਂ ਦੇਣੀ ਚਾਹੀਦੀ ਡੇਂਗੂ ਬੁਖਾਰ ਤੋਂ ਬਚਾਓ ਦੇ ਤਰੀਕੇ, ਇਹ ਡੇਂਗੂ ਦਾ ਮੱਛਰ ਸਾਫ਼ ਪਾਣੀ ਜਿਵੇਂ ਘਰਾਂ ਵਿੱਚ ਕੂਲਰ ਦੇ ਪਾਣੀ ਤੇ ਫਰਿਜਾਂ ਦੀਆਂ ਵੇਸਟ ਪਾਣੀ ਟਰੇਆਂ, ਪਾਣੀ -ਪੀਣ ਵਾਲੀਆਂ ਹੋਦੀਆਂ, ਫਟੇ ਪੁਰਾਣੇ ਟਾਇਰ ਵਿੱਚ,ਟੁੱਟੇ ਭੱਜੇ ਬਰਤਨਾਂ ਤੇ ਟੋਏ ਟਿੱਬਿਆਂ ਵਿੱਚ ਮੀਂਹ ਦੇ ਪਏ ਪਾਣੀ ਵਿੱਚ ਪੈਦਾ ਹੁੰਦਾ ਹੈ,ਇਸ ਲਈ ਹਰ ਸ਼ੁੱਕਰਵਾਰ ਡਰਾਈ – ਡੇ ਮਨਾਉਣਾ ਤੇ ਇਹ ਪਏ ਪਾਣੀ ਨੂੰ ਚੰਗੀ ਤਰਾਂ ਕੱਢਣਾਂ ਜਾਂ ਟੋਇਆ ਵਿੱਚ ਖੜ੍ਹੇ ਪਾਣੀ ਤੇ ਸੜ੍ਹਿਆ ਤੇਲ ਪਾਉਣਾ ਚਾਹੀਦਾ ਹੈ I

You might also like

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

Previous Post

ਜੰਮੂ ਕਸ਼ਮੀਰ ਦੇ ਪੁੰਛ ਵਿਚ ਘੁਸਪੈਠ ਦੌਰਾਨ 2 ਅੱਤਵਾਦੀ ਢੇਰ

Next Post

ਸ਼ੈਰੀ ਕਲਸੀ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਤਨਖਾਹ ਦਾ ਪਾਇਆ ਯੋਗਦਾਨ

Asli Punjabi

Asli Punjabi

Related Posts

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

by Asli Punjabi
June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

by Asli Punjabi
June 13, 2025
ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ
Punjab

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

by Asli Punjabi
June 13, 2025
ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
Punjab

ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

by Asli Punjabi
June 13, 2025
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
Punjab

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

by Asli Punjabi
June 13, 2025
Next Post
ਸ਼ੈਰੀ ਕਲਸੀ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਤਨਖਾਹ ਦਾ ਪਾਇਆ ਯੋਗਦਾਨ

ਸ਼ੈਰੀ ਕਲਸੀ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਤਨਖਾਹ ਦਾ ਪਾਇਆ ਯੋਗਦਾਨ

Recommended

ਰਾਜਸਥਾਨ ਵਿੱਚ ਜੀਪ ਅਤੇ ਟਰੱਕ ਦੀ ਟੱਕਰ, 11 ਵਿਅਕਤੀਆਂ ਦੀ ਮੌਤ

ਰਾਜਸਥਾਨ ਵਿੱਚ ਜੀਪ ਅਤੇ ਟਰੱਕ ਦੀ ਟੱਕਰ, 11 ਵਿਅਕਤੀਆਂ ਦੀ ਮੌਤ

August 31, 2021
ਸ਼੍ਰੋਮਣੀ ਅਕਾਲੀ ਦਲ ਕਾਂਗਰਸੀਆਂ ਦੇ ਇਸ਼ਾਰੇ ‘ਤੇ ਕੱਟੇ ਗਏ ਨੀਲੇ ਕਾਰਡ ਬਹਾਲ ਕਰਾਉਣ ਦੀ ਮੰਗ ਨੂੰ ਲੈ ਕੇ ਸੂਬੇ ਭਰ ਵਿਚ ਸੰਕੇਤਕ ਰੋਸ ਮੁਜ਼ਾਹਰੇ ਕਰੇਗਾ

ਸ਼੍ਰੋਮਣੀ ਅਕਾਲੀ ਦਲ ਕਾਂਗਰਸੀਆਂ ਦੇ ਇਸ਼ਾਰੇ ‘ਤੇ ਕੱਟੇ ਗਏ ਨੀਲੇ ਕਾਰਡ ਬਹਾਲ ਕਰਾਉਣ ਦੀ ਮੰਗ ਨੂੰ ਲੈ ਕੇ ਸੂਬੇ ਭਰ ਵਿਚ ਸੰਕੇਤਕ ਰੋਸ ਮੁਜ਼ਾਹਰੇ ਕਰੇਗਾ

June 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

June 13, 2025
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

June 13, 2025
ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

June 13, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In