• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣਗੇ ਇਕ ਦਿਨ ਦੀ ਤਨਖ਼ਾਹ

Asli Punjabi by Asli Punjabi
July 18, 2023
in Top Stories
0
ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣਗੇ ਇਕ ਦਿਨ ਦੀ ਤਨਖ਼ਾਹ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 18 ਜੁਲਾਈ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਕ ਖਾਤਾ ਜਨਤਕ ਕਰਕੇ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਪਹਿਲਕਦਮੀ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਐਸੋਸੀਏਸ਼ਨ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ, ਜਦਕਿ ਸਿੱਖ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਵੀ 1 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲਏ ਗਏ ਫੈਸਲੇ ਨੂੰ ਮਾਨਵ ਹਿੱਤਕਾਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਔਖੇ ਸਮੇਂ ਮਨੁੱਖਤਾ ਨਾਲ ਖੜ੍ਹਨਾ ਗੁਰੂ ਦਰਸਾਏ ਮਾਰਗ ਦਾ ਹਿੱਸਾ ਹੈ, ਜਿਸ ਤਹਿਤ ਸਭ ਦਾ ਫ਼ਰਜ਼ ਹੈ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਾਰਜ ਕੀਤੇ ਜਾਣ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਮੁਲਾਜ਼ਮਾਂ ਨਾਲ ਇਕੱਤਰਤਾ ਕਰਕੇ ਸੰਸਥਾ ਵੱਲੋਂ ਚਲਾਈਆਂ ਜਾ ਰਹੀਆਂ ਰਾਹਤ ਸੇਵਾਵਾਂ ਦਾ ਮੁਲਾਂਕਣ ਕੀਤਾ ਅਤੇ ਨਾਲ ਹੀ ਪ੍ਰਚੰਡ ਤੌਰ ’ਤੇ ਪੀੜਤਾਂ ਦੀ ਸਹਾਇਤਾ ਲਈ ਕਾਰਜਾਂ ਦੀ ਨਿਰੰਤਰਤਾ ਬਣਾਈ ਰੱਖਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਵੱਧ ਕੇ ਕੰਮ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਅਤੇ ਇਸ ਦੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਨ ਕੀਤੇ ਬਿਨਾਂ ਹੜ੍ਹ ਪੀੜਤਾਂ ਦੀ ਅੱਗੇ ਹੋ ਕੇ ਸੇਵਾ ਕਰ ਰਹੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਮੁਲਾਜ਼ਮਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਸੇਵਾਵਾਂ ’ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸਮੂਹ ਮੁਲਾਜ਼ਮਾਂ ਦੀ ਸਹਿਮਤੀ ਨਾਲ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਪ੍ਰਗਟਾਵਾ ਕੀਤਾ।

Previous Post

ਕੁਦਰਤੀ ਆਫਤ ਮੌਕੇ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ : ਬੁੱਧ ਰਾਮ

Next Post

ਵਿਰੋਧੀ ਧਿਰਾਂ ਨੇ ਫ਼ਰੰਟ ਦਾ ਨਾਮ ਰਖਿਆ INDIA

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਵਿਰੋਧੀ ਧਿਰਾਂ ਨੇ ਫ਼ਰੰਟ ਦਾ ਨਾਮ ਰਖਿਆ INDIA

ਵਿਰੋਧੀ ਧਿਰਾਂ ਨੇ ਫ਼ਰੰਟ ਦਾ ਨਾਮ ਰਖਿਆ INDIA

Recommended

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ‘ਤੇ ਸੂਬੇ ‘ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ‘ਤੇ ਸੂਬੇ ‘ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ

November 11, 2020
ਗੁਰਦਾਸ ਮਾਨ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ

ਗੁਰਦਾਸ ਮਾਨ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ

August 26, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In