• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਹੜ੍ਹਾਂ ਕਾਰਨ ਟੁੱਟੀਆਂ ਸੜਕਾਂ ਅਤੇ ਪਾਣੀ ਸਪਲਾਈ ਦੀਆਂ ਪਾਈਪਾਂ ਦੀ ਹੋਵੇ ਫੌਰੀ ਮੁਰੰਮਤ: ਡਿਪਟੀ ਕਮਿਸ਼ਨਰ ਵਾਟਰ ਸਪਲਾਈ ਪਾਈਪਾਂ ਦੀ ਮੁਰੰਮਤ ਸਬੰਧੀ ਵੀ ਦਿਸ਼ਾ ਨਿਰਦੇਸ਼ ਜਾਰੀ

Asli Punjabi by Asli Punjabi
July 19, 2023
in Punjab
0
ਹੜ੍ਹਾਂ ਕਾਰਨ ਟੁੱਟੀਆਂ ਸੜਕਾਂ ਅਤੇ ਪਾਣੀ ਸਪਲਾਈ ਦੀਆਂ ਪਾਈਪਾਂ ਦੀ ਹੋਵੇ ਫੌਰੀ ਮੁਰੰਮਤ: ਡਿਪਟੀ ਕਮਿਸ਼ਨਰ ਵਾਟਰ ਸਪਲਾਈ ਪਾਈਪਾਂ ਦੀ ਮੁਰੰਮਤ ਸਬੰਧੀ ਵੀ ਦਿਸ਼ਾ ਨਿਰਦੇਸ਼ ਜਾਰੀ
586
SHARES
3.3k
VIEWS
Share on FacebookShare on TwitterShare on Whatsapp

ਐਸ.ਏ.ਐਸ. ਨਗਰ, 18 ਜੁਲਾਈ- ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਹੈ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਹੋਏ ਨੁਕਸਾਨ ਦੇ ਮੱਦੇਨਜ਼ਰ ਟੁੱਟੀਆਂ ਸੜਕਾਂ ਤੇ ਵਾਟਰ ਸਪਲਾਈ ਪਾਈਪਾਂ ਦੀ ਮੁਰੰਮਤ ਲਈ ਸਟੇਟ ਡਿਜ਼ਾਸਟਰ ਰਿਲੀਫ਼ ਫੰਡ ਵਿੱਚੋਂ ਸੜਕਾਂ ਲਈ 1 ਕਰੋੜ ਅਤੇ ਵਾਟਰ ਸਪਲਾਈ ਪਾਈਪਾਂ ਲਈ 50 ਲੱਖ ਰੁਪਏ ਫੰਡ ਪ੍ਰਾਪਤ ਹੋ ਗਏ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਫੌਰੀ ਤੌਰ ਉਤੇ ਅਤਿ ਜ਼ਰੂਰੀ ਸੜਕਾਂ ਤੇ ਵਾਟਰ ਸਪਲਾਈ ਪਾਈਪਾਂ ਦੀ ਮੁਰੰਮਤ ਕੀਤੀ ਜਾਣੀ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਤਿ ਜ਼ਰੂਰੀ ਸੜਕਾਂ ਦੀ ਪਛਾਣ ਕਰ ਕੇ ਪਹਿਲ ਦੇ ਆਧਾਰ ਉਤੇ ਉਨ੍ਹਾਂ ਸਬੰਧੀ ਐਸਟੀਮੇਟ ਤਿਆਰ ਕਰ ਕੇ ਐਸ. ਡੀ. ਐਮਜ਼ ਦੀ ਪ੍ਰਵਾਨਗੀ ਨਾਲ ਅਗਲੇਰੀ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਿਆ ਜਾਵੇ। ਇਸੇ ਤਰ੍ਹਾਂ ਵਾਟਰ ਸਪਲਾਈ ਪਾਈਲਾਈਨਜ਼ ਦੀ ਮੁਰੰਮਤ ਹਿਤ ਵੀ ਐਸ. ਡੀ. ਐਮਜ਼ ਨਾਲ ਰਾਬਤਾ ਕਰ ਕੇ ਐਸਟੀਮੇਟ ਤਿਆਰ ਕਰ ਕੇ ਉਨ੍ਹਾਂ ਦੇ ਦਫ਼ਤਰ ਭੇਜੇ ਜਾਣ ਤਾਂ ਜੋ ਇਹ ਕਾਰਜ ਫੌਰੀ ਕਰਵਾਏ ਜਾ ਸਕਣ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਉਹਨਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੀ ਸੂਚੀ ਬਣਾ ਕੇ ਉਨ੍ਹਾਂ ਨੂੰ ਮਗਨਰੇਗਾ ਤਹਿਤ ਕਨਵਰਜੈਂਸ ਦੇ ਅਧਾਰ ਉਤੇ ਕਰਵਾਇਆ ਜਾਵੇ ਤਾਂ ਜੋ ਜਲਦ ਤੋਂ ਜਲਦ ਵੱਧ ਤੋਂ ਵੱਧ ਕੰਮ ਸਿਰੇ ਚੜ੍ਹ ਸਕਣ ਤੇ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਾਰਟ ਟਰਮ ਤੇ ਹੋਣ ਵਾਲੇ ਇਨ੍ਹਾਂ ਕਾਰਜਾਂ ਦੀ ਗੁਣਵੱਤਾ ਤੇ ਫੰਡਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਇਨ੍ਹਾਂ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਪਰਮਦੀਪ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਐਸ. ਡੀ. ਐਮ. ਮੁਹਾਲੀ ਸ਼੍ਰੀਮਤੀ ਸਰਬਜੀਤ ਕੌਰ, ਐਸ. ਡੀ. ਐਮ. ਡੇਰਾਬਸੀ ਸ਼੍ਰੀ ਹਿਮਾਂਸ਼ੂ ਗੁਪਤਾ, ਐਸ. ਡੀ. ਐਮ. ਖਰੜ ਸ. ਰਵਿੰਦਰ ਸਿੰਘ ਵੀਡੀਓ ਕਾਨਫਰੰਸ ਰਾਂਹੀ ਸ਼ਾਮਲ ਹੋਏ।

Previous Post

ਚੁਣੌਤੀਪੂਰਨ ਹਾਲਤਾਂ ਨਾਲ ਨਜਿੱਠਣ ਵਿੱਚ ਅਯੋਗ ਸਿੱਧ ਹੋਏ ਮੁੱਖ ਮੰਤਰੀ ਭਗਵੰਤ ਮਾਨ : ਬਲਬੀਰ ਸਿੰਘ ਸਿੱਧੂ ਹੜ੍ਹਾਂ ਨੇ ਆਪ ਸਰਕਾਰ ਦੇ ਮਾੜੇ ਪ੍ਰਸ਼ਾਸਨ ਦਾ ਕੀਤਾ ਪਰਦਾਫਾਸ਼

Next Post

ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਸਾਹਮਣਾ ਕਰਨ ਤੋਂ ਘਬਰਾ ਰਹੀਆਂ ਹਨ ਵਿਰੋਧੀ ਪਾਰਟੀਆਂ : ਬੀਬੀ ਰਾਮੂੰਵਾਲੀਆ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਸਾਹਮਣਾ ਕਰਨ ਤੋਂ ਘਬਰਾ ਰਹੀਆਂ ਹਨ ਵਿਰੋਧੀ ਪਾਰਟੀਆਂ : ਬੀਬੀ ਰਾਮੂੰਵਾਲੀਆ

ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਸਾਹਮਣਾ ਕਰਨ ਤੋਂ ਘਬਰਾ ਰਹੀਆਂ ਹਨ ਵਿਰੋਧੀ ਪਾਰਟੀਆਂ : ਬੀਬੀ ਰਾਮੂੰਵਾਲੀਆ

Recommended

ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ

ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ

November 14, 2023
ਆਧੁਨਿਕ ਤਕਨਾਲੋਜੀ ਰਾਹੀਂ ਅਵਾਰਾ ਪਸ਼ੂਆਂ ਦੀ ਸਮੱਸਿਆ ਸੁਲਝਾਏਗੀ ਪੰਜਾਬ ਸਰਕਾਰ

ਆਧੁਨਿਕ ਤਕਨਾਲੋਜੀ ਰਾਹੀਂ ਅਵਾਰਾ ਪਸ਼ੂਆਂ ਦੀ ਸਮੱਸਿਆ ਸੁਲਝਾਏਗੀ ਪੰਜਾਬ ਸਰਕਾਰ

June 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In