• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਅਮਰੀਕਾ ਵਿੱਚ ਪੜ੍ਹ ਰਹੀ ਭਾਰਤੀ ਵਿਦਿਆਰਥਣ ਤੇ ਡਿੱਗੀ ਅਸਮਾਨੀ ਬਿਜਲੀ, ਦਿਮਾਗ ਤੇ ਅਸਰ

Asli Punjabi by Asli Punjabi
July 20, 2023
in World
0
ਅਮਰੀਕਾ ਵਿੱਚ ਪੜ੍ਹ ਰਹੀ ਭਾਰਤੀ ਵਿਦਿਆਰਥਣ ਤੇ ਡਿੱਗੀ ਅਸਮਾਨੀ ਬਿਜਲੀ, ਦਿਮਾਗ ਤੇ ਅਸਰ
586
SHARES
3.3k
VIEWS
Share on FacebookShare on TwitterShare on Whatsapp

ਹਿਊਸਟਨ, 20 ਜੁਲਾਈ – ਅਮਰੀਕਾ ਦੀ ਹਿਊਸਟਨ ਯੂਨੀਵਰਸਿਟੀ (ਯੂ.ਐਚ.) ਵਿੱਚ ਪੜ੍ਹ ਰਹੀ ਭਾਰਤੀ ਮੂਲ ਦੀ ਵਿਦਿਆਰਥਣ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਉਸ ਦੇ ਦਿਮਾਗ ਤੇ ਅਸਰ ਪਹੁੰਚਿਆ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪਰਿਵਾਰਕ ਸੂਤਰਾਂ ਅਨੁਸਾਰ ਸੁਸਰੁਨਿਆ ਕੋਡੂਰੂ ਯੂ ਐਚ ਵਿੱਚ ਸੂਚਨਾ ਤਕਨਾਲੋਜੀ ਦੀ ਪੜ੍ਹਾਈ ਕਰ ਰਹੀ ਹੈ। 2 ਜੁਲਾਈ ਨੂੰ ਉਹ ਸੈਨ ਜੈਕਿੰਟੋ ਮੈਮੋਰੀਅਲ ਪਾਰਕ ਵਿੱਚ ਇੱਕ ਤਲਾਬ ਕੰਢੇ ਆਪਣੇ ਦੋਸਤਾਂ ਨਾਲ ਘੁੰਮ ਰਹੀ ਸੀ, ਜਦੋਂ ਉਸ ਤੇ ਅਸਮਾਨੀ ਬਿਜਲੀ ਡਿੱਗ ਗਈ।

ਸੁਸਰੁਨਿਆ ਕੋਡੂਰੂ ਦੇ ਚਚੇਰੇ ਭਰਾ ਸੁਰਿੰਦਰ ਕੁਮਾਰ ਕੋਠਾ ਨੇ ਦੱਸਿਆ ਕਿ ”ਅਕਾਸ਼ੀ ਬਿਜਲੀ ਦੀ ਚਪੇਟ ਵਿਚ ਆਉਣ ਕਾਰਨ ਉਹ ਤਲਾਬ ਵਿੱਚ ਡਿੱਗ ਗਈ। ਇਸ ਤੋਂ ਬਾਅਦ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਦੇ ਦਿਮਾਗ ਤੇ ਵੀ ਅਸਰ ਪਿਆ।” ਉਸਨੇ ਕਿਹਾ ਕਿ ਉਸ ਨੂੰ ਲੰਬੇ ਸਮੇਂ ਲਈ ਅਤੇ ਤੁਰੰਤ ਡਾਕਟਰੀ ਦੇਖਭਾਲ ਦੀ ਲੋੜ ਹੈ। ਭਾਰਤ ਵਿਚ ਰਹਿਣ ਵਾਲੇ ਕੋਡੂਰੂ ਦੇ ਮਾਪੇ ਉਸਨੂੰ ਛੇਤੀ ਠੀਕ ਹੋਣ ਵਿੱਚ ਮਦਦ ਕਰਨ ਲਈ ਆਪਣੇ ਘਰ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਸੁਰੇਂਦਰ ਨੇ ਕਿਹਾ ਕਿ ”ਉਸਦੀ ਦੇਖਭਾਲ ਲਈ ਉਸਨੂੰ ਭਾਰਤ ਵਿੱਚ ਪਰਿਵਾਰ ਤੱਕ ਪਹੁੰਚਾਉਣ ਲਈ ਮਦਦ ਦੀ ਲੋੜ ਹੈ।” ਉਸਦੇ ਸਾਥੀਆਂ ਨੇ ਉਸਦੇ ਇਲਾਜ ਵਿੱਚ ਮਦਦ ਕਰਨ ਅਤੇ ਉਸਨੂੰ ਉਸਦੇ ਪਰਿਵਾਰ ਨਾਲ ਦੁਬਾਰਾ ਮਿਲਾਉਣ ਲਈ ਇੱਕ ਆਨਲਾਈਨ ਮੁਹਿੰਮ ਸ਼ੁਰੂ ਕੀਤੀ ਹੈ।

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

Previous Post

ਮਣੀਪੁਰ ਵੀਡੀਓ ਮਾਮਲੇ ਤੇ ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਜਵਾਬ ਦਾਖਿਲ ਕਰਨ ਲਈ ਕਿਹਾ

Next Post

PSPCL ਅਤੇ PSTCL ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰਘ ਈ.ਟੀ.ਓ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
PSPCL ਅਤੇ PSTCL ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰਘ ਈ.ਟੀ.ਓ

PSPCL ਅਤੇ PSTCL ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰਘ ਈ.ਟੀ.ਓ

Recommended

ਯੂਥ ਅਕਾਲੀ ਦਲ ਨੇ ਫੂਕਿਆ ਹਰੀਸ਼ ਰਾਵਤ ਦਾ ਪੁਤਲਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ

ਯੂਥ ਅਕਾਲੀ ਦਲ ਨੇ ਫੂਕਿਆ ਹਰੀਸ਼ ਰਾਵਤ ਦਾ ਪੁਤਲਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ

September 1, 2021
ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਲਾਸਾਨੀ ਇਤਿਹਾਸ ਰੂਪਮਾਨ ਕਰੇਗੀ ਚਿੱਤਰ ਪ੍ਰਦਰਸ਼ਨੀ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਲਾਸਾਨੀ ਇਤਿਹਾਸ ਰੂਪਮਾਨ ਕਰੇਗੀ ਚਿੱਤਰ ਪ੍ਰਦਰਸ਼ਨੀ

November 12, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In