• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਦਾਬਹਾਰ ਫ਼ਲਦਾਰ ਬੂਟੇ ਲਗਾਉਣ ਦਾ ਚੱਲ ਰਿਹਾ ਹੈ ਢੁੱਕਵਾਂ ਸਮਾਂ : ਡਿਪਟੀ ਡਾਇਰੈਕਟਰ ਬਾਗਬਾਨੀ

Asli Punjabi by Asli Punjabi
July 20, 2023
in Punjab
0
ਸਦਾਬਹਾਰ ਫ਼ਲਦਾਰ ਬੂਟੇ ਲਗਾਉਣ ਦਾ ਚੱਲ ਰਿਹਾ ਹੈ ਢੁੱਕਵਾਂ ਸਮਾਂ : ਡਿਪਟੀ ਡਾਇਰੈਕਟਰ ਬਾਗਬਾਨੀ
588
SHARES
3.3k
VIEWS
Share on FacebookShare on TwitterShare on Whatsapp

ਸੰਗਰੂਰ, 20 ਜੁਲਾਈ, 2023: ਬਰਸਾਤਾਂ ਦੇ ਮੌਸਮ ਵਿੱਚ ਸਦਾਬਹਾਰ ਫਲਦਾਰ ਬੂਟੇ ਜਿਵੇਂ ਕਿ ਅਮਰੂਦ, ਅੰਬ, ਕਿੰਨੂ, ਨਿੰਬੂ ਅਦਿ ਪੂਰੀ ਤਰ੍ਹਾਂ ਕਾਮਯਾਬੀ ਨਾਲ ਲਗਾਏ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਿਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਬਾਗ ਲਗਾਉਣ ਲਈ ਮੁੱਖ ਤੌਰ ‘ਤੇ ਅਮਰੂਦ ਢੁੱਕਵਾਂ ਹੈ ਅਤੇ ਜੇਕਰ ਮਿੱਟੀ ਤੇ ਪਾਣੀ ਦੀ ਟੈਸਟ ਰਿਪੋਰਟ ਨਿੰਬੂ ਜਾਤੀ ਮੁਤਾਬਿਕ ਹੋਵੇ ਤਾਂ ਕਿੰਨੂ ਦਾ ਬਾਗ ਵੀ ਇਸ ਮੌਸਮ ਵਿਚ ਕਾਮਯਾਬੀ ਨਾਲ ਲਗਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਘਰੇਲੂ ਬਗੀਚੀ ਵਿੱਚ ਅੱਜ-ਕੱਲ੍ਹ ਚੀਕੂ, ਲੀਚੀ, ਡਰੈਗਨ ਫਰੂਟ, ਮੌਸੰਮੀ, ਸੰਤਰਾਂ, ਪਪੀਤਾ, ਅੰਜੀਰ ਆਦਿ ਘਰੇਲੂ ਖਪਤ ਲਈ ਲਗਾਏ ਜਾ ਸਕਦੇ ਹਨ। ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਿਰਵੰਤ ਸਿੰਘ ਨੇ ਦੱਸਿਆ ਕਿ ਬਾਗ ਲਗਾਉਣ ਤੋਂ ਪਹਿਲਾ ਬਾਗਬਾਨੀ ਵਿਭਾਗ ਦੇ ਬਲਾਕ ਜਾਂ ਜ਼ਿਲ੍ਹਾ ਪੱਧਰ ਤੇ ਦਫਤਰ ਨਾਲ ਸੰਪਰਕ ਜ਼ਰੂਰ ਕਰ ਲਿਆ ਜਾਵੇ ਤਾਂ ਜੋ ਮਿੱਟੀ ਪਾਣੀ ਦੇ ਹਿਸਾਬ ਨਾਲ ਬਾਗ ਦੀ ਚੋਣ ਕੀਤੀ ਜਾ ਸਕੇ ਅਤੇ ਬਾਗ ਸਹੀ ਫਾਸਲੇ ਲਗਾਇਆ ਜਾ ਸਕੇ ਅਤੇ ਬੂਟਿਆਂ ਦਾ ਪ੍ਰਬੰਧ ਵੀ ਭਰੋਸੇਯੋਗ ਨਰਸਰੀ ਤੋਂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਾਗਬਾਨੀ ਵਿਭਾਗ ਦੀਆਂ ਸਰਕਾਰੀ ਨਰਸਰੀਆਂ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਰਕਾਰੀ ਨਰਸਰੀਆਂ ਤੋਂ ਭਰੋਸੇਯੋਗ ਬੂਟਿਆਂ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਉਨ੍ਹਾਂ ਦੱਸਿਆ ਕਿ ਸਦਾਬਹਾਰ ਬੂਟਿਆਂ ਦਾ ਬਾਗ ਲਗਾਉਣ ਤੇ ਕੌਮੀ ਬਾਗਬਾਨੀ ਮਿਸ਼ਨ ਸਕੀਮ ਤਹਿਤ 40 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ। ਤਕਨੀਕੀ ਜਾਣਕਾਰੀ, ਲੇਅ ਆਊਟ ਲਈ ਮਿੱਟੀ, ਪਾਣੀ ਦੀ ਰਿਪੋਰਟ ਲਈ ਬਾਗਬਾਨੀ ਵਿਭਾਗ ਦੇ ਬਲਾਕ ਦੇ ਬਾਗਬਾਨੀ ਵਿਕਾਸ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਲਈ ਅਜੋਕੇ ਸਮੇਂ ਵਿੱਚ ਕੁਦਰਤੀ ਵਾਤਾਵਰਨ ਵਿਚ ਸੰਤੁਲਨ ਰੱਖਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਫਲਦਾਰ ਪੌਦੇ ਲਗਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਫਲਦਾਰ ਬੂਟਿਆਂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ, ਜਿੱਥੇ ਇਹ ਸੁਆਦਲੇ ਫਲ ਦਿੰਦੇ ਹਨ ਉਥੇ ਵਧੀਆ ਆਮਦਨ ਦਾ ਸਰੋਤ ਬਣਨ ਦੇ ਨਾਲ-ਨਾਲ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਵੀ ਅਹਿਮ ਯੋਗਦਾਨ ਪਾਉਂਦੇ ਹਨ।

ਖੁਰਾਕੀ ਮਹੱਤਤਾ ਦੇ ਆਧਾਰ ਤੇ ਫਲ ਮਨੁੱਖੀ ਸਿਹਤ ਲਈ ਬਹੁਤ ਹੀ ਪੌਸ਼ਟਿਕ ਮੰਨੇ ਜਾਂਦੇ ਹਨ ਕਿਉਂਕਿ ਇਨ੍ਹਾਂ ਤੋਂ ਸਾਨੂੰ ਸਿਹਤ ਨੂੰ ਤੰਦਰੁਸਤ ਰੱਖਣ ਲਈ ਜ਼ਰੂਰੀ ਖੁਰਾਕੀ ਤੱਤ ਮਿਲਦੇ ਹਨ ਜਿਵੇਂ ਕਿ ਕੈਲਸ਼ੀਅਮ, ਫਾਸਫੋਰਸ, ਲੋਹਾ, ਖਣਿਜ, ਵਿਟਾਮਿਨ, ਧਾਤਾਂ ਆਦਿ। ਭਾਰਤੀ ਨਿਊਟ੍ਰੀਸ਼ਨ ਖੋਜ ਸੰਸਥਾ ਹੈਦਰਾਬਾਦ ਨੇ ਵੀ ਇੱਕ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ 100 ਗ੍ਰਾਮ ਫਲਾਂ ਦਾ ਸੇਵਨ ਪ੍ਰਤੀ ਦਿਨ ਕਰਨ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਦੇ ਮੁਕਾਬਲੇ ਭਾਰਤ ਵਿੱਚ ਪ੍ਰਤੀ ਵਿਅਕਤੀ ਫਲਾਂ ਦੀ ਖਪਤ ਬਹੁਤ ਘੱਟ ਹੈ। ਇਸ ਲਈ ਫਲਾਂ ਦਾ ਭਰਪੂਰ ਉਤਪਾਦਨ ਤੇ ਸੇਵਨ ਕਰਨਾ ਬਹੁਤ ਹੀ ਜ਼ਰੂਰੀ ਹੈ। ਵਧਦੀ ਹੋਈ ਆਬਾਦੀ ਤੇ ਸ਼ਹਿਰੀਕਰਨ ਕਾਰਨ ਫਲਾਂ ਦਾ ਉਤਪਾਦਨ ਵਧਾਉਣ ਦੀਆਂ ਬਹੁਤ ਸੰਭਾਵਨਾਵਾਂ ਮੌਜੂਦ ਹਨ।

Previous Post

ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਬਾਓਪੁਰ ਅਤੇ ਗੁਲਾਹੜ ‘ਚ ਸੈਂਕੜੇ ਫੁੱਟ ਦੇ ਪਏ ਪਾੜ ਪੂਰੇ

Next Post

ਬੀ ਸੀ ਸਰਕਾਰ ਵੱਲੋਂ ਸਰੀ ਸਿਟੀ ਨੂੰ ਆਰਸੀਐਮਪੀ ਦੀ ਬਜਾਏ ਸਥਾਨਕ ਪੁਲਿਸ ਨਾਲ ਰਹਿਣ ਦਾ ਨਿਰਦੇਸ਼

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਬੀ ਸੀ ਸਰਕਾਰ ਵੱਲੋਂ ਸਰੀ ਸਿਟੀ ਨੂੰ ਆਰਸੀਐਮਪੀ ਦੀ ਬਜਾਏ ਸਥਾਨਕ ਪੁਲਿਸ ਨਾਲ ਰਹਿਣ ਦਾ ਨਿਰਦੇਸ਼

ਬੀ ਸੀ ਸਰਕਾਰ ਵੱਲੋਂ ਸਰੀ ਸਿਟੀ ਨੂੰ ਆਰਸੀਐਮਪੀ ਦੀ ਬਜਾਏ ਸਥਾਨਕ ਪੁਲਿਸ ਨਾਲ ਰਹਿਣ ਦਾ ਨਿਰਦੇਸ਼

Recommended

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਮੈਂਬਰਾਂ ਨੇ ਦੂਜੇ ਦਿਨ ਵੀ ਕੀਤੀ ਝਾੜੂ ਲਗਾਉਣ ਦੀ ਸੇਵਾ

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਮੈਂਬਰਾਂ ਨੇ ਦੂਜੇ ਦਿਨ ਵੀ ਕੀਤੀ ਝਾੜੂ ਲਗਾਉਣ ਦੀ ਸੇਵਾ

October 9, 2020
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਬੰਦਿਸ਼ਾਂ 10 ਅਪਰੈਲ ਤੱਕ ਵਧਾਉਣ ਦੇ ਹੁਕਮ, ਭੀੜ ਵਾਲੇ ਇਲਾਕਿਆਂ ਵਿੱਚ ਮੋਬਾਈਲ ਟੀਕਾਕਰਨ ਦੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਬੰਦਿਸ਼ਾਂ 10 ਅਪਰੈਲ ਤੱਕ ਵਧਾਉਣ ਦੇ ਹੁਕਮ, ਭੀੜ ਵਾਲੇ ਇਲਾਕਿਆਂ ਵਿੱਚ ਮੋਬਾਈਲ ਟੀਕਾਕਰਨ ਦੇ ਆਦੇਸ਼

March 31, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In