• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਹਾਕੀ ਲਈ ਭਾਰਤੀ ਟੀਮ ਦਾ ਐਲਾਨ ਦਿਲਪ੍ਰੀਤ ਤੇ ਸਿਮਰਨਜੀਤ ਬਾਹਰ, ਕਪਤਾਨੀ ਹਰਮਨਪ੍ਰੀਤ ਕੋਲ

Asli Punjabi by Asli Punjabi
July 25, 2023
in Sports
0
ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਹਾਕੀ ਲਈ ਭਾਰਤੀ ਟੀਮ ਦਾ ਐਲਾਨ ਦਿਲਪ੍ਰੀਤ ਤੇ ਸਿਮਰਨਜੀਤ ਬਾਹਰ, ਕਪਤਾਨੀ ਹਰਮਨਪ੍ਰੀਤ ਕੋਲ
587
SHARES
3.3k
VIEWS
Share on FacebookShare on TwitterShare on Whatsapp

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

ਨਵੀਂ ਦਿੱਲੀ, 25 ਜੁਲਾਈ – ਲਲਿਤ ਕੁਮਾਰ ਉਪਾਧਿਆਏ ਅਗਲੇ ਮਹੀਨੇ ਚੇਨਈ ਵਿੱਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਭਾਰਤੀ ਪੁਰਸ਼ ਹਾਕੀ ਟੀਮ ਵਿੱਚੋਂ ਬਾਹਰ ਕੀਤੇ ਪੰਜ ਮੋਹਰੀ ਖਿਡਾਰੀਆਂ ਵਿੱਚੋਂ ਇੱਕ ਹੈ। ਲਲਿਤ ਤੋਂ ਇਲਾਵਾ ਅਭਿਸ਼ੇਕ, ਪਵਨ, ਦਿਲਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਨੂੰ ਟੀਮ ਵਿਚ ਜਗ੍ਹਾ ਨਹੀਂ ਦਿੱਤੀ ਗਈ ਹੈ। ਏਸ਼ੀਅਨ ਚੈਂਪੀਅਨਜ਼ ਟਰਾਫੀ 3 ਤੋਂ 12 ਅਗਸਤ ਤੱਕ ਚੇਨਈ ਦੇ ਮੇਅਰ ਰਾਧਾਕ੍ਰਿਸ਼ਨਨ ਸਟੇਡੀਅਮ ਵਿਚ ਹੋਵੇਗੀ। ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਟੀਮ ਦੀ ਅਗਵਾਈ ਕਰੇਗਾ, ਜਦਕਿ ਮਿਡਫੀਲਡਰ ਹਾਰਦਿਕ ਸਿੰਘ ਟੀਮ ਦਾ ਉਪ ਕਪਤਾਨ ਹੋਵੇਗਾ। ਮਨਪ੍ਰੀਤ ਸਿੰਘ ਦੀ ਮਿਡਫੀਲਡ ਵਿੱਚ ਵਾਪਸੀ ਹੋਵੇਗੀ। ਟੂਰਨਾਮੈਂਟ ਦੇ ਪੂਲ ਪੜਾਅ ਵਿੱਚ ਭਾਰਤ ਦਾ ਸਾਹਮਣਾ ਕੋਰੀਆ, ਮਲੇਸ਼ੀਆ, ਪਾਕਿਸਤਾਨ, ਜਾਪਾਨ ਅਤੇ ਚੀਨ ਨਾਲ ਹੋਵੇਗਾ। ਇਹ ਟੂਰਨਾਮੈਂਟ ਹਾਂਗਜ਼ੂ ਏਸ਼ੀਅਨ ਖੇਡਾਂ ਲਈ ਤਿਆਰੀ ਵੀ ਹੈ। ਏਸ਼ੀਅਨ ਖੇਡਾਂ ਭਾਰਤੀ ਹਾਕੀ ਲਈ 2024 ਪੈਰਿਸ ਓਲੰਪਿਕ ਕੁਆਲੀਫਾਇੰਗ ਟੂਰਨਾਮੈਂਟ ਵੀ ਹੈ। ਤਜਰਬੇਕਾਰ ਪੀ.ਆਰ ਸ੍ਰੀ ਜੇਸ਼ ਅਤੇ ਕ੍ਰਿਸ਼ਨ ਬਹਾਦੁਰ ਪਾਠਕ ਟੀਮ ਦੇ ਗੋਲ ਕੀਪਰ ਹਨ। ਟੀਮ ਦੀ ਰੱਖਿਆ ਕਤਾਰ ਵਿੱਚ ਅਮਿਤ ਰੋਹੀਦਾਸ, ਮਿਡਫੀਲਡਰ ਵਿੱਚ ਤਜ਼ਰਬੇਕਾਰ ਮਨਪ੍ਰੀਤ ਤੋਂ ਇਲਾਵਾ ਵਿਵੇਕ ਸਾਗਰ ਪ੍ਰਸਾਦ ਸ਼ਾਮਲ ਹਨ।

Previous Post

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਊਸ਼ਾਲਾ ਗਾਹੁ ਪੱਤੀ ਵਿਖੇ ਆਯੋਜਿਤ ਸਮਾਗਮ ਦੌਰਾਨ ਲੌਂਗੋਵਾਲ ਇਲਾਕੇ ਦੇ ਵਿਕਾਸ ਲਈ ਵੰਡੀ 5.28 ਕਰੋੜ ਰੁਪਏ ਦੀ ਗ੍ਰਾਂਟ

Next Post

ਗੀਤਿਕਾ ਸ਼ਰਮਾ ਖੁਦਕੁਸ਼ੀ ਕੇਸ: ਅਦਾਲਤ ਵੱਲੋਂ ਹਰਿਆਣਾ ਦੇ ਸਾਬਕਾ ਮੰਤਰੀ ਗੋਪਾਲ ਕਾਂਡਾ ਬਰੀ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਗੀਤਿਕਾ ਸ਼ਰਮਾ ਖੁਦਕੁਸ਼ੀ ਕੇਸ: ਅਦਾਲਤ ਵੱਲੋਂ ਹਰਿਆਣਾ ਦੇ ਸਾਬਕਾ ਮੰਤਰੀ ਗੋਪਾਲ ਕਾਂਡਾ ਬਰੀ

ਗੀਤਿਕਾ ਸ਼ਰਮਾ ਖੁਦਕੁਸ਼ੀ ਕੇਸ: ਅਦਾਲਤ ਵੱਲੋਂ ਹਰਿਆਣਾ ਦੇ ਸਾਬਕਾ ਮੰਤਰੀ ਗੋਪਾਲ ਕਾਂਡਾ ਬਰੀ

Recommended

ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ

ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ

January 4, 2021
ਬੈਂਕ ਖਾਤੇ ਵਿੱਚ ਲੈਣ-ਦੇਣ ਅਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਨਹੀਂ ਲੱਗੇਗੀ ਰੋਕ : ਸ਼ਕਤੀਕਾਂਤ ਦਾਸ

ਬੈਂਕ ਖਾਤੇ ਵਿੱਚ ਲੈਣ-ਦੇਣ ਅਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਨਹੀਂ ਲੱਗੇਗੀ ਰੋਕ : ਸ਼ਕਤੀਕਾਂਤ ਦਾਸ

May 6, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In