• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਦੇ ਇੰਤਕਾਲਾਂ ਸਬੰਧੀ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅ

Asli Punjabi by Asli Punjabi
July 25, 2023
in Punjab
0
ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਦੇ ਇੰਤਕਾਲਾਂ ਸਬੰਧੀ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 25 ਜੁਲਾਈ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ (ਅੰਮ੍ਰਿਤਸਰ) ਦੀ ਵੱਖ-ਵੱਖ ਪਿੰਡਾਂ ’ਚ ਮਾਲਕੀ ਜ਼ਮੀਨ ਦੇ ਇੰਤਕਾਲਾਂ ਬਾਰੇ ਐਫਸੀਆਰ ਚੰਡੀਗੜ੍ਹ ਦੀ ਅਦਾਲਤ ਵੱਲੋਂ ਦਿੱਤੇ ਫੈਸਲੇ ’ਤੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਦਾ ਸਿੱਧਾ ਪ੍ਰਬੰਧ ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ 7 ਅਪ੍ਰੈਲ 2010 ਨੂੰ ਸ਼੍ਰੋਮਣੀ ਕਮੇਟੀ ਕੋਲ ਆਇਆ ਸੀ। ਇਸ ਤੋਂ ਪਹਿਲਾਂ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਨੇ 13 ਅਕਤੂਬਰ 2005 ਨੂੰ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਸਕੱਤਰ ਨੂੰ ਰਸੀਵਰ ਨਿਯੁਕਤ ਕਰਕੇ ਗੁਰਦੁਆਰਾ ਸਾਹਿਬ ਅਤੇ ਸਾਰੀ ਜਾਇਦਾਦ ਦਾ ਪ੍ਰਬੰਧ ਸੌਂਪਿਆ ਸੀ। ਇਸ ਤਹਿਤ ਲੰਮੇ ਅਰਸੇ ਤੋਂ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਦੇਖ ਰਹੀ ਹੈ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਪ੍ਰਤਾਪ ਸਿੰਘ ਨੇ ਕਿ ਗੁਰਦੁਆਰਾ ਸਾਹਿਬ ਦੀ ਜਾਇਦਾਦ ਨਾਲ ਸਬੰਧਤ ਬਾਬਾ ਮੰਗਲ ਸਿੰਘ ਦੀ 99 ਸਾਲਾ ਲੀਜ ਨੂੰ ਅੰਮ੍ਰਿਤਸਰ ਦੇ ਡੀਸੀ ਸ. ਕਾਹਨ ਸਿੰਘ ਪੰਨੂ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਇਸ ਸਬੰਧੀ ਬਾਬਾ ਗੁਰਪਿੰਦਰ ਸਿੰਘ ਨੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਦੀ ਅਦਾਲਤ ਵਿਚ ਕੇਸ ਕੀਤਾ, ਜੋ ਰੱਦ ਹੋ ਗਿਆ। ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਵੱਲੋਂ ਬਾਬਾ ਗੁਰਪਿੰਦਰ ਸਿੰਘ ਨੂੰ ਗੁੰਮਰਾਹ ਕਰਕੇ 2601 ਦਿਨ ਬਾਅਦ ਐਫਸੀਆਰ ਚੰਡੀਗੜ੍ਹ ਦੀ ਅਦਾਲਤ ਵਿਚ ਕੇਸ ਦਰਜ ਕਰਵਾਇਆ ਗਿਆ, ਜਿਸ ਵੱਲੋਂ ਗੁਰਦੁਆਰਾ ਸਾਹਿਬਾਨ ਦੀ ਵੱਖ-ਵੱਖ ਪਿੰਡਾਂ ਨਾਲ ਸਬੰਧਤ ਜਾਇਦਾਦ ਬਾਰੇ ਦਿੱਤੇ ਫੈਸਲੇ ਨੂੰ ਸ਼੍ਰੋਮਣੀ ਕਮੇਟੀ ਨੇ ਮਾਣਯੋਗ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਹਾਈਕੋਰਟ ਵੱਲੋਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਸਟੇਅ ਕਰ ਦਿੱਤਾ ਹੈ।

Previous Post

ਹੜ੍ਹ ਪ੍ਰਭਾਵਤ ਖੇਤਰ ਲਈ ਦਿੱਲੀ ਤੋਂ ਆਈ ਸੰਗਤ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੌਂਪੀ ਰਾਹਤ ਸਮੱਗਰੀ

Next Post

ਲੁਧਿਆਣਾ ਦਿਹਾਤੀ ਪੁਲਿਸ ਨੇ ਦੋ ਤਸਕਰਾਂ ਸਣੇ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ 3 ਕਿਲੋ ਹੈਰੋਇਨ ਫੜੀ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਲੁਧਿਆਣਾ ਦਿਹਾਤੀ ਪੁਲਿਸ ਨੇ ਦੋ ਤਸਕਰਾਂ ਸਣੇ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ 3 ਕਿਲੋ ਹੈਰੋਇਨ ਫੜੀ

ਲੁਧਿਆਣਾ ਦਿਹਾਤੀ ਪੁਲਿਸ ਨੇ ਦੋ ਤਸਕਰਾਂ ਸਣੇ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ 3 ਕਿਲੋ ਹੈਰੋਇਨ ਫੜੀ

Recommended

ਮੋਹਾਲੀ: ਡੀ.ਸੀ. ਈਸ਼ਾ ਕਾਲੀਆ ਵੱਲੋਂ ਜਨਤਕ ਦਫ਼ਤਰਾਂ ਦਾ ਨਿਰੀਖਣ

ਮੋਹਾਲੀ: ਡੀ.ਸੀ. ਈਸ਼ਾ ਕਾਲੀਆ ਵੱਲੋਂ ਜਨਤਕ ਦਫ਼ਤਰਾਂ ਦਾ ਨਿਰੀਖਣ

September 24, 2021
ਪੀਜੀਆਈ ਰੋਹਤਕ ਵਿਚ ਕੋਰੋਨਾ ਮਰੀਜਾਂ ਦੇ ਲਈ ਹੋਣਗੇ ਇਕ ਹਜਾਰ ਬੈਡ – ਮਨੋਹਰ ਲਾਲ

ਪੀਜੀਆਈ ਰੋਹਤਕ ਵਿਚ ਕੋਰੋਨਾ ਮਰੀਜਾਂ ਦੇ ਲਈ ਹੋਣਗੇ ਇਕ ਹਜਾਰ ਬੈਡ – ਮਨੋਹਰ ਲਾਲ

April 27, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In