• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

Canada:31 ਮੈਂਬਰਾਂ ਦੇ ਪਰਿਵਾਰ ਦੀ ਮਾਤਾ ਜੰਗੀਰ ਕੌਰ ਗਿੱਲ ਦਾ 99ਵਾਂ ਜਨਮ ਦਿਨ ਮਨਾਇਆ

Asli Punjabi by Asli Punjabi
July 27, 2023
in World
0
Canada:31 ਮੈਂਬਰਾਂ ਦੇ ਪਰਿਵਾਰ ਦੀ ਮਾਤਾ ਜੰਗੀਰ ਕੌਰ ਗਿੱਲ ਦਾ 99ਵਾਂ ਜਨਮ ਦਿਨ ਮਨਾਇਆ
586
SHARES
3.3k
VIEWS
Share on FacebookShare on TwitterShare on Whatsapp

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਸਰੀ, 27 ਜੁਲਾਈ, 2023: ਸਰੀ ਦੀ ਵਸਨੀਕ ਮਾਤਾ ਜੰਗੀਰ ਕੌਰ ਗਿੱਲ (ਪਿਛਲਾ ਪਿੰਡ ਤਾਰੇਵਾਲਾ, ਜ਼ਿਲ੍ਹਾ ਮੋਗਾ) ਦਾ 99ਵਾਂ ਜਨਮ ਦਿਨ ਸਮੁੱਚੇ ਪਰਿਵਾਰ ਵੱਲੋਂ ਬੇਹੱਦ ਖੁਸ਼ਗਵਾਰ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਗਿੱਲ (ਸਰੀ), ਸਪੁੱਤਰੀ ਸੁਰਿੰਦਰ ਕੌਰ ਬਰਾੜ (ਸਰੀ) ਅਤੇ ਅਮਰੀਕਾ ਦੇ ਸ਼ਹਿਰ ਬੇਕਰਸ ਫੀਲਡ ਵਿਚ ਰਹਿ ਰਹੇ ਸਪੁੱਤਰ ਜਗਦੀਪ ਸਿੰਘ ਗਿੱਲ ਹੁਰਾਂ ਦੇ ਤਿੰਨੇ ਪਰਿਵਾਰ ਮਾਤਾ ਜੰਗੀਰ ਕੌਰ ਗਿੱਲ ਨੂੰ ਜਨਮ ਦਿਨ ਮੁਬਾਰਕ ਕਹਿਣ ਅਤੇ ਅਸ਼ੀਰਵਾਦ ਪ੍ਰਾਪਤ ਕਰਨ ਲਈ ਇਕੱਤਰ ਹੋਏ।
ਜ਼ਿਕਰਯੋਗ ਹੈ ਕਿ ਮਾਤਾ ਜੰਗੀਰ ਕੌਰ ਗਿੱਲ ਦੀ ਪਰਿਵਾਰਕ ਫੁਲਵਾੜੀ ਵਿਚ ਇਸ ਸਮੇਂ ਦੋ ਪੁੱਤਰ, ਇਕ ਧੀ, ਪੋਤਰੇ-ਪੋਤਰੀਆਂ, ਦੋਹਤੇ-ਦੋਹਤੀਆਂ, ਪੜਪੋਤੇ-ਪੜਪੋਤੀਆਂ ਅਤੇ ਪੜਦੋਹਤੇ-ਪੜਦੋਹਤੀਆਂ ਦਾ 31 ਜੀਆਂ ਦਾ ਖੁਸ਼ਹਾਲ ਪਰਿਵਾਰ ਹੈ।

Previous Post

ਕੈਨੇਡਾ: ਟਰੂਡੋ ਵੱਲੋਂ ਵਜ਼ਾਰਤ ’ਚ ਵੱਡੀ ਰੱਦੋ ਬਦਲ, 7 ਮੰਤਰੀ ਹਟਾਏ, 4 ਇੰਡੋ ਕੈਨੇਡੀਅਨ ਵੀ ਬਣੇ ਨਵੇਂ ਮੰਤਰੀ

Next Post

ਤਰਨ ਤਾਰਨ: ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ 100 ਏਕੜ ਫ਼ਸਲ ਖ਼ਰਾਬ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਤਰਨ ਤਾਰਨ: ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ 100 ਏਕੜ ਫ਼ਸਲ ਖ਼ਰਾਬ

ਤਰਨ ਤਾਰਨ: ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ 100 ਏਕੜ ਫ਼ਸਲ ਖ਼ਰਾਬ

Recommended

ਪਿਛਲੇ 24 ਘੰਟਿਆਂ ਦੌਰਾਨ ਭਾਰਤ ‘ਚ ਕੋਰੋਨਾ ਵਾਇਰਸ ਦੇ 48,916 ਨਵੇਂ ਕੇਸ ਸਾਹਮਣੇ ਆਏ, 757 ਦੀ ਹੋਈ ਮੌਤ

ਪਿਛਲੇ 24 ਘੰਟਿਆਂ ਦੌਰਾਨ ਭਾਰਤ ‘ਚ ਕੋਰੋਨਾ ਵਾਇਰਸ ਦੇ 48,916 ਨਵੇਂ ਕੇਸ ਸਾਹਮਣੇ ਆਏ, 757 ਦੀ ਹੋਈ ਮੌਤ

July 25, 2020
ਹਰਿਆਣਾ ਦੇ ਮੁੱਖ ਸਕੱਤਰ ਨੇ ਸੂਬੇ ਵਿਚ ਲਾਇਬ੍ਰੇਰੀਆਂ ਦਾ ਸਮਾਂ ਵਧਾਏ ਜਾਣ ਦੇ ਆਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਸਕੱਤਰ ਨੇ ਸੂਬੇ ਵਿਚ ਲਾਇਬ੍ਰੇਰੀਆਂ ਦਾ ਸਮਾਂ ਵਧਾਏ ਜਾਣ ਦੇ ਆਦੇਸ਼ ਦਿੱਤੇ

November 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In