• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਤਰਨ ਤਾਰਨ: ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ 100 ਏਕੜ ਫ਼ਸਲ ਖ਼ਰਾਬ

Asli Punjabi by Asli Punjabi
July 27, 2023
in Punjab
0
ਤਰਨ ਤਾਰਨ: ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ 100 ਏਕੜ ਫ਼ਸਲ ਖ਼ਰਾਬ
586
SHARES
3.3k
VIEWS
Share on FacebookShare on TwitterShare on Whatsapp

ਤਰਨ ਤਾਰਨ, 27 ਜੁਲਾਈ 2023 : ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਪਿੰਡ ਠੱਠੇ ਦੇ ਕਿਸਾਨਾਂ ਦੀ ਸੋਨੇ ਵਰਗੀ ਝੋਨੇ ਦੀ ਫ਼ਸਲ ਬਾਰਿਸ਼ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਵਿੱਚ ਡੁੱਬਣ ਕਾਰਨ ਤਬਾਹ ਹੋ ਚੁੱਕੀਆਂ ਹਨ ਪਰ ਸਰਕਾਰ ਜਾਂ ਤਰਨਤਾਰਨ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਪਿੰਡ ਠੱਠਾ ਦੇ ਇਹਨਾਂ ਪੀੜਤ ਕਿਸਾਨਾਂ ਦੀ ਸਾਰ ਨਹੀਂ ਲਈ।

ਜਿਸ ਕਰਕੇ ਪਿੰਡ ਠੱਠਾ ਦੇ ਇਨ੍ਹਾਂ ਪੀੜਤ ਕਿਸਾਨਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਨਿਰਮਲ ਸਿੰਘ ਜਥੇਦਾਰ ਮੰਗਾ ਸਿੰਘ ਮਨਪ੍ਰੀਤ ਸਿੰਘ ਸੁਖਵਿੰਦਰ ਸਿੰਘ ਦੋਧੀ ਆਦਿ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਲਗਾਤਾਰ ਹੋਈ ਬਾਰਿਸ਼ ਦੇ ਪਾਣੀ ਕਾਰਨ ਉਹਨਾਂ ਵੱਲੋਂ ਪ੍ਰਤੀ ਏਕੜ 10 ਹਜ਼ਾਰਾਂ ਰੁਪਏ ਖਰਚ ਕਰਕੇ ਬਿਜਾਈ ਕੀਤੇ ਸੋਨੇ ਵਰਗੇ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ਵਿਚ ਡੁੱਬਣ ਕਾਰਨ ਨਸ਼ਟ ਹੋ ਚੁੱਕੀ ਹੈ।

You might also like

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

ਕਿਸਾਨ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦੀ 7 ਏਕੜ ਝੋਨੇ ਦੀ ਫ਼ਸਲ ਬਰਸਾਤੀ ਪਾਣੀ ਕਾਰਨ ਖਰਾਬ ਹੋ ਚੁੱਕੀ ਹੈ ਕਿਉਂਕਿ ਪਿਛਲੇ 20 ਦਿਨ ਤੋਂ ਬਾਰਿਸ਼ ਦਾ ਪਾਣੀ ਉਸ ਦੀ ਜਮੀਨ ਭਰਿਆ ਹੋਇਆ ਹੈ।ਕਿਸਾਨ ਨਿਰਮਲ ਸਿੰਘ ਨੇ ਦੱਸਿਆ ਕਿ ਜੇ ਉਹ ਆਪਣੀ ਜਮੀਨ ਵੇਚੋ ਬਾਰਿਸ਼ ਦਾ ਇਹ ਪਾਣੀ ਅੱਗੇ ਸਰਕਾਰੀ ਸੂਏ ਜਾਂ ਕਿਤੇ ਹੋਰ ਪਾਉਂਦੇ ਹਨ ਤਾਂ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਰੋਕ ਦਿੱਤਾ ਜਾਂਦਾ ਹੈ ਅਤੇ ਪਰਚਾ ਕਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ।ਪੀੜਿਤ ਕਿਸਾਨ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦੀ ਜ਼ਮੀਨ ਵਿਚ ਸਰਕਾਰੀ ਪੁਲੀ ਬਣੀ ਹੋਈ ਹੈ ਜੋ ਕਾਫੀ ਚਿਰ ਤੋਂ ਬੰਦ ਪਈ ਹੈ ਜਿਸ ਨੂੰ ਪ੍ਰਸ਼ਾਸਨ ਵੱਲੋਂ ਖੋਲਣ ਨਹੀਂ ਦਿੱਤਾ ਜਾ ਰਿਹਾ ਉਸ ਨੇ ਦੱਸਿਆ ਕਿ ਜੇ ਇਹ ਪੁਲੀ ਖੁੱਲ ਜਾਵੇ ਤਾਂ ਉਸ ਦੀ ਹਰ ਸਾਲ ਬਰਬਾਦ ਹੁੰਦੀ ਫ਼ਸਲ ਬਚ ਜਾਵੇਗੀ ।

ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਮੰਗਾਂ ਸਿੰਘ ਨੇ ਦੱਸਿਆ ਕਿ ਬਾਰਿਸ਼ ਦੇ ਇਸ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਠੱਠੇ ਦੇ ਕਿਸਾਨਾਂ ਦੀ ਕਰੀਬ 100 ਏਕੜ ਝੋਨੇ ਦੀ ਫਸਲ ਇਸੇ ਤਰ੍ਹਾਂ ਹੀ ਬਾਰਸ਼ ਦੇ ਪਾਣੀ ਵਿਚ ਡੁੱਬ ਕੇ ਬਰਬਾਦ ਹੋ ਚੁੱਕੀ ਹੈ ਉਨਾਂ ਕਿਹਾ ਕਿ ਜੇਕਰ ਬੀਜੀ ਹੋਈ ਝੋਨੇ ਦੀ ਫ਼ਸਲ ਵਿੱਚੋਂ ਬਾਰਿਸ਼ ਦੇ ਪਾਣੀ ਦੀ ਨਿਕਾਸੀ ਸਮੇਂ ਸਿਰ ਹੋ ਜਾਂਦੀ ਤਾਂ ਝੋਨੇ ਦੀ ਫ਼ਸਲ ਨਸ਼ਟ ਹੋਣ ਤੋਂ ਬਚ ਸਕਦੀ ਸੀ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਬਰਸਾਤੀ ਮੌਸਮ ਦੌਰਾਨ ਬਾਰਿਸ਼ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉਹਨਾਂ ਦੀਆਂ ਫਸਲਾਂ ਨਸ਼ਟ ਹੋ ਚੁੱਕੀਆਂ ਹਨ।ਪਰ ਕਿਸੇ ਵੀ ਸਰਕਾਰ ਨੇ ਕਿਸਾਨਾਂ ਨੂੰ ਪ੍ਰਭਾਵਿਤ ਫਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ ਜਿਸ ਕਾਰਨ ਹਰ ਸਾਲ ਕਿਸਾਨਾਂ ਦਾ ਲੱਖਾਂ ਰੁਪਿਆਂ ਦਾ ਨੁਕਸਾਨ ਹੁੰਦਾ ਹੈ।

Previous Post

Canada:31 ਮੈਂਬਰਾਂ ਦੇ ਪਰਿਵਾਰ ਦੀ ਮਾਤਾ ਜੰਗੀਰ ਕੌਰ ਗਿੱਲ ਦਾ 99ਵਾਂ ਜਨਮ ਦਿਨ ਮਨਾਇਆ

Next Post

ਅੰਮ੍ਰਿਤਸਰ : ਭਾਰੀ ਬਾਰਸ਼ ਕਾਰਨ ਕਈ ਘਰਾਂ ‘ਚ ਆਈਆਂ ਤਰੇੜਾਂ

Asli Punjabi

Asli Punjabi

Related Posts

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

by Asli Punjabi
June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

by Asli Punjabi
June 13, 2025
ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ
Punjab

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

by Asli Punjabi
June 13, 2025
ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
Punjab

ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

by Asli Punjabi
June 13, 2025
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
Punjab

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

by Asli Punjabi
June 13, 2025
Next Post
ਅੰਮ੍ਰਿਤਸਰ : ਭਾਰੀ ਬਾਰਸ਼ ਕਾਰਨ ਕਈ ਘਰਾਂ ‘ਚ ਆਈਆਂ ਤਰੇੜਾਂ

ਅੰਮ੍ਰਿਤਸਰ : ਭਾਰੀ ਬਾਰਸ਼ ਕਾਰਨ ਕਈ ਘਰਾਂ 'ਚ ਆਈਆਂ ਤਰੇੜਾਂ

Recommended

ਕੇਂਦਰ ਸਰਕਾਰ ਵਲੋਂ ਪੀ.ਐਮ.ਜੀ.ਐਸ.ਵਾਈ. ਹੇਠ ਪੰਜਾਬ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

ਕੇਂਦਰ ਸਰਕਾਰ ਵਲੋਂ ਪੀ.ਐਮ.ਜੀ.ਐਸ.ਵਾਈ. ਹੇਠ ਪੰਜਾਬ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

April 2, 2021
ਇਕ ਸਾਲ ਵਿੱਚ 29684 ਸਰਕਾਰੀ ਨੌਕਰੀਆਂ ਦਿੱਤੀਆਂ ਤੇ ਹੋਰ ਭਰਤੀਆਂ ਜਾਰੀ: ਮੁੱਖ ਮੰਤਰੀ

ਇਕ ਸਾਲ ਵਿੱਚ 29684 ਸਰਕਾਰੀ ਨੌਕਰੀਆਂ ਦਿੱਤੀਆਂ ਤੇ ਹੋਰ ਭਰਤੀਆਂ ਜਾਰੀ: ਮੁੱਖ ਮੰਤਰੀ

June 17, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

June 13, 2025
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

June 13, 2025
ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

June 13, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In