• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਸ਼ੁਰੂ ਕੀਤੀ ਹੈਲਪਲਾਈਨ

Asli Punjabi by Asli Punjabi
July 27, 2023
in National
0
ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਸ਼ੁਰੂ ਕੀਤੀ ਹੈਲਪਲਾਈਨ
586
SHARES
3.3k
VIEWS
Share on FacebookShare on TwitterShare on Whatsapp

ਨਵੀਂ ਦਿੱਲੀ, 27 ਜੁਲਾਈ- ਦਿੱਲੀ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸੇ ਵੀ ਪਾਣੀ ਵਿੱਚ ਡੁੱਬ ਗਏ ਹਨ ਅਤੇ ਉਥੋਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਅਜਿਹੇ ਵਿੱਚ ਹੜ੍ਹ ਪੀੜਿਤ ਲੋਕਾਂ ਲਈ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਉੱਥੇ ਹੀ ਹੁਣ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੇ ਲਈ ਹੈਲਪਲਾਈਨ ਸ਼ੁਰੂ ਕੀਤੀ ਹੈ।

ਸੋਨੂੰ ਸੂਦ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਮੇਰੇ ਪਿਆਰੇ ਪੰਜਾਬ ਤੁਹਾਡੇ ਲਈ ਮੇਰਾ ਦਿਲ ਦੁਖਦਾ ਹੈ । ਕਿਉਂਕਿ ਹੜ੍ਹ ਉਸ ਧਰਤੀ ਤੇ ਤਬਾਹੀ ਮਚਾ ਰਿਹਾ ਹੈ ਜਿਸ ਨੇ ਮੈਨੂੰ ਵੱਡਾ ਕੀਤਾ ਹੈ। ਅਜਿਹੇ ਵਿੱਚ ਮੈਂ ਬੇਕਾਰ ਖੜ੍ਹਾ ਰਹਿਣਾ ਬਰਦਾਸ਼ਤ ਨਹੀਂ ਕਰ ਸਕਦਾ। ਪੰਜਾਬ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ ਅਤੇ ਹੁਣ ਵਾਪਸ ਦੇਣ ਦਾ ਸਮਾਂ ਆ ਗਿਆ ਹੈ। ਅਸੀਂ ਇਕੱਠੇ ਮਿਲ ਕੇ ਇਸ ਤੂਫਾਨ ਦਾ ਸਾਹਮਣਾ ਕਰਾਂਗੇ, ਲੋੜਵੰਦ ਪੰਜਾਬੀਆਂ ਲਈ ਮੁੜ ਨਿਰਮਾਣ ਕਰਾਂਗੇ ਅਤੇ ਮਜ਼ਬੂਤ ਹੋਵਾਂਗੇ।

You might also like

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

ਉਨ੍ਹਾਂ ਨੇ ਆਪਣੇ ਇਸ ਟਵੀਟ ਵਿੱਚ ਸੂਦ ਚੈਰਿਟੀ ਫਾਊਂਡੇਸ਼ਨ ਦਾ ਨੰਬਰ 78886-75107 ਵੀ ਜਾਰੀ ਕੀਤਾ ਹੈ। ਨਾਲ ਹੀ ਲਿਖਿਆ ਹੈ ਕਿ ਕੋਈ ਵੀ ਲੋੜਵੰਦ ਇਸ ਨੰਬਰ ਤੇ ਸਾਨੂੰ ਐਸ.ਐਮ.ਐਸ. ਰਾਹੀਂ ਸੰਦੇਸ਼ ਭੇਜ ਸਕਦਾ ਹੈ। ਉਸ ਤੱਕ ਮਦਦ ਪਹੁੰਚ ਜਾਵੇਗੀ। ਇਸ ਟਵੀਟ ਵਿੱਚ ਉਨ੍ਹਾਂ ਨੇ ਆਪਣੀ ਭੈਣ ਦੇ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ।

Previous Post

ਹਿਮਾਚਲ ਪ੍ਰਦੇਸ਼ ਵਿੱਚ ਸਤਲੁਜ ਦਰਿਆ ਵਿਚ ਡਿੱਗਿਆ ਪਿਕਅੱਪ ਟਰੱਕ, 3 ਵਿਅਕਤੀ ਨਦੀ ਵਿੱਚ ਰੁੜੇ

Next Post

ਮਨੀਪੁਰ ਵਿੱਚ ਭਾਜਪਾ ਸਰਕਾਰ ਦੀਆਂ ਨਾਕਾਮੀਆਂ ਦੇ ਵਿਰੋਧ ਵਜੋਂ ਕਾਲੇ ਕੱਪੜਿਆਂ ਵਿੱਚ ਸੰਸਦ ਪਹੁੰਚੇ ਇੰਡੀਆ ਗੱਠਜੋੜ ਦੇ ਮੈਂਬਰ: ਰਾਘਵ ਚੱਢਾ

Asli Punjabi

Asli Punjabi

Related Posts

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
Next Post
ਮਨੀਪੁਰ ਵਿੱਚ ਭਾਜਪਾ ਸਰਕਾਰ ਦੀਆਂ ਨਾਕਾਮੀਆਂ ਦੇ ਵਿਰੋਧ ਵਜੋਂ ਕਾਲੇ ਕੱਪੜਿਆਂ ਵਿੱਚ ਸੰਸਦ ਪਹੁੰਚੇ ਇੰਡੀਆ ਗੱਠਜੋੜ ਦੇ ਮੈਂਬਰ: ਰਾਘਵ ਚੱਢਾ

ਮਨੀਪੁਰ ਵਿੱਚ ਭਾਜਪਾ ਸਰਕਾਰ ਦੀਆਂ ਨਾਕਾਮੀਆਂ ਦੇ ਵਿਰੋਧ ਵਜੋਂ ਕਾਲੇ ਕੱਪੜਿਆਂ ਵਿੱਚ ਸੰਸਦ ਪਹੁੰਚੇ ਇੰਡੀਆ ਗੱਠਜੋੜ ਦੇ ਮੈਂਬਰ: ਰਾਘਵ ਚੱਢਾ

Recommended

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਕੀਤੀ ਇਕੱਤਰਤਾ

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਕੀਤੀ ਇਕੱਤਰਤਾ

December 2, 2020
ਕੋਵਿਡ 19 ਦੌਰਾਨ ਪੰਜਾਬ ਵਿੱਚ ਮੌਤ ਦਰ 1.3 ਫੀਸਦ ਤੱਕ ਸੀਮਿਤ

ਕੋਵਿਡ 19 ਦੌਰਾਨ ਪੰਜਾਬ ਵਿੱਚ ਮੌਤ ਦਰ 1.3 ਫੀਸਦ ਤੱਕ ਸੀਮਿਤ

May 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In