• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸ਼੍ਰੋਮਣੀ ਕਮੇਟੀ ਨੇ ਨਿਊਯਾਰਕ ਪੁਲਿਸ ਵਿਚ ਸਿੱਖਾਂ ਨੂੰ ਦਾੜ੍ਹੀ ਕੱਟਣ ਲਈ ਮਜ਼ਬੂਰ ਕਰਨ ਦੀ ਕੀਤੀ ਨਿੰਦਾ

Asli Punjabi by Asli Punjabi
July 31, 2023
in Top Stories
0
ਸ਼੍ਰੋਮਣੀ ਕਮੇਟੀ ਨੇ ਨਿਊਯਾਰਕ ਪੁਲਿਸ ਵਿਚ ਸਿੱਖਾਂ ਨੂੰ ਦਾੜ੍ਹੀ ਕੱਟਣ ਲਈ ਮਜ਼ਬੂਰ ਕਰਨ ਦੀ ਕੀਤੀ ਨਿੰਦਾ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 31 ਜੁਲਾਈ 2023 :-ਅਮਰੀਕਾ ਦੇ ਨਿਊਯਾਰਕ ਅੰਦਰ ਪੁਲਿਸ ਵਿਚ ਡਿਊਟੀ ਨਿਭਾਉਂਦੇ ਇਕ ਸਿੱਖ ਨੌਜੁਆਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ। ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਅਮਰੀਕਾ ਦੇਸ਼ ਦੇ ਵਿਕਾਸ ਵਿਚ ਸਿੱਖਾਂ ਦਾ ਵੱਡਾ ਯੋਗਦਾਨ ਹੈ, ਪਰ ਦੁੱਖ ਦੀ ਗੱਲ ਹੈ ਕਿ ਇਸ ਨੂੰ ਅੱਖੋਂ ਪਰੋਖੇ ਕਰਕੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦਾ ਉਲੰਘਣ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਅਮਰੀਕਾ ਵਰਗੇ ਦੇਸ਼ ਜਿਸ ਨੂੰ ਸਿੱਖਾਂ ਦੀ ਪਛਾਣ, ਮਰਯਾਦਾ, ਰਵਾਇਤਾਂ, ਪ੍ਰੰਪਰਾਵਾਂ ਬਾਰੇ ਸਮਝ ਹੈ, ਉਸ ਵੱਲੋਂ ਅਜਿਹਾ ਨਿਯਮ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਕੇਸਾਂ ਦਾ ਵੱਡਾ ਮਹੱਤਵ ਹੈ, ਜਿਸ ਨੂੰ ਸਿੱਖ ਜਾਨ ਤੋਂ ਵੱਧ ਪਿਆਰ ਕਰਦੇ ਹਨ। ਭਾਈ ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ’ਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕੂਟਨੀਤਕ ਪੱਧਰ ’ਤੇ ਅਮਰੀਕਾ ਸਰਕਾਰ ਪਾਸ ਸਿੱਖਾਂ ਦੀ ਭਾਵਨਾਵਾਂ ਦੀ ਤਰਜ਼ਮਾਨੀ ਕਰਨੀ ਚਾਹੀਦੀ ਹੈ।

ਇਸੇ ਦੌਰਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਯੂਕੇ ’ਚ ਭਾਈ ਅਵਤਾਰ ਸਿੰਘ ਖੰਡਾ ਦੀ ਅੰਤਮ ਰਸਮਾਂ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀਜ਼ਾ ਨਾ ਦੇਣ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖੀ ਹੱਕਾਂ ਦਾ ਸਿੱਧਾ ਉਲੰਘਣ ਹੈ ਅਤੇ ਯੂਕੇ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਦੁਖਤ ਸਮੇਂ ’ਤੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਸਮਝੇ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਅਧਿਆਪਕਾਂ ਦੇ ਦਿਖਾਏ ਮਾਰਗ ’ਤੇ ਚਲਦਿਆਂ ਵਿਲੱਖਣ ਪ੍ਰਾਪਤੀਆਂ ਕਰਦੇ ਹਨ ਵਿਦਿਆਰਥੀ-ਵਿਧਾਇਕ ਬੁੱਧ ਰਾਮ

Next Post

ਜੀਐਨਸੀਟੀਡੀ ਬਿੱਲ ਗੈਰ-ਜਮਹੂਰੀ, ਗੈਰ-ਸੰਵਿਧਾਨਕ ਅਤੇ ਅਸਵੀਕਾਰਨਯੋਗ: ਰਾਘਵ ਚੱਢਾ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਜੀਐਨਸੀਟੀਡੀ ਬਿੱਲ ਗੈਰ-ਜਮਹੂਰੀ, ਗੈਰ-ਸੰਵਿਧਾਨਕ ਅਤੇ ਅਸਵੀਕਾਰਨਯੋਗ: ਰਾਘਵ ਚੱਢਾ

ਜੀਐਨਸੀਟੀਡੀ ਬਿੱਲ ਗੈਰ-ਜਮਹੂਰੀ, ਗੈਰ-ਸੰਵਿਧਾਨਕ ਅਤੇ ਅਸਵੀਕਾਰਨਯੋਗ: ਰਾਘਵ ਚੱਢਾ

Recommended

ਭਾਰਤ ਨੇ ਹਿਰਾਸਤ ’ਚ ਲਿਆ ਚੀਨੀ ਸੈਨਿਕ ਪੀਐਲਏ ਹਵਾਲੇ ਕੀਤਾ

January 12, 2021
ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ-ਕਾਂਗੜ

May 22, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In