• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿਹਤ ਮੰਤਰੀ ਦੀ ਵਾਅਦਾ ਖਿਲਾਫ਼ੀ ਤੋਂ ਭੜਕੇ 108 ਐਂਬੂਲੈਂਸ ਕਰਮਚਾਰੀ

Asli Punjabi by Asli Punjabi
July 31, 2023
in Punjab
0
ਸਿਹਤ ਮੰਤਰੀ ਦੀ ਵਾਅਦਾ ਖਿਲਾਫ਼ੀ ਤੋਂ ਭੜਕੇ 108 ਐਂਬੂਲੈਂਸ ਕਰਮਚਾਰੀ
585
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 31 ਜੁਲਾਈ 2023 : ਸਿਹਤ ਮੰਤਰੀ ਪੰਜਾਬ ਵੱਲੋਂ ਦਿੱਤੇ ਭਰੋਸੇ ਦੇ 7 ਮਹੀਨੇ ਬਾਅਦ ਵੀ ਵਧੀ ਤਨਖਾਹ ਨਾ ਮਿਲਣ ਕਾਰਨ 108 ਐਂਬੂਲੈਂਸ ਸਟਾਫ਼ ਮੁੜ ਤੋਂ ਹੜਤਾਲ ਤੇ ਜਾਣ ਦੀ ਤਿਆਰੀ ਵਿੱਚ ਹਨ। ਜ਼ਿਕਰਯੋਗ ਹੈ ਕਿ ਤਨਖਾਹ ਵਧਾਉਣ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਐਂਬੂਲੈਂਸ ਕਰਮਚਾਰੀਆਂ ਨੇ ਜਨਵਰੀ ਮਹੀਨੇ ਦੌਰਾਨ ਲਾਡੋਵਾਲ ਟੋਲ ਪਲਾਜਾ ਤੇ ਧਰਨਾ ਲਗਾਇਆ ਸੀ।ਜਿਸ ਤੋਂ ਬਾਅਦ ਸਿਹਤ ਮੰਤਰੀ ਨੇ ਕਰਮਚਾਰੀਆਂ ਦੀ ਮੰਗਾਂ ਮੰਨਣ ਅਤੇ ਤਨਖਾਹ ਵਿੱਚ 5000 ਰੁਪਏ ਵਾਧੇ ਸਮੇਤ ਕੰਪਨੀ ਖਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ, ਪਰ ਸਰਕਾਰ ਅਤੇ ਕੰਪਨੀ ਵਲੋਂ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਿਹਾਇਤ ਹੁਣ ਤੱਕ ਨਹੀਂ ਦਿੱਤੀ ਗਈ।ਇਨ੍ਹਾਂ ਹੀ ਨਹੀਂ ਮੁੱਖਮੰਤਰੀ ਭਗੰਵਤ ਮਾਨ ਜੀ ਦੇ ਕਹਿਣ ਦੇ ਬਾਵਜੂਦ ਵੀ ਕੰਪਨੀ ਨੇ ਮੁਲਾਜਮਾਂ ਦੀ ਜਨਵਰੀ ਮਹੀਨੇ ਦੀ ਤਨਖਾਹ ਨਹੀਂ ਦਿੱਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਸ਼ਟਰੀ ਭਗਵਾਂ ਸੈਨਾ ਦੇ ਕੌਮੀ ਪ੍ਰਧਾਨ ਪੰਕਜ਼ ਦਵੇਸਰ, ਚੇਅਰਮੈਨ ਸੰਤੋਖ ਗਿੱਲ, ਰਵੀ ਕੁਮਾਰ, ਬਾਲਮੀਕ ਸਮਾਜ ਦੇ ਗੁਰੂ ਬਾਬਾ ਨਛੱਤਰ ਨਾਥ ਨੇ 108 ਐਂਬੂਲੈਂਸ ਸਟਾਫ਼ ਨੂੰ ਇੰਨਸਾਫ ਦਿਵਾਉਣ ਲਈ ਹਰ ਸੰਭਵ ਮਦਦ ਦਾ ਵਾਅਦਾ ਕੀਤਾ।

108 ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਨਦੀਪ ਸਿੰਘ ਅਤੇ ਮੀਤ ਪ੍ਰਧਾਨ ਜੋਗਾ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ ਕਿ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਆਪਣੇ ਅਧੀਨ ਲਵੇ, ਪਰ ਕੋਈ ਸੁਣਵਾਈ ਨਹੀਂ ਹੋਈ।ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੰਕਰੀਮੈਂਟ 2013 ਤੋਂ ਰੁਕਿਆ ਪਿਆ ਹੈ, ਜਿਸ ਦੀ ਅਦਾਇਗੀ ਕਰਨ ਵਿੱਚ ਵੀ ਸਰਕਾਰ ਗੰਭੀਰ ਨਹੀਂ ਹੈ।ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਕੰਪਨੀ ਦਾ ਅੜਬ ਵਤੀਰਾ ਜਿਉਂ ਦੀ ਤਿਉਂ ਹੈ।
ਉਨ੍ਹਾਂ ਕਿਹਾ ਕਿ ਨਿਯੁਕਤੀ ਸਮੇਂ ਫੈਸਲਾ ਕੀਤਾ ਗਿਆ ਸੀ ਕਿ 108 ਕਰਮਚਾਰੀਆਂ ਦੀ ਬਦਲੀ ਦੂਰ ਦੁਰਾਡੇ ਨਹੀਂ ਕੀਤੀ ਜਾਵੇਗੀ ਪਰ ਹੁਣ 200 ਤੋਂ 300 ਕਿਲੋਮੀਟਰ ਦੂਰੀ ਤੱਕ ਸਟਾਫ਼ ਦੀ ਬਦਲੀ ਕੀਤੀ ਜਾ ਰਹੀ ਹੈ।ਜਿਸ ਕਾਰਨ ਉਨ੍ਹਾਂ ਦੀ ਜਿੰਦਗੀ ਆਰਥਿਕ ਅਤੇ ਸਮਾਜਿਕ ਰੂਪ ਵਿੱਚ ਪ੍ਰਭਾਵਿਤ ਹੋ ਰਹੀ ਹੈ।ਉਨ੍ਹਾਂ ਮੰਗ ਕੀਤੀ ਕਿ 108 ਸਟਾਫ਼ ਦਾ ਮੈਡੀਕਲ ਦੁਰਘਟਨਾ ਬੀਮਾ ਕਰਵਾਇਆ ਜਾਵੇ ਅਤੇ ਕੋਵਿਡ ਦੇ ਸਮੇਂ ਦੌਰਾਨ ਬੰਦ ਕੀਤੀਆਂ ਛੁੱਟੀਆਂ ਮੁੜ ਬਹਾਲ ਕੀਤੀਆਂ ਜਾਣ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਹੱਕੀ ਅਵਾਜ਼ ਬੁਲੰਦ ਕਰਨ ਵਾਲੇ ਸਟਾਫ਼ ਨੂੰ ਬਰਖਾਸਤ ਕਰਕੇ ਹੌਂਸਲਾ ਪਸਤ ਕਰਨ ਵਰਗੇ ਨਾਕਾਮ ਕਦਮ ਚੁੱਕਦੀ ਰਹੀ ਹੈ।ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਿਕ ਡਰਾਈਵਰ ਤੋਂ 8 ਘੰਟੇ ਡਿਊਟੀ ਲਈ ਜਾ ਸਕਦੀ ਹੈ ਪਰ ਕੰਪਨੀ 12-12 ਘੰਟੇ ਕੰਮ ਕਰਨ ਲਈ ਮਜ਼ਬੂਰ ਕਰਦੀ ਹੈ।

Previous Post

ਜੰਮੂ-ਕਸ਼ਮੀਰ ’ਚ ਸਿੱਖਾਂ ਲਈ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ: ਸੁਖਬੀਰ ਬਾਦਲ

Next Post

ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ

ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ

Recommended

ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ 10 ਹਜ਼ਾਰ 997 ਮੀਟਰਕ ਟਨ ਝੋਨੇ ਦੀ ਖਰੀਦ – ਡੀ ਸੀ ਸੰਗਰੂਰ

October 13, 2021
ਡਿਪਟੀ ਕਮਿਸ਼ਨਰਾਂ ਨੂੰ ਸਾਰੇ ਵੈਂਟੀਲੇਟਰਜ਼ ਅਤੇ ਆਕਸੀਜਨ ਕੰਸਨਟ੍ਰੇਟਰਜ਼ ਕਾਰਜਸ਼ੀਲ ਬਣਾਉਣ ਦੇ ਨਿਰਦੇਸ਼

May 3, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In