• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਮਾਮਲਾ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ: ਡਾ.ਬਲਜੀਤ ਕੌਰ ਨੇ ‘ਤੇ ਸਖਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

Asli Punjabi by Asli Punjabi
August 1, 2023
in Top Stories
0
ਮਾਮਲਾ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ: ਡਾ.ਬਲਜੀਤ ਕੌਰ ਨੇ ‘ਤੇ ਸਖਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
585
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 1 ਅਗਸਤ 2023 – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ।

You might also like

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ

ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ

ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਡਿਊਟੀ ਅਤੇ ਜਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ । ਇਸ ਤਰ੍ਹਾਂ ਆਂਗਣਵਾੜੀ ਵਰਕਰ ਵੱਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।

Previous Post

ਮਨੀਪੁਰ ਤੋਂ ਬਾਅਦ ਹੁਣ ਮੇਵਾਤ ਵਿਚ ਹਿੰਸਾ, ਬੀਜੇਪੀ ਸ਼ਾਸਤ ਰਾਜਾਂ ‘ਚ ਅਸ਼ਾਂਤੀ ਦਾ ਮਾਹੌਲ ਆਖਿਰ ਕੀ ਗੁਲ ਖਿਲਾਏਗਾ

Next Post

ਰਾਜਸਥਾਨ ਵਿਚ ਹੋ ਰਹੀਆਂ ਸਿੱਖਾਂ ਦੀਆਂ ਗਿਰਫਤਾਰੀ ਨੂੰ ਲਗਾਈ ਜਾਵੇ ਰੋਕ: ਜਥੇਦਾਰ ਸ੍ਰੀ ਅਕਾਲ ਤਖ਼ਤ

Asli Punjabi

Asli Punjabi

Related Posts

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,
Top Stories

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

by Asli Punjabi
May 28, 2025
ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ
Top Stories

ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ

by Asli Punjabi
May 28, 2025
ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ
Top Stories

ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ

by Asli Punjabi
May 28, 2025
ਅਮਰੀਕਾ ਵਿੱਚ ਪੜ੍ਹਾਈ ਕਰਨਾ ਹੁਣ ਹੋਵੇਗਾ ਮੁਸ਼ਕਲ
Top Stories

ਅਮਰੀਕਾ ਵਿੱਚ ਪੜ੍ਹਾਈ ਕਰਨਾ ਹੁਣ ਹੋਵੇਗਾ ਮੁਸ਼ਕਲ

by Asli Punjabi
May 28, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

by Asli Punjabi
May 23, 2025
Next Post
ਰਾਜਸਥਾਨ ਵਿਚ ਹੋ ਰਹੀਆਂ ਸਿੱਖਾਂ ਦੀਆਂ ਗਿਰਫਤਾਰੀ ਨੂੰ ਲਗਾਈ ਜਾਵੇ ਰੋਕ: ਜਥੇਦਾਰ ਸ੍ਰੀ ਅਕਾਲ ਤਖ਼ਤ

ਰਾਜਸਥਾਨ ਵਿਚ ਹੋ ਰਹੀਆਂ ਸਿੱਖਾਂ ਦੀਆਂ ਗਿਰਫਤਾਰੀ ਨੂੰ ਲਗਾਈ ਜਾਵੇ ਰੋਕ: ਜਥੇਦਾਰ ਸ੍ਰੀ ਅਕਾਲ ਤਖ਼ਤ

Recommended

3 ਹੋਰ ਕੇਸ ਪਾਜ਼ਿਟਿਵ ਆਉਣ ਨਾਲ ਜ਼ਿਲ੍ਹਾ ਫਾਜ਼ਿਲਕਾ ਵਿੱਚ 44 ਤੇ ਪੁੱਜੀ ਮਰੀਜਾਂ ਦੀ ਗਿਣਤੀ

3 ਹੋਰ ਕੇਸ ਪਾਜ਼ਿਟਿਵ ਆਉਣ ਨਾਲ ਜ਼ਿਲ੍ਹਾ ਫਾਜ਼ਿਲਕਾ ਵਿੱਚ 44 ਤੇ ਪੁੱਜੀ ਮਰੀਜਾਂ ਦੀ ਗਿਣਤੀ

May 15, 2020
ਬਿ੍ਰਟੇਨ ਸਮੇਤ 41 ਦੇਸ਼ਾਂ ਵਿੱਚ ਪਾਇਆ ਗਿਆ ਕੋਰੋਨਾ ਦਾ ਨਵਾਂ ਰੂਪ : ਵਿਸ਼ਵ ਸਿਹਤ ਸੰਗਠਨ

ਬਿ੍ਰਟੇਨ ਸਮੇਤ 41 ਦੇਸ਼ਾਂ ਵਿੱਚ ਪਾਇਆ ਗਿਆ ਕੋਰੋਨਾ ਦਾ ਨਵਾਂ ਰੂਪ : ਵਿਸ਼ਵ ਸਿਹਤ ਸੰਗਠਨ

January 7, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In