• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਮਾਂ ਪੁਗਾ ਚੁੱਕੀਆਂ ਪਾਈਪਾਂ ਨੂੰ ਤਬਦੀਲ ਕਰਨਾ ਸਮੇਂ ਦੀ ਲੋੜ : ਮੇਅਰ ਜੀਤੀ ਸਿੱਧੂ ਡਰੇਨੇਜ਼ ਅਤੇ ਸੀਵਰੇਜ ਸਿਸਟਮ ਦੀ ਬਹਾਲੀ ਲਈ ਮੇਅਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

Asli Punjabi by Asli Punjabi
August 1, 2023
in Punjab
0
ਸਮਾਂ ਪੁਗਾ ਚੁੱਕੀਆਂ ਪਾਈਪਾਂ ਨੂੰ ਤਬਦੀਲ ਕਰਨਾ ਸਮੇਂ ਦੀ ਲੋੜ : ਮੇਅਰ ਜੀਤੀ ਸਿੱਧੂ ਡਰੇਨੇਜ਼ ਅਤੇ ਸੀਵਰੇਜ ਸਿਸਟਮ ਦੀ ਬਹਾਲੀ ਲਈ ਮੇਅਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
586
SHARES
3.3k
VIEWS
Share on FacebookShare on TwitterShare on Whatsapp

ਐਸ ਏ ਐਸ ਨਗਰ, 1 ਅਗਸਤ – ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਦੀ ਵੱਧਦੀ ਜਾ ਰਹੀ ਸਮੱਸਿਆ ਨੂੰ ਮੁੱਖ ਰਖਦਿਆਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਹਨਾਂ ਸਮੱਸਿਆਵਾਂ ਦਾ ਫੌਰੀ ਤੌਰ ਤੇ ਹੱਲ ਕਰਨ ਲਈ ਵਿਸਤ੍ਰਿਤ ਪਲਾਨ ਤਿਆਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਹਾਜਰ ਸਨ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਦੀ ਨਿਕਾਸੀ ਵਾਲੀਆਂ ਪਾਈਪਾਂ ਦੀ ਹਾਲਤ ਖ਼ਸਤਾ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਤਕਨੀਕ ਨਾਲ ਇੱਟਾਂ ਨਾਲ ਬਣੀਆਂ ਇਹ ਪਾਈਪਾਂ ਆਪਣਾ ਸਮਾਂ ਪੁਗਾ ਚੁੱਕੀਆਂ ਹਨ ਅਤੇ ਵੱਖ-ਵੱਖ ਥਾਵਾਂ ਤੋਂ ਢਹਿ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅੰਦਰੂਨੀ ਸ਼ਹਿਰ ਵਿੱਚ ਸੀਵਰੇਜ ਦੀਆਂ ਜ਼ਿਆਦਾਤਰ ਪਾਈਪਾਂ ਜਾਮ ਹਨ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਦਾ ਵਿਸਤ੍ਰਿਤ ਪਲਾਨ ਤਿਆਰ ਕੀਤਾ ਜਾਵੇ ਤਾਂ ਜੋ ਉਹ ਪੰਜਾਬ ਸਰਕਾਰ ਨਾਲ ਗੱਲਬਾਤ ਕਰਕੇ ਇਸ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਅਗਲੀ ਕਾਰਵਾਈ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਇੰਜੀਨੀਅਰਿੰਗ ਕਾਲਜ ਵੱਲੋਂ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਇਸ ਦੀ ਮਾਰ ਤੋਂ ਬਚਾਅ ਲਈ ਇੱਕ ਪਲਾਨ ਤਿਆਰ ਕਰਕੇ ਨਗਰ ਨਿਗਮ ਨੂੰ ਦਿੱਤਾ ਗਿਆ ਸੀ। ਉਹਨਾਂ ਅਧਿਕਾਰੀਆਂ ਨੂੰ ਉਸ ਪਲਾਨ ਦੀ ਮੁੜ ਸਟੱਡੀ ਕਰਨ ਲਈ ਕਿਹਾ ਤਾਂ ਜੋ ਉਸ ਪਲਾਨ ਉੱਤੇ ਵੀ ਜੇਕਰ ਅਮਲ ਹੋ ਸਕਦਾ ਹੋਵੇ ਤਾਂ ਉਸ ਸਬੰਧੀ ਕਾਰਵਾਈ ਅਰੰਭ ਕੀਤੀ ਜਾ ਸਕੇ। ਇਸ ਮੌਕੇ ਕੌਂਸਲਰ ਜਸਵੀਰ ਸਿੰਘ ਮਣਕੂ, ਕਮਲਜੀਤ ਸਿੰਘ ਬੰਨੀ, ਸਮਾਜਸੇਵੀ ਨਛੱਤਰ ਸਿੰਘ, ਗੁਰਸਾਹਿਬ ਸਿੰਘ, ਲਖਮੀਰ ਸਿੰਘ, ਇੰਦਰਜੀਤ ਸਿੰਘ ਢਿੱਲੋਂ, ਜਾਇੰਟ ਕਮਿਸ਼ਨਰ ਕਿਰਨ ਸ਼ਰਮਾ, ਜਨ ਸਿਹਤ ਵਿਭਾਗ ਦੇ ਐਕਸੀਅਨ ਗੁਰਪ੍ਰਕਾਸ਼ ਸਿੰਘ, ਨਗਰ ਨਿਗਮ ਦੇ ਐਕਸੀਅਨ ਮੋਹਨ ਲਾਲ, ਵੱਖ ਵੱਖ ਵਿਭਾਗਾਂ ਦੇ ਐਸਡੀਓ ਹਾਜ਼ਰ ਸਨ।

Previous Post

ਪੰਜਾਬ ਵੱਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ – ਈ.ਟੀ.ਓ

Next Post

ਨਿਊ ਚੰਡੀਗੜ੍ਹ ਵਿੱਚ ਕੈਬ ਡਰਾਈਵਰ ਦਾ ਕਤਲ ਕੈਬ ਡ੍ਰਾਈਵਰਾਂ ਵਲੋਂ ਹੜਤਾਲ, ਖਰੜ ਵਿਖੇ ਧਰਨਾ ਦੇ ਕੇ ਕੀਤਾ ਚੱਕਾ ਜਾਮ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਨਿਊ ਚੰਡੀਗੜ੍ਹ ਵਿੱਚ ਕੈਬ ਡਰਾਈਵਰ ਦਾ ਕਤਲ ਕੈਬ ਡ੍ਰਾਈਵਰਾਂ ਵਲੋਂ ਹੜਤਾਲ, ਖਰੜ ਵਿਖੇ ਧਰਨਾ ਦੇ ਕੇ ਕੀਤਾ ਚੱਕਾ ਜਾਮ

ਨਿਊ ਚੰਡੀਗੜ੍ਹ ਵਿੱਚ ਕੈਬ ਡਰਾਈਵਰ ਦਾ ਕਤਲ ਕੈਬ ਡ੍ਰਾਈਵਰਾਂ ਵਲੋਂ ਹੜਤਾਲ, ਖਰੜ ਵਿਖੇ ਧਰਨਾ ਦੇ ਕੇ ਕੀਤਾ ਚੱਕਾ ਜਾਮ

Recommended

ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣ ਦੇ ਹੁਕਮ ਜਾਰੀ

ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣ ਦੇ ਹੁਕਮ ਜਾਰੀ

June 2, 2023
DC ਨਵਾਂਸ਼ਹਿਰ ਨੇ ਪਿੰਡ ਮਿਰਜ਼ਾਪੁਰ ਅਤੇ ਹੁਸੈਨਪੁਰ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ

DC ਨਵਾਂਸ਼ਹਿਰ ਨੇ ਪਿੰਡ ਮਿਰਜ਼ਾਪੁਰ ਅਤੇ ਹੁਸੈਨਪੁਰ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ

August 21, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In