• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਪੱਛਮੀ ਬੰਗਾਲ : ਤ੍ਰਿਣਾਮੂਲ ਕਾਂਗਰਸ ਦੇ ਵਿਧਾਇਕ ਦੀ ਕੋਰੋਨਾ ਨਾਲ ਮੌਤ

Asli Punjabi by Asli Punjabi
June 24, 2020
in National
0
ਪੱਛਮੀ ਬੰਗਾਲ : ਤ੍ਰਿਣਾਮੂਲ ਕਾਂਗਰਸ ਦੇ ਵਿਧਾਇਕ ਦੀ ਕੋਰੋਨਾ ਨਾਲ ਮੌਤ
586
SHARES
3.3k
VIEWS
Share on FacebookShare on TwitterShare on Whatsapp

You might also like

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

ਕੋਲਕਾਤਾ, 24 ਜੂਨ, 2020 : ਤ੍ਰਿਣਾਮੂਲ ਕਾਂਗਰਸ ਦੇ ਵਿਧਇਕ ਤਾਮੋਨਾਸ਼ ਗੋਸ਼ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਉਹ 60 ਸਾਲਾਂ ਦੇ ਸਨ। ਦੱਖਣੀ 24 ਪਰਗਨਾ ਜ਼ਿਲ•ੇ ਦੀ ਫਲਟਾ ਵਿਧਾਨ ਸਭਾ ਸੀਟ ਤੋਂ ਤਿੰਨ ਵਾਰ ਵਿਧਾਇਕ ਚੁਣੇ ਗਏ ਘੋਸ਼ ਨੂੰ ਪਿਛਲੇ ਮਹੀਨੇ ਕੋਰੋਨਾ ਪਾਜ਼ੀਟਿਵ ਹੋਣ ‘ਤੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕ ਟਵੀਟ ਰਾਹੀਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਡੇ 3 ਵਾਰ ਦੇ ਵਿਧਾਇਕ ਤੇ 1998 ਤੋਂ ਪਾਰਟੀ ਦੇ ਖਜ਼ਾਨਚੀ ਅੱਜ ਸਾਨੂੰ ਛੱਡ ਗਏ ਹਨ। ਉਹ 35 ਸਾਲਾਂ ਤੋਂ ਸਾਡੇ ਨਾਲ ਸਨ ਤੇ ਲੋਕਾਂ ਤੇ ਪਾਰਟੀ ਵਾਸਤੇ ਸਮਰਪਿਤ ਸਨ। ਉਹਨਾਂ ਬਹੁਤ ਚੰਗੀ ਸਮਾਜ ਸੇਵਾ ਵੀ ਕੀਤੀ। ਉਹ ਆਪਣੇ ਪਤਨੀ ਤੇ ਦੋ ਧੀਆਂ ਛੱਡ ਗਏ ਹਨ।

Previous Post

7 ਹੋਰ ਪਾਕਿਸਤਾਨੀ ਕ੍ਰਿਕਟ ਖਿਡਾਰੀਆਂ ਨੂੰ ਹੋਇਆ ਕੋਰੋਨਾ

Next Post

ਵੈਨਕੂਵਰ : ਭਾਰਤੀਆਂ ਨੇ ਚੀਨੀ ਕੌਂਸਲੇਟ ਮੂਹਰੇ ਕੀਤਾ ਰੋਸ ਵਿਖਾਵਾ – ਚੀਨੀ ਸਮਾਨ ਦਾ ਬਾਈਕਾਟ ਕਰਨ ਦਾ ਸੱਦਾ

Asli Punjabi

Asli Punjabi

Related Posts

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
Next Post
ਵੈਨਕੂਵਰ : ਭਾਰਤੀਆਂ ਨੇ ਚੀਨੀ ਕੌਂਸਲੇਟ ਮੂਹਰੇ ਕੀਤਾ ਰੋਸ ਵਿਖਾਵਾ – ਚੀਨੀ ਸਮਾਨ ਦਾ ਬਾਈਕਾਟ ਕਰਨ ਦਾ ਸੱਦਾ

ਵੈਨਕੂਵਰ : ਭਾਰਤੀਆਂ ਨੇ ਚੀਨੀ ਕੌਂਸਲੇਟ ਮੂਹਰੇ ਕੀਤਾ ਰੋਸ ਵਿਖਾਵਾ - ਚੀਨੀ ਸਮਾਨ ਦਾ ਬਾਈਕਾਟ ਕਰਨ ਦਾ ਸੱਦਾ

Recommended

ਹਰਿਆਣਾ ਦੇ ਮੁੱਖ ਮੰਤਰੀ ਨੇ 3 ਐਮਡੀਆਰ ਸੜਕਾਂ ਦੇ ਸੁਧਾਰ ਨੂੰ ਦਿੱਤੀ ਮੰਜੂਰੀ

ਹਰਿਆਣਾ ਦੇ ਮੁੱਖ ਮੰਤਰੀ ਨੇ 3 ਐਮਡੀਆਰ ਸੜਕਾਂ ਦੇ ਸੁਧਾਰ ਨੂੰ ਦਿੱਤੀ ਮੰਜੂਰੀ

June 20, 2024
ਪਹਿਲੇ ਦਿਨ ਭਾਰਤ ਦੀਆਂ ਤਿੰਨ ਵਿਕਟਾਂ ’ਤੇ 93 ਦੌੜਾਂ; ਇਗਲੈਂਡ ਤੋਂ 13 ਦੌੜਾਂ ਪਿੱਛੇ

ਪਹਿਲੇ ਦਿਨ ਭਾਰਤ ਦੀਆਂ ਤਿੰਨ ਵਿਕਟਾਂ ’ਤੇ 93 ਦੌੜਾਂ; ਇਗਲੈਂਡ ਤੋਂ 13 ਦੌੜਾਂ ਪਿੱਛੇ

February 25, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ
Punjab

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

March 12, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

March 12, 2026
ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

March 12, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In