• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਮ ਆਦਮੀ ਪਾਰਟੀ ਵਲੋਂ ਹੋਸਟਲ ਫ਼ੀਸ ਤੇ ਜੀ ਐਸ ਟੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਮੋਦੀ ਸਰਕਾਰ ਗ਼ਰੀਬ ਵਿਦਿਆਰਥੀਆਂ ਤੇ ਆਰਥਿਕ ਬੋਝ ਪਾ ਰਹੀ ਹੈ: ਦਵਿੰਦਰਜੀਤ ਸਿੰਘ ਲਾਡੀ ਢੋਂਸ

Asli Punjabi by Asli Punjabi
August 2, 2023
in Punjab
0
ਆਮ ਆਦਮੀ ਪਾਰਟੀ ਵਲੋਂ ਹੋਸਟਲ ਫ਼ੀਸ ਤੇ ਜੀ ਐਸ ਟੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਮੋਦੀ ਸਰਕਾਰ ਗ਼ਰੀਬ ਵਿਦਿਆਰਥੀਆਂ ਤੇ ਆਰਥਿਕ ਬੋਝ ਪਾ ਰਹੀ ਹੈ: ਦਵਿੰਦਰਜੀਤ ਸਿੰਘ ਲਾਡੀ ਢੋਂਸ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 2 ਅਗਸਤ- ਆਮ ਆਦਮੀ ਪਾਰਟੀ ਨੇ ਕੇਂਦਰੀ ਯੂਨੀਵਰਸਿਟੀਆਂ ਦੀ ਹੋਸਟਲ ਫ਼ੀਸ ਤੇ 12 ਫੀਸਦੀ ਜੀ ਐਸ ਟੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਇਸ ਫ਼ੈਸਲੇ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਮੋਦੀ ਸਰਕਾਰ ਤੇ ਗ਼ਰੀਬ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਜਾਣਬੁੱਝ ਕੇ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਹੈ।

ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਅਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਗੋਲਡੀ ਨੇ ਚੰਡੀਗੜ੍ਹ ਸਥਿਤ ਪਾਰਟੀ ਹੈਡਕੁਆਰਟਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਇਸ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਗ਼ਰੀਬ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਦੂਰ ਰੱਖਣ ਲਈ ਜਾਣਬੁੱਝ ਕੇ ਉਨ੍ਹਾਂ ਤੇ ਆਰਥਿਕ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਹਮੇਸ਼ਾ ਟੈਕਸ ਮੁਕਤ ਰੱਖਿਆ ਗਿਆ ਹੈ ਪਰ ਮੋਦੀ ਸਰਕਾਰ ਵਿਦਿਆਰਥੀਆਂ ਤੋਂ ਪੈਸੇ ਵਸੂਲਣ ਲਈ ਨਵੇਂ-ਨਵੇਂ ਤਰੀਕੇ ਲੱਭ ਰਹੀ ਹੈ, ਜੋ ਕਿ ਬਹੁਤ ਮੰਦਭਾਗਾ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਟੈਕਸ ਮੁਕਤ ਸਿੱਖਿਆ ਦੀ ਵਕਾਲਤ ਕਰਦੀ ਆ ਰਹੀ ਹੈ। ਇਸ ਲਈ ਅਸੀਂ ਇਸ ਫ਼ੈਸਲੇ ਦੇ ਸਖ਼ਤ ਖ਼ਿਲਾਫ਼ ਹਾਂ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (ਸੀ. ਵਾਈ. ਐਸ. ਐਸ) ਇਸ ਫ਼ੈਸਲੇ ਦੇ ਖ਼ਿਲਾਫ਼ ਪ੍ਰਦਰਸ਼ਨ ਕਰੇਗੀ ਅਤੇ ਇਸ ਨੂੰ ਕਿਸੇ ਵੀ ਕੀਮਤ ਤੇ ਪੰਜਾਬ ਯੂਨੀਵਰਸਿਟੀ ਵਿਚ ਲਾਗੂ ਨਹੀਂ ਹੋਣ ਦੇਵੇਗੀ।

ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਯੂਨੀਵਰਸਿਟੀ ਵਿੱਚ 50 ਕਰੋੜ ਦੀ ਲਾਗਤ ਨਾਲ ਦੋ ਹੋਸਟਲ ਬਣਵਾ ਰਹੇ ਹਨ। ਦੂਜੇ ਪਾਸੇ ਮੋਦੀ ਸਰਕਾਰ ਹੋਸਟਲ ਫ਼ੀਸਾਂ ਤੇ ਜੀਐਸਟੀ ਲਗਾ ਕੇ ਵਿਦਿਆਰਥੀਆਂ ਤੋਂ ਜ਼ਬਰਦਸਤੀ ਪੈਸੇ ਵਸੂਲ ਰਹੀ ਹੈ। ਉਨ੍ਹਾਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿੱਚ ਸੀ.ਵਾਈ.ਐਸ.ਐਸ.ਦਾ ਸਾਥ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਮੁੱਦਿਆਂ ਦੀ ਰਾਜਨੀਤੀ ਕਰਦੇ ਹਾਂ। ਜਿਸ ਤਰ੍ਹਾਂ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਬਿਹਤਰ ਸਿੱਖਿਆ ਮਾਡਲ ਪੇਸ਼ ਕੀਤਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕੀਤਾ, ਉਸੇ ਤਰ੍ਹਾਂ ਅਸੀਂ ਪੰਜਾਬ ਯੂਨੀਵਰਸਿਟੀ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੀ ਕੋਸ਼ਿਸ਼ਾਂ ਕਰਾਂਗੇ।

Previous Post

ਚੰਡੀਗੜ੍ਹ-ਸ਼ਿਮਲਾ ਕੌਮੀ ਮਾਰਗ ਤੇ ਲੈਂਡਸਲਾਈਡ ਕਾਰਨ ਆਵਾਜਾਈ ਬੰਦ

Next Post

ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ

ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ

Recommended

ਲਿਬੀਆ ’ਚ ਦੋ ਡੈਮ ਢਹਿਣ ਮਗਰੋਂ 5 ਹਜ਼ਾਰ ਮੌਤਾਂ ਦਾ ਖਦਸ਼ਾ

September 13, 2023
ਭੋਪਾਲ ਦੇ ਜੰਗਲ ‘ਚ ਛੱਡੀ ਇਨੋਵਾ ‘ਚੋਂ 52 ਕਿਲੋ ਸੋਨਾ, 10 ਕਰੋੜ ਰੁਪਏ ਦੀ ਨਕਦੀ ਬਰਾਮਦ

December 21, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In