• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਲੁਟੇਰਿਆਂ ਨੇ ਵੈਸਟਰਨ ਯੂਨੀਅਨ ਦੀ ਦੁਕਾਨ ਤੋਂ 2 ਲੱਖ ਰੁਪਏ ਲੁੱਟੇ

Asli Punjabi by Asli Punjabi
August 9, 2023
in Punjab
0
ਲੁਟੇਰਿਆਂ ਨੇ ਵੈਸਟਰਨ ਯੂਨੀਅਨ ਦੀ ਦੁਕਾਨ ਤੋਂ 2 ਲੱਖ ਰੁਪਏ ਲੁੱਟੇ
586
SHARES
3.3k
VIEWS
Share on FacebookShare on TwitterShare on Whatsapp

ਗੜ੍ਹਸ਼ੰਕਰ, 9 ਅਗਸਤ– ਪੰਜਾਬ ਦੇ ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ਤੇ ਸਤਨੌਰ ਬੱਸ ਸਟੈਂਡ ਨੇੜੇ ਤਿੰਨ ਲੁਟੇਰਿਆਂ ਨੇ ਦੱਤ ਇੰਟਰਪ੍ਰਾਈਜ਼ਜ਼ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਨ੍ਹਾਂ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਦੁਕਾਨ ਤੋਂ 2 ਲੱਖ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ। ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੁਕਾਨ ਮਾਲਕ ਹਰਦੀਪ ਦੱਤ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਦੁਕਾਨ ਤੇ ਬੈਠਾ ਸੀ। ਇਸ ਦੌਰਾਨ ਤਿੰਨ ਨੌਜਵਾਨ ਆਏ। ਸਾਰਿਆਂ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ ਅਤੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਫੜੇ ਹੋਏ ਸਨ। ਜਿਵੇਂ ਹੀ ਉਹ ਪਹੁੰਚੇ ਤਾਂ ਦੋਸ਼ੀਆਂ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ। ਲੁਟੇਰੇ ਦੁਕਾਨ ਦਾ ਸ਼ਟਰ ਅੰਦਰੋਂ ਬੰਦ ਕਰਕੇ ਦੋ ਲੱਖ ਰੁਪਏ ਲੁੱਟ ਕੇ ਸੈਲਾ ਖੁਰਦ ਵੱਲ ਫ਼ਰਾਰ ਹੋ ਗਏ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਹਰਦੀਪ ਦੱਤ ਨੇ ਦੱਸਿਆ ਕਿ ਲੁਟੇਰਿਆਂ ਵਿੱਚੋਂ ਇਕ ਉਨ੍ਹਾਂ ਦੇ ਪਿੰਡ ਪਦਰਾਣਾ ਦਾ ਰਹਿਣ ਵਾਲਾ ਸੀ, ਜਿਸ ਨੂੰ ਉਸ ਨੇ ਪਛਾਣ ਲਿਆ। ਉਸ ਨੇ ਮੁਲਜ਼ਮ ਨੂੰ ਅਜਿਹਾ ਕਰਨ ਤੋਂ ਰੋਕਿਆ ਸੀ ਪਰ ਉਹ ਇਹ ਕਹਿ ਕੇ ਚਲਾ ਗਿਆ ਕਿ ਜੋ ਕਰਨਾ ਹੈ ਕਰ ਲਓ। ਇਸ ਤੋਂ ਬਾਅਦ ਹਰਦੀਪ ਦੱਤ ਨੇ ਘਟਨਾ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ।

ਆਸਪਾਸ ਦੇ ਲੋਕਾਂ ਨੇ ਦੱਸਿਆ ਕਿ ਘਟਨਾ ਮਗਰੋਂ ਸੂਚਨਾ ਮਿਲਦਿਆਂ ਹੀ ਕਰੀਬ ਅੱਧੇ ਘੰਟੇ ਦੇ ਅੰਦਰ ਪੁਲੀਸ ਮੌਕੇ ਤੇ ਪਹੁੰਚੀ ਪਰ ਉਦੋਂ ਤੱਕ ਲੁਟੇਰੇ ਫ਼ਰਾਰ ਹੋ ਚੁੱਕੇ ਸਨ। ਐਸ ਐਚ ਓ ਥਾਣਾ ਗੜ੍ਹਸ਼ੰਕਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

Previous Post

ਨਿਊਜ਼ੀਲੈਂਡ: 2021 ਰੈਜੀਡੈਂਟ ਵੀਜ਼ੇ ਰਾਹੀਂ 205,923 ਤੋਂ ਵੱਧ ਲੋਕ ਹੋ ਚੁੱਕੇ ਹਨ ਪੱਕੇ

Next Post

ਕੇਦਾਰਨਾਥ ਦੇ ਗੌਰੀਕੁੰਡ ਵਿੱਚ ਜ਼ਮੀਨ ਖਿਸਕਣ ਕਾਰਨ ਦੋ ਬੱਚਿਆਂ ਦੀ ਮੌਤ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਕੇਦਾਰਨਾਥ ਦੇ ਗੌਰੀਕੁੰਡ ਵਿੱਚ ਜ਼ਮੀਨ ਖਿਸਕਣ ਕਾਰਨ ਦੋ ਬੱਚਿਆਂ ਦੀ ਮੌਤ

ਕੇਦਾਰਨਾਥ ਦੇ ਗੌਰੀਕੁੰਡ ਵਿੱਚ ਜ਼ਮੀਨ ਖਿਸਕਣ ਕਾਰਨ ਦੋ ਬੱਚਿਆਂ ਦੀ ਮੌਤ

Recommended

ਬਲਬੀਰ ਸਿੰਘ ਸਿੱਧੂ ਨੇ ਭੀੜ ਵਾਲੇ ਇਲਾਕਿਆਂ ਵਿੱਚ ਐਮਰਜੈਂਸੀ ਸੇਵਾਵਾਂ ਦੇਣ ਲਈ 22 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਲਬੀਰ ਸਿੰਘ ਸਿੱਧੂ ਨੇ ਭੀੜ ਵਾਲੇ ਇਲਾਕਿਆਂ ਵਿੱਚ ਐਮਰਜੈਂਸੀ ਸੇਵਾਵਾਂ ਦੇਣ ਲਈ 22 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

February 24, 2021
ਸਿੰਗਲਾ ਤੇ ਅਰੋੜਾ ਨੇ ਲੋਕਾਂ ਵਲੋਂ ਚੁਣੀ ਸਰਕਾਰ ਨੂੰ ਢਾਅ ਲਾਉਣ ਲਈ ਸੰਵਿਧਾਨਕਾਂ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਕੀਤੀ ਨਿਖੇਧੀ

ਸਿੰਗਲਾ ਤੇ ਅਰੋੜਾ ਨੇ ਲੋਕਾਂ ਵਲੋਂ ਚੁਣੀ ਸਰਕਾਰ ਨੂੰ ਢਾਅ ਲਾਉਣ ਲਈ ਸੰਵਿਧਾਨਕਾਂ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਕੀਤੀ ਨਿਖੇਧੀ

January 5, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In