• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਕੇਦਾਰਨਾਥ ਦੇ ਗੌਰੀਕੁੰਡ ਵਿੱਚ ਜ਼ਮੀਨ ਖਿਸਕਣ ਕਾਰਨ ਦੋ ਬੱਚਿਆਂ ਦੀ ਮੌਤ

Asli Punjabi by Asli Punjabi
August 9, 2023
in National
0
ਕੇਦਾਰਨਾਥ ਦੇ ਗੌਰੀਕੁੰਡ ਵਿੱਚ ਜ਼ਮੀਨ ਖਿਸਕਣ ਕਾਰਨ ਦੋ ਬੱਚਿਆਂ ਦੀ ਮੌਤ
586
SHARES
3.3k
VIEWS
Share on FacebookShare on TwitterShare on Whatsapp

ਰੁਦਰਪ੍ਰਯਾਗ, 9 ਅਗਸਤ – ਕੇਦਾਰਨਾਥ ਯਾਤਰਾ ਮਾਰਗ ਦੇ ਆਧਾਰ ਕੈਂਪ ਗੌਰੀਕੁੰਡ ਵਿੱਚ ਲਗਾਤਾਰ ਮੀਂਹ ਕਾਰਨ ਅੱਜ ਇਕ ਝੌਂਪੜੀ ਜ਼ਮੀਨ ਖਿਸਕਣ ਕਾਰਨ ਮਲਬੇ ਦੀ ਲਪੇਟ ਵਿੱਚ ਆ ਗਈ। ਮਲਬੇ ਦੀ ਲਪੇਟ ਵਿੱਚ ਆਉਣ ਕਾਰਨ ਉਸ ਵਿਚ ਸੌਂ ਰਹੇ ਇਕ ਹੀ ਪਰਿਵਾਰ ਦੇ 2 ਬੱਚਿਆਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਗੌਰੀਕੁੰਡ ਵਿੱਚ 5 ਦਿਨ ਦੇ ਅੰਦਰ ਜ਼ਮੀਨ ਖਿਸਕਣ ਦੀ ਇਹ ਦੂਜੀ ਘਟਨਾ ਹੈ। ਰੁਦਰਪ੍ਰਯਾਗ ਦੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਜਵਾਰ ਨੇ ਦੱਸਿਆ ਕਿ ਗੌਰੀਕੁੰਡ ਪਿੰਡ ਵਿੱਚ ਹੈਲੀਪੈਡ ਨੇੜੇ ਸਥਿਤ ਝੌਂਪੜੀ ਉੱਪਰ ਪਹਾੜੀ ਤੋਂ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ ਗਈ, ਜਿਸ ਨਾਲ ਉਸ ਦੇ ਮਲਬੇ ਵਿੱਚ ਪਰਿਵਾਰ ਦੇ 4 ਮੈਂਬਰ ਦੱਬੇ ਗਏ।

ਉਨ੍ਹਾਂ ਦੱਸਿਆ ਕਿ ਜਾਨਕੀ ਨਾਮੀ ਔਰਤ ਨੂੰ ਮਲਬੇ ਤੋਂ ਸੁਰੱਖਿਅਤ ਬਾਹਰ ਕੱਢਿਆ ਗਿਆ, ਜਦਕਿ ਉਸ ਦੇ 3 ਬੱਚੇ ਮਲਬੇ ਹੇਠਾਂ ਦੱਬੇ ਗਏ। ਸੂਚਨਾ ਮਿਲਣ ਤੇ ਰਾਹਤ ਅਤੇ ਬਚਾਅ ਦਲ ਮੌਕੇ ਤੇ ਪਹੁੰਚੇ ਅਤੇ ਬੱਚਿਆਂ ਨੂੰ ਬਾਹਰ ਕੱਢ ਕੇ ਗੌਰੀਕੁੰਡ ਦੇ ਇਕ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਦੋ ਬੱਚਿਆਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ, ਜਦਕਿ ਇਕ ਹੋਰ ਬੱਚਾ ਹਾਦਸੇ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਵਿੱਚ ਬਚ ਗਈ ਬੱਚੀ ਦੀ ਪਛਾਣ ਸਵੀਟੀ ਵਜੋਂ ਹੋਈ ਹੈ, ਜਦਕਿ ਉਸ ਦੀ ਛੋਟੀ ਭੈਣ ਪਿੰਕੀ ਅਤੇ ਇਕ ਹੋਰ ਬੱਚਾ ਮ੍ਰਿਤਕਾਂ ਵਿਚ ਸ਼ਾਮਲ ਹੈ।

You might also like

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

ਝੌਂਪੜੀ ਵਿਚ ਰਹਿਣ ਵਾਲਾ ਪਰਿਵਾਰ ਨੇਪਾਲੀ ਸੀ। ਬੱਚਿਆਂ ਦਾ ਪਿਤਾ ਸੱਤਿਆਰਾਜ ਮਜ਼ਦੂਰੀ ਕਰਦਾ ਹੈ ਅਤੇ ਹਾਦਸੇ ਦੇ ਸਮੇਂ ਉਹ ਆਪਣੇ ਪਿੰਡ ਨੇਪਾਲ ਗਿਆ ਹੋਇਆ ਸੀ। ਗੌਰੀਕੁੰਡ ਪਿੰਡ ਵਿਚ ਸਥਿਤ ਘਟਨਾ ਵਾਲੀ ਥਾਂ ਦੀ ਦੂਰੀ ਉਸ ਸਥਾਨ ਤੋਂ ਮਹਿਜ ਕੁਝ ਕਿਲੋਮੀਟਰ ਦੂਰ ਹੈ, ਜਿੱਥੇ 5 ਦਿਨ ਪਹਿਲਾਂ ਜ਼ਮੀਨ ਖਿਸਕਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 20 ਹੋਰ ਲਾਪਤਾ ਹੋ ਗਏ ਸਨ।

Previous Post

ਲੁਟੇਰਿਆਂ ਨੇ ਵੈਸਟਰਨ ਯੂਨੀਅਨ ਦੀ ਦੁਕਾਨ ਤੋਂ 2 ਲੱਖ ਰੁਪਏ ਲੁੱਟੇ

Next Post

ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਮਹਾਤਮਾ ਗਾਂਧੀ ਦਾ ਪੜਪੋਤੇ ਨੂੰ ਮੁੰਬਈ ਪੁਲੀਸ ਨੇ ਹਿਰਾਸਤ ਵਿੱਚ ਲਿਆ

Asli Punjabi

Asli Punjabi

Related Posts

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Next Post
ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਮਹਾਤਮਾ ਗਾਂਧੀ ਦਾ ਪੜਪੋਤੇ ਨੂੰ ਮੁੰਬਈ ਪੁਲੀਸ ਨੇ ਹਿਰਾਸਤ ਵਿੱਚ ਲਿਆ

ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਮਹਾਤਮਾ ਗਾਂਧੀ ਦਾ ਪੜਪੋਤੇ ਨੂੰ ਮੁੰਬਈ ਪੁਲੀਸ ਨੇ ਹਿਰਾਸਤ ਵਿੱਚ ਲਿਆ

Recommended

ਨਰੋਏ ਵਾਤਾਵਰਣ ਦੀ ਸਿਰਜਣਾ ਲਈ ਵੱਧ ਤੋਂ ਵੱਧ ਰੁੱਖ ਲਾਉਣ ਦੀ ਜ਼ਰੂਰਤ: ਸਾਧੂ ਸਿੰਘ ਧਰਮਸੋਤ

ਨਰੋਏ ਵਾਤਾਵਰਣ ਦੀ ਸਿਰਜਣਾ ਲਈ ਵੱਧ ਤੋਂ ਵੱਧ ਰੁੱਖ ਲਾਉਣ ਦੀ ਜ਼ਰੂਰਤ: ਸਾਧੂ ਸਿੰਘ ਧਰਮਸੋਤ

July 17, 2021
ਕਰਤਾਰਪੁਰ ਲਾਂਘਾ 18 ਨਵੰਬਰ ਨੂੰ ਖੁੱਲ੍ਹੇਗਾ, ਭਾਜਪਾ ਨੇਤਾ ਦਾ ਦਾਅਵਾ

ਕਰਤਾਰਪੁਰ ਲਾਂਘਾ 18 ਨਵੰਬਰ ਨੂੰ ਖੁੱਲ੍ਹੇਗਾ, ਭਾਜਪਾ ਨੇਤਾ ਦਾ ਦਾਅਵਾ

November 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In