• About
  • Contact
  • Hindi News
  • English News
Tuesday, June 10, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਨਵਜੋਤ ਸਿਧੂ ਨੇ ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ

Asli Punjabi by Asli Punjabi
August 10, 2023
in Top Stories
0
ਨਵਜੋਤ ਸਿਧੂ ਨੇ ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ
585
SHARES
3.3k
VIEWS
Share on FacebookShare on TwitterShare on Whatsapp

ਜਲੰਧਰ, 10 ਅਗਸਤ – ਕੈਂਸਰ ਦੀ ਬੀਮਾਰੀ ਨਾਲ ਜੂਝ ਰਹੀ ਡਾਕਟਰ ਨਵਜੋਤ ਕੌਰ ਸਿੱਧੂ ਨਾਲ ਤਸਵੀਰਾਂ ਸਾਂਝੀਆਂ ਕਰ ਪਤੀ ਨਵਜੋਤ ਸਿੰਘ ਸਿੱਧੂ ਨੇ ਭਾਵੁਕ ਪੋਸਟ ਲਿਖੀ ਹੈ। ਪੋਸਟ ਵਿੱਚ ਸਿੱਧੂ ਨੇ ਲਿਖਿਆ ਹੈ ਕਿ ਜ਼ਖ਼ਮ ਤਾਂ ਭਰ ਗਏ ਹਨ ਪਰ ਇਸ ਸਖ਼ਤ ਪ੍ਰੀਖਿਆ ਦੇ ਮਾਨਸਿਕ ਜ਼ਖਮ ਅਜੇ ਵੀ ਅੱਲ੍ਹੇ ਹਨ।

ਨਵਜੋਤ ਸਿੱਧੂ ਨੇ ਅੱਗੇ ਲਿਖਿਆ ਹੈ ਕਿ ਪਤਨੀ ਦੀ ਪੰਜਵੀਂ ਕੀਮੋ ਚੱਲ ਰਹੀ ਹੈ। ਕੁਝ ਸਮੇਂ ਲਈ ਚੰਗੀ ਨਾੜੀ ਲੱਭਣਾ ਵਿਅਰਥ ਗਿਆ ਅਤੇ ਫਿਰ ਡਾਕਟਰ ਰੁਪਿੰਦਰ ਦੀ ਮੁਹਾਰਤ ਕੰਮ ਆਈ। ਉਸਨੇ ਆਪਣੀ ਬਾਂਹ ਹਿਲਾਉਣ ਤੋਂ ਇਨਕਾਰ ਕਰ ਦਿੱਤਾ ਇਸ ਲਈ ਖ਼ੁਦ ਚਮਚੇ ਨਾਲ ਖਾਣਾ ਖੁਆਇਆ। ਆਖਰੀ ਕੀਮੋ ਤੋਂ ਬਾਅਦ ਪ੍ਰਤੀਕ੍ਰਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਗਰਮੀ ਕਾਰਨ ਉਸਨੂੰ ਮਨਾਲੀ ਲੈ ਜਾਣ ਦਾ ਸਮਾਂ ਆ ਗਿਆ ਹੈ।

You might also like

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਜ਼ਿਕਰਯੋਗ ਹੈ ਕਿ ਡਾਕਟਰ ਨਵਜੋਤ ਕੌਰ ਸਿੱਧੂ ਪਿਛਲੇ ਕੁਝ ਸਮੇਂ ਤੋਂ ਕੈਂਸਰ ਨਾਲ ਜੂਝ ਰਹੀ ਹੈ ਤੇ ਕੀਮੋਥਰੈਪੀਆਂ ਕਾਰਨ ਉਨ੍ਹਾਂ ਦੇ ਸਿਰ ਦੇ ਵਾਲ ਵੀ ਝੜ ਗਏ ਹਨ। ਨਵਜੋਤ ਸਿੱਧੂ ਵੱਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਵਿੱਚ ਇਹ ਸਾਫ਼ ਵੇਖਿਆ ਜਾ ਸਕਦਾ ਹੈ। ਇਸ ਔਖੇ ਸਮੇਂ ਵਿੱਚ ਨਵਜੋਤ ਸਿੱਧੂ ਇਕ ਚੰਗੇ ਪਤੀ ਵਾਂਗ ਉਨ੍ਹਾਂ ਦਾ ਖਿਆਲ ਰੱਖ ਰਹੇ ਹਨ ਤੇ ਇਲਾਜ ਦੌਰਾਨ ਆਪਣੇ ਸਿਆਸੀ ਤੇ ਨਿੱਜੀ ਰੁਝੇਵਿਆਂ ਨੂੰ ਛੱਡ ਕੇ ਪਤਨੀ ਦਾ ਸਾਥ ਦੇ ਰਹੇ ਹਨ। ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਅਤੇ ਧੀ ਸਮੇਤ ਈਸ਼ਾ ਯੋਗ ਕੇਂਦਰ ਪਹੁੰਚੇ ਸਨ। ਇਸ ਤੋਂ ਪਹਿਲਾਂ ਉਹ ਕਈ ਮੰਦਰਾਂ ਦੇ ਦਰਸ਼ਨ ਵੀ ਕਰ ਚੁੱਕੇ ਹਨ।

Previous Post

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀ ਜੀ ਸੀ ਝੰਜੇੜੀ ਦੇ ਪ੍ਰੈਜ਼ੀਡੈਂਟ ਰਸ਼ਪਾਲ ਸਿੰਘ ਧਾਲੀਵਾਲ ਨੂੰ ਸਨਮਾਨਿਤ ਕੀਤਾ

Next Post

ਅੰਮ੍ਰਿਤਸਰ ਪੁਲੀਸ ਵੱਲੋਂ ਬਰਾਮਦ ਕੀਤੀ 12 ਕਿਲੋ ਹੈਰੋਇਨ, 3 ਤਸਕਰ ਗ੍ਰਿਫ਼ਤਾਰ

Asli Punjabi

Asli Punjabi

Related Posts

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Top Stories

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

by Asli Punjabi
June 4, 2025
ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ
Top Stories

ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ

by Asli Punjabi
June 4, 2025
ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,
Top Stories

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

by Asli Punjabi
May 28, 2025
Next Post
ਅੰਮ੍ਰਿਤਸਰ ਪੁਲੀਸ ਵੱਲੋਂ ਬਰਾਮਦ ਕੀਤੀ 12 ਕਿਲੋ ਹੈਰੋਇਨ, 3 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲੀਸ ਵੱਲੋਂ ਬਰਾਮਦ ਕੀਤੀ 12 ਕਿਲੋ ਹੈਰੋਇਨ, 3 ਤਸਕਰ ਗ੍ਰਿਫ਼ਤਾਰ

Recommended

ਜੋਅ ਬਾਇਡਨ ਅਫਗਾਨਿਸਤਾਨ ਤੋਂ ਵਾਪਿਸ ਬੁਲਾਉਣਗੇ ਅਮਰੀਕੀ ਸੈਨਿਕ

ਜੋਅ ਬਾਇਡਨ ਅਫਗਾਨਿਸਤਾਨ ਤੋਂ ਵਾਪਿਸ ਬੁਲਾਉਣਗੇ ਅਮਰੀਕੀ ਸੈਨਿਕ

April 15, 2021
ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਨੇ ਅੱਜ ਇੱਥੇ ਵਿਕਲਾਂਗ ਸੰਘ ਉਮੰਗ ਸਿਰਸਾ ਸੰਸਥਾਂ ਦੀ ਵੈਬਸਾਇਟ ਨੂੰ ਲਾਂਚ ਕੀਤੀ

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਨੇ ਅੱਜ ਇੱਥੇ ਵਿਕਲਾਂਗ ਸੰਘ ਉਮੰਗ ਸਿਰਸਾ ਸੰਸਥਾਂ ਦੀ ਵੈਬਸਾਇਟ ਨੂੰ ਲਾਂਚ ਕੀਤੀ

February 4, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In