• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ : ਸ਼ੈਰੀ ਕਲਸੀ

Asli Punjabi by Asli Punjabi
August 11, 2023
in Top Stories
0
ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ : ਸ਼ੈਰੀ ਕਲਸੀ
586
SHARES
3.3k
VIEWS
Share on FacebookShare on TwitterShare on Whatsapp

ਬਟਾਲਾ/ਗੁਰਦਾਸਪੁਰ , 11 ਅਗਸਤ 2023 : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਲਈ ਖਾਸ ਉਪਰਾਲੇ ਕੀਤੇ ਗਏ ਹਨ। ਜਿਸ ਦੇ ਚੱਲਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਖੇਡ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਖੇਡ ਮੰਤਰੀ ਮੀਤ ਹੇਅਰ ਦੀ ਅਗਵਾਈ ਹੇਠ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਚਾਰ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ, ਜਿਨਾਂ ਵਿੱਚ ਉਕਤ ਚਾਰ ਤੋਂ ਇਲਾਵਾ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਸ਼ਾਮਲ ਹਨ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਉਨਾਂ ਅੱਗੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਅਥਲੈਟਿਕਸ, ਫੁਟਬਾਲ, ਖੋ ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ) ਤੇ ਵਾਲੀਬਾਲ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋਣਗੇ ਜਦੋਂ ਇਨਾਂ ਦੇ ਜੇਤੂ ਅਤੇ ਬਾਕੀ ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਹੋਣਗੇ ਅਤੇ ਫੇਰ ਜ਼ਿਲਾ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਸ ਵਾਰ ਰਾਜ ਪੱਧਰੀ ਮੁਕਾਬਲਿਆਂ ਦਾ ਦਾਇਰਾ ਵਧਾ ਕੇ ਪਿਛਲੀ ਵਾਰ ਦੇ 10 ਜ਼ਿਲਿਆਂ ਦੀ ਬਜਾਏ 20 ਜ਼ਿਲਿਆਂ ਵਿੱਚ ਹੋਣਗੇ। ਰਾਜ ਪੱਧਰ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਕੌਮੀ ਪੱਧਰ ਦੇ ਹੋਰਨਾਂ ਖੇਡ ਮੁਕਾਬਲਿਆਂ ਦੇ ਕੈਲੰਡਰ ਨੂੰ ਦੇਖਦਿਆਂ ਜਲਦ ਹੀ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਖੇਡਾਂ ਵਿੱਚ ਹਿੱਸਾ ਲੈਣ ਆਨਲਾਈਨ ਤੇ ਆਫਲਾਈਨ ਐਂਟਰੀ ਹੋਵੇਗੀ।

Previous Post

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ ਪਿੰਡ ਨਾਨੋਵਾਲ ਜਿੰਦੜ ਤੇ ਪਿੰਡ ਭੈਣੀ ਮੀਆਂ ਖਾਂ ਵਿਖੇ ਮੁਹਿੰਮ ਦੀ ਸ਼ੁਰੂਆਤ

Next Post

ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਸੰਧਵਾਂ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਸੰਧਵਾਂ

ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਸੰਧਵਾਂ

Recommended

ਵਿਸ਼ਾਲ ਰੋਸ ਪ੍ਰਦਰਸ਼ਨ ਕਰ ਬਸਪਾ ਨੇ ਕੀਤਾ ਕਿਸਾਨਾਂ ਦੇ 25 ਤਰੀਕ ਦੇ ਪੰਜਾਬ ਬੰਦ ਦਾ ਸਮਰਥਨ

ਵਿਸ਼ਾਲ ਰੋਸ ਪ੍ਰਦਰਸ਼ਨ ਕਰ ਬਸਪਾ ਨੇ ਕੀਤਾ ਕਿਸਾਨਾਂ ਦੇ 25 ਤਰੀਕ ਦੇ ਪੰਜਾਬ ਬੰਦ ਦਾ ਸਮਰਥਨ

September 20, 2020
3 ਸਾਲ , 7 ਸਾਲ ਦੇ ਬੱਚਿਆਂ , ਬੀ ਐੱਸ ਐੱਫ ਜਵਾਨਾਂ ਸਮੇਤ 23 ਪਾਜ਼ੀਟਿਵ ਕੇਸਾਂ ਨੇ ਵਧਾਈ ਫਾਜ਼ਿਲਕਾ ਚੇ ਚਿੰਤਾ’

3 ਸਾਲ , 7 ਸਾਲ ਦੇ ਬੱਚਿਆਂ , ਬੀ ਐੱਸ ਐੱਫ ਜਵਾਨਾਂ ਸਮੇਤ 23 ਪਾਜ਼ੀਟਿਵ ਕੇਸਾਂ ਨੇ ਵਧਾਈ ਫਾਜ਼ਿਲਕਾ ਚੇ ਚਿੰਤਾ’

July 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In