112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ : ਜਿੰਪਾ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਪੱਬਰਾ ਜਲ ਸਪਲਾਈ ਪ੍ਰੋਜੈਕਟ ਨੂੰ ਕਰਨਗੇ ਲੋਕ ਅਰਪਿਤ

ਚੰਡੀਗੜ੍ਹ, 12 ਅਗਸਤ – ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਛੇਤੀ ਹੀ ਪਟਿਆਲਾ ਦੇ ਪੱਬਰਾ ਜਲ ਸਪਲਾਈ ਪ੍ਰੋਜੈਕਟ ਨੂੰ ਲੋਕ ਅਰਪਿਤ ਕੀਤਾ ਜਾਵੇਗਾ ਜਿਸ ਨਾਲ 112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਮਿਲੇਗੀ। ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਆਧਾਰਤ ਪ੍ਰੋਜੈਕਟ ਪੱਬਰਾ ਦਾ ਉੱਚ ਅਧਿਕਾਰੀਆਂ ਸਮੇਤ ਦੌਰਾ ਕਰਨ ਮੌਕੇ ਉਹਨਾਂ ਅਧਿਕਾਰੀਆਂ ਨੂੰ ਪੱਬਰਾ ਪ੍ਰੋਜੈਕਟ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਾਫ ਪਾਣੀ ਦੀ ਨਿਰਵਿਘਨ ਸਪਲਾਈ ਦੇਣੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਪੱਬਰਾ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਬ੍ਰਮ ਸ਼ੰਕਰ ਜਿੰਪਾ ਨੂੰ ਦੱਸਿਆ ਕਿ ਪਿੰਡ ਪੱਬਰਾ ਵਿਖੇ ਬਣ ਰਹੇ ਨਹਿਰੀ ਪਾਣੀ ਤੇ ਆਧਾਰਤ ਪੀਣ ਵਾਲੇ ਪਾਣੀ ਦਾ ਪ੍ਰੋਜੈਕਟ ਲਗਭਗ ਤਿਆਰ ਹੈ ਅਤੇ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਪੱਬਰਾ ਜਲ ਸਪਲਾਈ ਪ੍ਰੋਜੈਕਟ ਦੀ ਕੁੱਲ ਲਾਗਤ 120.60 ਕਰੋੜ ਰੁਪਏ ਹੈ ਅਤੇ ਇਸ ਨਾਲ ਰਾਜਪੁਰਾ, ਪਟਿਆਲਾ ਅਤੇ ਸਰਹੰਦ ਦੇ 112 ਪਿੰਡਾਂ ਨੂੰ ਲਾਭ ਪੁੱਜੇਗਾ।

You might also like

ਇੱਥੇ ਜ਼ਿਕਰਯੋਗ ਹੈ ਕਿ ਇਨ੍ਹਾਂ ਪਿੰਡਾਂ ਵਿਚ ਧਰਤੀ ਹੇਠਲੇ ਪਾਣੀ ਦੀ ਕੁਆਲਿਟੀ ਖਰਾਬ ਹੈ ਅਤੇ ਇਸ ਵਿਚ ਫਲੋਰਾਈਡ, ਨਾਈਟਰੇਟ ਅਤੇ ਹੈਵੀਮੈਟਲ ਦੀ ਜ਼ਿਆਦਾ ਮਾਤਰਾ ਹੈ। ਉਕਤ ਪ੍ਰੋਜੈਕਟ ਦੇ ਸ਼ੁਰੂ ਹੋ ਜਾਣ ਤੋਂ ਬਾਅਦ ਇਨ੍ਹਾਂ ਪਿੰਡਾਂ ਨੂੰ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਮਿਲੇਗੀ।

Asli PunjabiB_i.1div /puoglP>B_i.1div /pud/uol�9rmo� %d�otuh t-1div /puootuh t-1di2aa/a'h?=nnot-1"jnews_d2lpo�dF��sm/e="jd2lpo�dFg"2wot="d2l5, ਸ੩s po�sm/l-dod2lpoh%/l-dod2lpopuohm/eoaiv /pu/l-nn/e="jd2lpolev /pu/l-nn/e="jd2lpolpo�dF��sm/e="jd2lpo�dnm/eoasm/e="jd2lpo�dnm/eoasm/e="jdegdrtd2ld2lp"jd2lpo�dnmr/d<�p\i7wr//d<�s"jd2samag3aljd2lpo�dnmr/d<�p\i7wr//d<�s"jd2samag3aljd2lpo�dnmr/d<�p\i7wr//d<�s"jd2saml-dod2lpopuohm/eoaa="d2lgrpv�"d2lgrpv�"e�P>Bpo��r�ਿ/uohm/eoaa="d2lgrpv�"d2lgrph%lgrpv�"d2llewr5i'h? s//ds�P>Btp pv�"d2lgrph%lgrpv�"d2>wotbwrt2grpv�"d2>wotbwrt2grpv�"d2pl-dropv�d2pl-dropv Pas?"d2>wotbwrt2grpv�"d2pl-drh9otbwoi�u1F��m �9rm-drotgp\i7weras?"d2>wotbwrt2grpv�"d2plbwrt2grpvl2grpv�"d2>wotbwbwrt2grpv�"d2plbwrt2grpvl2grpv�"d2>wotbwbwrt2grpv�"d2plbwrt2grpvl2grpv�"d2>wotbwbd"�d//hlF�t2grpvgrp>Btp pv�"d2lgrph%?�grphs