• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਰਹੇ ਭਾਈ ਦਰਸ਼ਨ ਸਿੰਘ ਦੇ ਅਕਾਲ ਚਲਾਣੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

Asli Punjabi by Asli Punjabi
August 15, 2023
in Top Stories
0
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਰਹੇ ਭਾਈ ਦਰਸ਼ਨ ਸਿੰਘ ਦੇ ਅਕਾਲ ਚਲਾਣੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
587
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 15 ਅਗਸਤ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਥ ਦੇ ਪ੍ਰਸਿੱਧ ਰਾਗੀ ਭਾਈ ਦਰਸ਼ਨ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਦਰਸ਼ਨ ਸਿੰਘ ਪ੍ਰਦਮਸ੍ਰੀ ਸਵਰਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਲੰਮਾਂ ਸਮਾਂ ਸਾਥੀ ਰਹੇ ਹਨ। ਉਨ੍ਹਾਂ ਦੇ ਅਕਾਲ ਚਲਾਣੇ ਨੂੰ ਐਡਵੋਕੇਟ ਧਾਮੀ ਨੇ ਪੰਥ ਅਤੇ ਸਿੱਖੀ ਪ੍ਰਚਾਰ ਦੇ ਖੇਤਰ ਵਿਚ ਵੱਡਾ ਘਾਟਾ ਕਰਾਰ ਦਿੱਤਾ। ਅੱਜ ਭਾਈ ਦਰਸ਼ਨ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਨਮਿਤ ਅਰਦਾਸ ਕੀਤੀ।

ਐਡਵੋਕੇਟ ਧਾਮੀ ਨੇ ਆਖਿਆ ਕਿ ਭਾਈ ਦਰਸ਼ਨ ਸਿੰਘ ਸਿੱਖ ਪੰਥ ਦੇ ਮੋਹਰੀ ਰਾਗੀਆਂ ਵਿਚ ਸਨ, ਜਿਨ੍ਹਾਂ ਨੇ ਦੇਸ਼ ਵਿਦੇਸ਼ ਅੰਦਰ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਸਿੱਖੀ ਨਾਲ ਜੋੜਿਆ। ਅਜਿਹੇ ਸਮਰਪਤ ਰਾਗੀ ਦਾ ਚਲਾਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਭਾਈ ਦਰਸ਼ਨ ਸਿੰਘ ਦੀ ਘਾਟ ਸਿੱਖ ਪੰਥ ਅੰਦਰ ਸਦਾ ਰੜਕਦੀ ਰਹੇਗੀ। ਭਾਈ ਦਰਸ਼ਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਕਰਨ ਮੌਕੇ ਐਡਵੋਕੇਟ ਧਾਮੀ ਨੇ ਨਾਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ ਵੀ ਮੌਜੂਦ ਸਨ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Previous Post

ਅਕਾਲੀ ਦਲ ਹੜ੍ਹ ਮਾਰੇ ਕਿਸਾਨਾਂ ਵਾਸਤੇ ਨਿਆਂ ਲੈਣ ਲਈ ਪਟਿਆਲਾ, ਮਾਨਸਾ ਤੇ ਸ਼ਾਹਕੋਟ ’ਚ ਧਰਨੇ ਦੇਵੇਗਾ

Next Post

ਕਰਨੈਲ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ, ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੀਆਂ ਸਮੱਸਿਆਵਾਂ ਦਾ ਖਾਤਮਾ ਕਰਾਂਗੇ – CM ਮਾਨ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਕਰਨੈਲ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ, ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੀਆਂ ਸਮੱਸਿਆਵਾਂ ਦਾ ਖਾਤਮਾ ਕਰਾਂਗੇ – CM ਮਾਨ

ਕਰਨੈਲ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ, ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੀਆਂ ਸਮੱਸਿਆਵਾਂ ਦਾ ਖਾਤਮਾ ਕਰਾਂਗੇ - CM ਮਾਨ

Recommended

ਸੀਜੀਸੀ ਲਾਂਡਰਾ ਵਿਖੇ ਅਕਾਦਮਿਕ ਸੈਸ਼ਨ 2020 ਦੀ ਸ਼ੁਰੂਆਤ

ਸੀਜੀਸੀ ਲਾਂਡਰਾ ਵਿਖੇ ਅਕਾਦਮਿਕ ਸੈਸ਼ਨ 2020 ਦੀ ਸ਼ੁਰੂਆਤ

August 24, 2020
ਜੰਮੂ ਕਸ਼ਮੀਰ ‘ਚ ਈਦ ਉਲ ਜ਼ੁਹਾ ਦੀ ਛੁੱਟੀ ਹੁਣ 1 ਤੇ 2 ਅਗਸਤ ਨੂੰ

ਜੰਮੂ ਕਸ਼ਮੀਰ ‘ਚ ਈਦ ਉਲ ਜ਼ੁਹਾ ਦੀ ਛੁੱਟੀ ਹੁਣ 1 ਤੇ 2 ਅਗਸਤ ਨੂੰ

July 31, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In