• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਡਾ. ਬਲਜੀਤ ਕੌਰ ਦੇ ਯਤਨਾਂ ਨੂੰ ਪਿਆ ਬੂਰ ਮਲੋਟ ਮੁਕਤਸਰ ਸੜਕ ਦੀ ਉਸਾਰੀ ਲਈ ਦਰਖਤਾਂ ਦੀ ਪੁਟਾਈ ਦੁਬਾਰਾ ਸ਼ੁਰੂ

Asli Punjabi by Asli Punjabi
August 19, 2023
in Top Stories
0
ਡਾ. ਬਲਜੀਤ ਕੌਰ ਦੇ ਯਤਨਾਂ ਨੂੰ ਪਿਆ ਬੂਰ ਮਲੋਟ ਮੁਕਤਸਰ ਸੜਕ ਦੀ ਉਸਾਰੀ ਲਈ ਦਰਖਤਾਂ ਦੀ ਪੁਟਾਈ ਦੁਬਾਰਾ ਸ਼ੁਰੂ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 19 ਅਗਸਤ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ।
ਇਸੇ ਲੜੀ ਤਹਿਤ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵਿਕਾਸ ਲਈ ਸਿਰਤੋੜ ਯਤਨ ਜਾਰੀ ਹਨ। ਕੈਬਨਿਟ ਮੰਤਰੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਲੋਟ ਵਿਧਾਨ ਸਭਾ ਹਲਕਾ ਮੇਰਾ ਅਪਣਾ ਪਰਿਵਾਰ ਹੈ। ਕੋਈ ਵੀ ਵਿਅਕਤੀ ਆਪਣੇ ਪਰਿਵਾਰ ਨੂੰ ਕਿਸੇ ਵੀ ਪੱਖੋਂ ਪਿੱਛੇ ਨਹੀਂ ਦੇਖਣਾ ਚਾਹੁੰਦਾ ਅਤੇ ਮੇਰੇ ਮਲੋਟ ਪਰਿਵਾਰ ਵਾਲੇ ਆਉਣ ਵਾਲੇ ਸਮੇਂ ਵਿੱਚ ਹਰ ਖੇਤਰ ਵਿੱਚ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਣਗੇ। ਉਨ੍ਹਾਂ ਕਿਹਾ ਕਿ ਉਹ ਮਲੋਟ ਮੁਕਤਸਰ ਸੜਕ ਨੂੰ ਬਣਵਾਉਣ ਲਈ ਬਹੁਤ ਹੀ ਸੰਜੀਦਾ ਹਨ।

ਪਿਛਲੇ ਸਮੇਂ ਦੌਰਾਨ ਉਨ੍ਹਾਂ ਦਰੱਖਤ ਕੱਟਣ ਦਾ ਕੰਮ ਸ਼ੁਰੂ ਕਰਵਾਇਆ ਸੀ ਪਰ ਕੁੱਝ ਟੈਕਨੀਕਲ ਮੁਸ਼ਕਿਲਾਂ ਕਾਰਨ ਕੁੱਝ ਸਮਾਂ ਦਰੱਖਤ ਕੱਟਣ ਦਾ ਕੰਮ ਰੁਕ ਗਿਆ ਸੀ। ਉਨ੍ਹਾਂ ਇਹ ਮਸਲਾ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ , ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਇਹਨਾਂ ਤਰੁੱਟੀਆਂ ਨੂੰ ਦੂਰ ਕਰਦਿਆ ਆਉਣ ਵਾਲੇ ਸਮੇਂ ਵਿੱਚ ਛੇਤੀ ਦੁਬਾਰਾ ਦਰੱਖਤ ਕੱਟਣ ਦਾ ਕੰਮ ਸ਼ੁਰੂ ਕਰ ਰਹੇ ਹਾਂ। ਜਿਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਕੈਬਨਿਟ ਮੰਤਰੀ ਨੇ ਕਿਹਾ ਕਿ ਦਰੱਖਤ ਕੱਟਣ ਤੋਂ ਬਾਅਦ ਬਹੁਤ ਹੀ ਜਲਦੀ ਦੂਸਰੀਆਂ ਪ੍ਰਕਿਰਿਆਵਾਂ ਨੂੰ ਅਮਲ ਵਿਚ ਲਿਆ ਕੇ ਸੜਕ ਦੀ ਉਸਾਰੀ ਸ਼ੁਰੂ ਕਰਵਾਈ ਜਾਵੇਗੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਮਿਲ ਸਕੇ। ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ।

Previous Post

ਵਿਸ਼ਵ ਫੋਟੋਗ੍ਰਾਫੀ ਦਿਵਸ ਸੰਬੰਧੀ ਫੋਟੋ ਵਾਕ ਦਾ ਆਯੋਜਨ ਕੀਤਾ

Next Post

ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲ੍ਹਿਆਂ ਵਿੱਚ ਚਾਰ ਰਾਜਾਂ ਸਣੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਚਲਾਇਆ ‘ਆਪ੍ਰੇਸ਼ਨ ਸੀਲ-3’

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲ੍ਹਿਆਂ ਵਿੱਚ ਚਾਰ ਰਾਜਾਂ ਸਣੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਚਲਾਇਆ ‘ਆਪ੍ਰੇਸ਼ਨ ਸੀਲ-3’

ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲ੍ਹਿਆਂ ਵਿੱਚ ਚਾਰ ਰਾਜਾਂ ਸਣੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਚਲਾਇਆ ‘ਆਪ੍ਰੇਸ਼ਨ ਸੀਲ-3’

Recommended

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੁਹਾਲੀ ਵਿੱਚ ਆਯੋਜਿਤ 8ਵੇਂ ਰਾਸ਼ਟਰੀ ਰੁਜਗਾਰ ਮੇਲੇ ਵਿੱਚ ਕੀਤੀ ਸ਼ਮੂਲੀਅਤ ਨਵਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਸਰਟੀਫਿਕੇਟ

August 28, 2023
ਕੋਵਿਡ-19 ਸਬੰਧੀ ਧੋਖੇਬਾਜ਼ ਵਾਲੇ ਸੁਨੇਹਿਆਂ ਤੋਂ ਸਾਵਧਾਨ ਰਹੋ: ਸਾਈਬਰ ਕਰਾਈਮ ਸੈੱਲ ਦੀ ਚੇਤਾਵਨੀ

July 25, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In