• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

Sikh Youth: ਅਮਰੀਕਾ ਦੇ ਸ਼ਾਰਲੈਟ ਵਿਖੇ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2023 ਕਰਵਾਇਆ ਗਿਆ

Asli Punjabi by Asli Punjabi
August 19, 2023
in World, ਯੂ ਐਸ ਏ
0
Sikh Youth: ਅਮਰੀਕਾ ਦੇ ਸ਼ਾਰਲੈਟ ਵਿਖੇ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2023 ਕਰਵਾਇਆ ਗਿਆ
588
SHARES
3.3k
VIEWS
Share on FacebookShare on TwitterShare on Whatsapp

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਸ਼ਾਰਲੈਟ, ਨੋਰਥ ਕੈਰੋਲੀਨਾ,19 ਅਗਸਤ, 2023: ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਾਲਾਨਾ ਤਿੰਨ ਰੋਜ਼ਾ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2023 ਸੰਬੰਧੀ ਮੁਕਾਬਲੇ ਅਮਰੀਕਾ ਦੇ ਸੂਬੇ ਨੋਰਥ ਕੈਰੋਲੀਨਾ ਦੇ ਸ਼ਹਿਰ ਸ਼ਾਰਲੈਟ ਵਿਖੇ ਆਯੋਜਿਤ ਕੀਤੇ ਗਏ।
ਗੁਰਦੁਆਰਾ ਸਾਹਿਬ ਸ਼ਾਰਲੈਟ ਵਿਖੇ ਹੋਏ ਪ੍ਰੋਗਰਾਮਾਂ ਵਿਚ ਅਮਰੀਕਾ ਅਤੇ ਕੈਨੇਡਾ ਤੋਂ ਆਏ 6 ਸਾਲ ਤੋਂ ਲੈ ਕੇ 22 ਸਾਲਾਂ ਤੱਕ ਦੇ 60 ਬੱਚਿਆਂ ਤੇ ਨੌਜਵਾਨਾਂ ਨੇ ਭਾਗ ਲਿਆ।
ਸਿਮਪੋਜ਼ੀਅਮ ਅਤੇ ਸੰਸਥਾ ਦੇ ਰਾਸ਼ਟਰੀ ਕਨਵੀਨਰ ਕੁਲਦੀਪ ਸਿੰਘ ਨੇ ਦੱਸਿਆ ਕਿ ਸਿਆਨਾ ਸੰਸਥਾ ਵਲੋਂ ਇਹ ਸਮਾਗਮ ਸਾਲ 2000 ਤੋਂ ਹਰ ਸਾਲ ਮਾਰਚ-ਅਪ੍ਰੈਲ ਦੇ ਮਹੀਨੇ ਵਿੱਚ ਪਹਿਲਾਂ ਅਮਰੀਕਾ ਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ, ਫਿਰ ਰਾਜ ਪੱਧਰੀ ਤੇ ਅੰਤ ਵਿਚ ਅਗਸਤ ਦੇ ਮਹੀਨੇ ਵਿਚ ਅੰਤਰ-ਰਾਸ਼ਰਟੀ ਪੱਧਰ ਦੇ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਵਿਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਭਾਗ ਲੈਦੇ ਹਨ।
ਰਾਜ ਪੱਧਰੀ ਮੁਕਾਬਲਿਆਂ ਲਈ ਅਮਰੀਕਾ ਅਤੇ ਕੈਨੇਡਾ ਨੂੰ 13 ਹਿੱਸਿਆਂ ਵਿਚ ਵੰਡਿਆ ਗਿਆ ਹੈ ਤੇ ਹਰ ਖਿੱਤੇ ਤੋਂ ਜੇਤੂ ਬੱਚੇ ਫਾਈਨਲ ਮੁਕਾਬਲਿਆਂ ਵਿਚ ਜਾਂਦੇ ਹਨ।
ੳੇਹਨਾਂ ਅੱਗੇ ਦੱਸਿਆ ਕਿ ਭਾਗ ਲੈਣ ਵਾਲੇ ਬੱਚਿਆ ਨੂੰ ਉਮਰ ਅਨੁਸਾਰ ਪੰਜ ਗਰੁੱਪਾਂ ਵਿਚ ਵੰਡਿਆ ਗਿਆ ਹੈ। ਹਰੇਕ ਗਰੁੱਪ ਨੂੰ ਇਕ ਕਿਤਾਬ ਦਿੱਤੀ ਜਾਂਦੀ ਹੈ ਤੇ ਬੱਚਿਆਂ ਨੇ ਉਸ ਦੇ ਵਿਚੋਂ ਤਿੰਨ ਸਵਾਲਾਂ ਦੇ ਜਵਾਬ 6 ਤੋਂ 7 ਮਿੰਟ ਵਿਚ ਭਾਸ਼ਣ ਦੇ ਰੂਪ ਵਿਚ ਦੇਣੇ ਹੁੰਦੇ ਹਨ। ਇਸ ਸਾਲ ਪਹਿਲੇ ਗਰੁੱਪ ਨੂੰ “ਬੇਸਿਕ ਨੋਲੇਜ ਆਫ ਸਿੱਖਇਜ਼ਮ”, ਦੂਜੇ ਨੂੰ “ਸਿੱਖ ਸਾਖੀਜ਼ ਫਾਰ ਯੂਥ”, ਤੀਜੇ ਨੂੰ “ਦੀ ਟਰਬਨ”, ਅਤੇ ਚੌਥੇ ਨੂੰ “ਗੁਰੂ ਗ੍ਰੰਥ ਸਾਹਿਬ – ਸੁਪਰੀਮ ਟਰੇਜ਼ਰ” ਕਿਤਾਬ ਦਿੱਤੀ ਗਈ ਜਿਸ ਵਿੱਚੋਂ ਉਹਨਾਂ ਦਿੱਤੇ ਗਏ ਸਵਾਲਾਂ ਦੇ ਜਵਾਬ ਵਿੱਚ ਭਾਸ਼ਣ ਦਿੱਤੇ। ਗਰੁੱਪ 5 ਨੂੰ “ਸਿੱਖ ਜੀਵਨ ਜਾਚ / ਸਿੱਖ ਰਹਿਤ ਮਰਿਆਦਾ ਅਤੇ ਗੁਰਬਾਣੀ” ਦਾ ਵਿਸ਼ਾ ਦਿੱਤਾ ਗਿਆ ਸੀ।
ਪਹਿਲੇ ਦਿਨ ਗਰੁੱਪ ਇੱਕ ਤੋਂ ਤਿੰਨ ਤੱਕ ਦੇ ਫਾਈਨਲ ਵਿਚ ਪਹੁੰਚੇ ਬੱਚਿਆਂ ਦੇ ਭਾਸ਼ਣ ਹੋਏ। ਦੂਜੇ ਦਿਨ ਚੋਥੇ ਗਰੁੱਪ ਦੇ ਭਾਸ਼ਣ ਉਪਰੰਤ ਪੰਜਵੇਂ ਗਰੁੱਪ ਵਿਚ ਭਾਗ ਲੈਣ ਵਾਲੇ 16 ਤੋਂ 22 ਸਾਲਾਂ ਦੇ 9 ਨੌਜਵਾਨ ਮੁੱਡੇ ਅਤੇ ਕੁੜੀਆਂ ਨੇ “ਸਿੱਖ ਜੀਵਨ ਜਾਚ / ਸਿੱਖ ਰਹਿਤ ਮਰਿਆਦਾ ਅਤੇ ਗੁਰਬਾਣੀ” ਸੰਬੰਧੀ ਡਿਬੇਟ ਵਿਚ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਇਹ ਡਿਬੇਟ ਲਗਭਗ ਤਿੰਨ ਘੰਟੇ ਤੱਕ ਚੱਲੀ ਅਤੇ ਇਸ ਵਿੱਚ ਸ਼ੁਰੂਆਤੀ ਬਿਆਨ, ਪੁੱਛੇ ਗਏ ਪ੍ਰਸ਼ਨਾਂ ਅਤੇ ਜਵਾਬ ਦੇ ਨਾਲ ਸੰਬੰਧਤ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਅਤੇ ਸਮਾਪਤੀ ਦਾ ਬਿਆਨ ਸ਼ਾਮਲ ਸਨ।

Previous Post

ਪ੍ਰਤਾਪ ਬਾਜਵਾ ਨੇ ਭਗਵੰਤ ਮਾਨ ਤੇ ਕੱਸਿਆ ਤੰਜ਼

Next Post

ਸਰਕਾਰ ਦੀਆਂ ਨੀਤੀਆਂ ਦੇ ਚਲਦੇ ਵੱਡੀ ਗਿਣਤੀ ਵਿੱਚ ਲੋਕ ਹੋ ਰਹੇ ਹਨ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ ਬੱਲੋਮਾਜਰਾ ਦੇ 32 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਸਰਕਾਰ ਦੀਆਂ ਨੀਤੀਆਂ ਦੇ ਚਲਦੇ ਵੱਡੀ ਗਿਣਤੀ ਵਿੱਚ ਲੋਕ ਹੋ ਰਹੇ ਹਨ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ ਬੱਲੋਮਾਜਰਾ ਦੇ 32 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਸਰਕਾਰ ਦੀਆਂ ਨੀਤੀਆਂ ਦੇ ਚਲਦੇ ਵੱਡੀ ਗਿਣਤੀ ਵਿੱਚ ਲੋਕ ਹੋ ਰਹੇ ਹਨ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ ਬੱਲੋਮਾਜਰਾ ਦੇ 32 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

Recommended

ਸਿਹਤ ਵਿਭਾਗ ‘ਚ ਸਤੰਬਰ ਤੱਕ ਡਾਕਟਰਾਂ ਸਮੇਤ ਹੋਰ ਅਮਲੇ ਦੀਆਂ ਭਰੀਆਂ ਜਾਣਗੀਆਂ 4000 ਅਸਾਮੀਆਂ: ਬਲਬੀਰ ਸਿੱਧੂ

ਸਿਹਤ ਵਿਭਾਗ ‘ਚ ਸਤੰਬਰ ਤੱਕ ਡਾਕਟਰਾਂ ਸਮੇਤ ਹੋਰ ਅਮਲੇ ਦੀਆਂ ਭਰੀਆਂ ਜਾਣਗੀਆਂ 4000 ਅਸਾਮੀਆਂ: ਬਲਬੀਰ ਸਿੱਧੂ

June 29, 2020
ਰੂਸ ਵੱਲੋਂ ਕੀਵ ਵਿੱਚ 22 ਹਵਾਈ ਹਮਲੇ, 1 ਵਿਅਕਤੀ ਦੀ ਮੌਤ, 8 ਜ਼ਖਮੀ

ਰੂਸ ਵੱਲੋਂ ਕੀਵ ਵਿੱਚ 22 ਹਵਾਈ ਹਮਲੇ, 1 ਵਿਅਕਤੀ ਦੀ ਮੌਤ, 8 ਜ਼ਖਮੀ

December 29, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In