• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

22 ਅਗਸਤ ਦੇ ਧਰਨੇ ਸੰਬੰਧੀ ਪੁਲੀਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਣੇ ਦਰਜਨਾਂ ਆਗੂਆਂ ਨੂੰ ਹਿਰਾਸਤ ਵਿੱਚ ਲਿਆ

Asli Punjabi by Asli Punjabi
August 21, 2023
in Punjab
0
22 ਅਗਸਤ ਦੇ ਧਰਨੇ ਸੰਬੰਧੀ ਪੁਲੀਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਣੇ ਦਰਜਨਾਂ ਆਗੂਆਂ ਨੂੰ ਹਿਰਾਸਤ ਵਿੱਚ ਲਿਆ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 21 ਅਗਸਤ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ 22 ਅਗਸਤ ਨੂੰ ਚੰਡੀਗੜ੍ਹ ਵਿੱਚ ਧਰਨਾ ਦੇਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਪੰਜਾਬ ਪੁਲੀਸ ਨੇ ਅੱਜ ਸਵੇਰ ਤੋਂ ਹੀ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਸਣੇ ਦਰਜਨਾਂ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਦੋਂ ਕਿ ਹੋਰਨਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਘਰਾਂ ਵਿੱਚ ਵੀ ਛਾਪੇਮਾਰੀ ਕੀਤੀ ਗਈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਪੁਲੀਸ ਵਲੋ ਚੰਡੀਗੜ੍ਹ ਮੋਰਚੇ ਨੂੰ ਫੇਲ੍ਹ ਕਰਨ ਲਈ ਪੰਜਾਬ ਸਰਕਾਰ ਦੇ ਇਸ਼ਾਰੇ ਉੱਤੇ ਸੂਬਾ ਪ੍ਰਧਾਨ ਸਰਵਨ ਸਿੰਘ ਪੰਧੇਰ, ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਲੰਧਰ, ਗੁਰਪ੍ਰੀਤ ਸਿੰਘ ਗੁਰਦਾਸਪੁਰ, ਸ਼ੇਰ ਸਿੰਘ ਕਪੂਰਥਲਾ, ਜ਼ਿਲ੍ਹਾ ਆਗੂ ਅੰਮ੍ਰਿਤਸਰ ਸਕੱਤਰ ਸਿੰਘ ਕੋਟਲਾ, ਚਰਨਜੀਤ ਸਿੰਘ ਸਫੀਪੁਰ, ਕੁਲਵੰਤ ਸਿੰਘ ਰਾਜਾਤਾਲ,ਰਾਜ ਸਿੰਘ ਤਾਜੇਚੱਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੇ ਘਰ ਨੂੰ ਘੇਰਾ ਪਾ ਕੇ ਉਹਨਾਂ ਨੂੰ ਘਰ ਵਿੱਚ ਹੀ ਨਜਰਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਸੂਬਾ ਆਗੂਆਂ ਸਮੇਤ ਸੈਂਕੜੇ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ ਹੈ ਜਿਸ ਦੇ ਵਿਰੋਧ ਵਜੋਂ ਪੰਜਾਬ ਭਰ ਦੇ ਕਈ ਜ਼ਿਲ੍ਹਿਆਂ ਵਿੱਚ ਟੌਲ ਪਲਾਜ਼ਿਆਂ ਤੇ ਧਰਨੇ ਸ਼ੁਰੂ ਕਰਕੇ ਫਰੀ ਕਰ ਦਿੱਤੇ ਗਏ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਸਟੇਟ ਸਪੈਸ਼ਲ ਆਪਰੇਸ਼ਨ ਸੈਲ ਵਲੋਂ ਬੰਬੀਹਾ ਗਿਰੋਹ ਦਾ ਸ਼ਾਰਪ ਸ਼ੂਟਰ ਕਾਬੂ ਪੁਲੀਸ ਟੀਮ ਨੇ ਮੁਹਾਲੀ ਤੋਂ ਕੀਤਾ ਕਾਬੂ, ਤਿੰਨ ਦਿਨ ਦਾ ਪੁਲੀਸ ਰਿਮਾਂਡ

Next Post

ਪੰਜਾਬ ਪੁਲਿਸ ਨੇ ਬੀ.ਐਸ.ਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ 29.2 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ : ਡੀਜੀਪੀ ਗੌਰਵ ਯਾਦਵ ਸੁਰੱਖਿਆ ਫੋਰਸਾਂ ਨਾਲ ਗੋਲੀਬਾਰੀ ਦੌਰਾਨ ਇਕ ਪਾਕਿਸਤਾਨੀ ਨਾਗਰਿਕ ਜ਼ਖਮੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ਪੁਲਿਸ ਨੇ ਬੀ.ਐਸ.ਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ 29.2 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ : ਡੀਜੀਪੀ ਗੌਰਵ ਯਾਦਵ ਸੁਰੱਖਿਆ ਫੋਰਸਾਂ ਨਾਲ ਗੋਲੀਬਾਰੀ ਦੌਰਾਨ ਇਕ ਪਾਕਿਸਤਾਨੀ ਨਾਗਰਿਕ ਜ਼ਖਮੀ

ਪੰਜਾਬ ਪੁਲਿਸ ਨੇ ਬੀ.ਐਸ.ਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ 29.2 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ : ਡੀਜੀਪੀ ਗੌਰਵ ਯਾਦਵ ਸੁਰੱਖਿਆ ਫੋਰਸਾਂ ਨਾਲ ਗੋਲੀਬਾਰੀ ਦੌਰਾਨ ਇਕ ਪਾਕਿਸਤਾਨੀ ਨਾਗਰਿਕ ਜ਼ਖਮੀ

Recommended

ਲੋਕਤੰਤਰ ਲਈ ਸੰਵਿਧਾਨਕ ਸੰਸਥਾਵਾਂ ਦਾ ਆਪਸੀ ਸਹਿਯੋਗ ਜ਼ਰੂਰੀ: ਓਮ ਬਿਰਲਾ

February 26, 2021
ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ FIR ਦਰਜ

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ FIR ਦਰਜ

October 18, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In