• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਚੰਦਰਯਾਨ-3 ਦੀ ਚੰਦਰਮਾ ‘ਤੇ ਸਫਲਤਾ ਪੂਰਵਕ ਲੈਂਡਿੰਗ

Asli Punjabi by Asli Punjabi
August 23, 2023
in Top Stories
0
ਚੰਦਰਯਾਨ-3 ਦੀ ਚੰਦਰਮਾ ‘ਤੇ ਸਫਲਤਾ ਪੂਰਵਕ ਲੈਂਡਿੰਗ
586
SHARES
3.3k
VIEWS
Share on FacebookShare on TwitterShare on Whatsapp

ਨਵੀਂ ਦਿੱਲੀ, 23 ਅਗਸਤ 2023: ਚੰਦਰਯਾਨ-3 ਦੇ ਲੈਂਡਰ ਨੇ ਚੰਦਰਮਾ ਦੇ ਦੱਖਣੀ ਧਰੁਵ ‘ਤੇ ਕਦਮ ਰੱਖ ਕੇ ਇਤਿਹਾਸ ਰਚ ਦਿੱਤਾ ਹੈ। ਇਸ ਨੇ ਚੰਦਰਮਾ ਦੇ ਅੰਤਿਮ ਚੱਕਰ ਤੋਂ 25 ਕਿਲੋਮੀਟਰ ਦਾ ਸਫ਼ਰ 30 ਮਿੰਟਾਂ ਵਿੱਚ ਪੂਰਾ ਕੀਤਾ। ਲੈਂਡਰ ਨੂੰ ਹੌਲੀ-ਹੌਲੀ ਹੇਠਾਂ ਉਤਾਰਿਆ ਗਿਆ।

ਸਵੇਰੇ 5.30 ਵਜੇ ਸ਼ੁਰੂਆਤੀ ਰਫ ਲੈਂਡਿੰਗ ਬਹੁਤ ਸਫਲ ਰਹੀ। ਇਸ ਤੋਂ ਬਾਅਦ ਲੈਂਡਰ ਨੇ ਸਵੇਰੇ 5.40 ਵਜੇ ਵਰਟੀਕਲ ਲੈਂਡਿੰਗ ਕੀਤੀ। ਉਦੋਂ ਚੰਦਰਮਾ ਤੋਂ ਇਸ ਦੀ ਦੂਰੀ 3 ਕਿਲੋਮੀਟਰ ਸੀ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਆਖਰਕਾਰ, ਲੈਂਡਰ ਨੇ ਸ਼ਾਮ ਨੂੰ 6.04 ਵਜੇ ਚੰਦਰਮਾ ‘ਤੇ ਪਹਿਲਾ ਕਦਮ ਰੱਖਿਆ। ਇਸ ਤਰ੍ਹਾਂ ਭਾਰਤ ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ।

ਚੰਦ ਦੇ ਕਿਸੇ ਵੀ ਹਿੱਸੇ ‘ਤੇ ਉਤਾਰਨ ਵਾਲਾ ਭਾਰਤ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਸਿਰਫ਼ ਅਮਰੀਕਾ, ਸੋਵੀਅਤ ਯੂਨੀਅਨ ਅਤੇ ਚੀਨ ਨੇ ਹੀ ਇਹ ਸਫ਼ਲਤਾ ਹਾਸਲ ਕੀਤੀ ਹੈ।

ਹੁਣ ਹਰ ਕੋਈ ਵਿਕਰਮ ਲੈਂਡਰ ਤੋਂ ਪ੍ਰਗਿਆਨ ਰੋਵਰ ਦੇ ਬਾਹਰ ਆਉਣ ਦੀ ਉਡੀਕ ਕਰ ਰਿਹਾ ਹੈ। ਇਹ ਧੂੜ ਦੇ ਸੈਟਲ ਹੋਣ ਤੋਂ ਬਾਅਦ ਬਾਹਰ ਆ ਜਾਵੇਗਾ। ਇਹ ਲਗਭਗ 1 ਘੰਟਾ 50 ਮਿੰਟ ਲਵੇਗਾ। ਇਸ ਤੋਂ ਬਾਅਦ ਵਿਕਰਮ ਅਤੇ ਪ੍ਰਗਿਆਨ ਇਕ-ਦੂਜੇ ਦੀ ਤਸਵੀਰ ਖਿੱਚ ਕੇ ਧਰਤੀ ‘ਤੇ ਭੇਜਣਗੇ।

Previous Post

ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜਾਰੀ

Next Post

ਚੰਦਰਯਾਨ 3: ਪ੍ਰਗਿਆਨ ਰੋਵਰ ਨਿਕਲਿਆ ਬਾਹਰ, ਚੰਦਰਮਾ ਦੀ ਪਰਤ ’ਤੇ ਘੁੰਮਿਆ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਚੰਦਰਯਾਨ 3: ਪ੍ਰਗਿਆਨ ਰੋਵਰ ਨਿਕਲਿਆ ਬਾਹਰ, ਚੰਦਰਮਾ ਦੀ ਪਰਤ ’ਤੇ ਘੁੰਮਿਆ

ਚੰਦਰਯਾਨ 3: ਪ੍ਰਗਿਆਨ ਰੋਵਰ ਨਿਕਲਿਆ ਬਾਹਰ, ਚੰਦਰਮਾ ਦੀ ਪਰਤ ’ਤੇ ਘੁੰਮਿਆ

Recommended

ਨਿਊਜ਼ੀਲੈਂਡ: ਆਬਾਦੀ ਪੰਜਾਹ ਲੱਖ, ਕੋਰੋਨਾ ਦਾ ਮਰੀਜ਼ ਸਿਰਫ ਇੱਕ

May 29, 2020
ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਜਲਦ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ : ਕਾਂਗੜ

November 29, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In