• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਵਕਫ਼ ਬੋਰਡ ਨੇ ਜ਼ਿਲ੍ਹਾ ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਬਣਾਉਣ ਲਈ ਰੱਖਿਆ ਮੰਤਰਾਲੇ ਨੂੰ 38.5 ਏਕੜ ਜ਼ਮੀਨ ਦਾ ਪ੍ਰਸਤਾਵ ਭੇਜਿਆ

Asli Punjabi by Asli Punjabi
August 25, 2023
in Top Stories
0
ਪੰਜਾਬ ਵਕਫ਼ ਬੋਰਡ ਨੇ ਜ਼ਿਲ੍ਹਾ ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਬਣਾਉਣ ਲਈ ਰੱਖਿਆ ਮੰਤਰਾਲੇ ਨੂੰ 38.5 ਏਕੜ ਜ਼ਮੀਨ ਦਾ ਪ੍ਰਸਤਾਵ ਭੇਜਿਆ
586
SHARES
3.3k
VIEWS
Share on FacebookShare on TwitterShare on Whatsapp

ਜਲੰਧਰ, 25 ਅਗਸਤ 2023 – ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਘੱਟ ਗਿਣਤੀਆਂ ਲਈ 6 ਵੱਡੇ ਮੈਡੀਕਲ ਕਾਲਜ ਬਣਾਏ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਯਤਨਾਂ ਸਦਕਾ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਘੱਟ ਗਿਣਤੀਆਂ ਲਈ ਇੱਕ ਵੱਡਾ ਮੈਡੀਕਲ ਕਾਲਜ ਬਣਾਉਣ ਦੀ ਪ੍ਰਵਾਨਗੀ ਮਿਲ ਗਈ ਹੈ। ਇਸ ਦੇ ਲਈ ਪੰਜਾਬ ਵਕਫ਼ ਬੋਰਡ ਵੱਲੋਂ ਜ਼ਮੀਨ ਖਰੀਦੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸ਼ਾਸਕ ਸ੍ਰੀ ਐਮ.ਐਫ.ਫਾਰੂਕੀ, ਏ.ਡੀ.ਜੀ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਦਾਲਤੀ ਕੰਪਲੈਕਸ ਨੇੜੇ 38.5 ਏਕੜ ਜ਼ਮੀਨ ਖਰੀਦਣ ਲਈ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਇਹ ਜਗ੍ਹਾ ਰੱਖਿਆ ਮੰਤਰਾਲੇ ਤੋਂ ਕਰੀਬ 40 ਕਰੋੜ ਰੁਪਏ ਵਿੱਚ ਖਰੀਦੀ ਜਾਵੇਗੀ, ਜਿਸ ਦੀ ਸਮੁੱਚੀ ਤਜਵੀਜ਼ ਤਿਆਰ ਕਰ ਲਈ ਗਈ ਹੈ ਅਤੇ ਇਹ ਪ੍ਰਸਤਾਵ ਰੱਖਿਆ ਮੰਤਰਾਲੇ ਨੂੰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਇਸ ਪੵਸਤਾਵ ਨੂੰ ਰੱਖਿਆ ਮੰਤਰਾਲੇ ਤੋਂ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਪੰਜਾਬ ਸਰਕਾਰ ਦਾ ਇੱਕ ਵੱਡਾ ਪ੍ਰਾਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਉਨ੍ਹਾਂ ਦੱਸਿਆ ਕਿ ਇੱਥੇ ਮੈਡੀਕਲ ਕਾਲਜ ਦੀ ਸਥਾਪਨਾ ਤੋਂ ਬਾਅਦ ਜਿੱਥੇ ਮਲੇਰਕੋਟਲਾ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਉੱਥੇ ਹੀ ਪੰਜਾਬ ਭਰ ਦੇ ਲੋਕਾਂ ਨੂੰ ਮੈਡੀਕਲ ਖੇਤਰ ਵਿੱਚ ਸਸਤੀਆਂ ਅਤੇ ਆਸਾਨ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਪੰਜਾਬ ਵਕਫ਼ ਬੋਰਡ ਵੱਲੋਂ ਸੀ ਮੈਡੀਕਲ ਖੇਤਰ ਵਿੱਚ ਸੁਧਾਰ ਲਈ ਲਗਾਤਾਰ ਕੰਮ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਦਾ ਇੱਕ ਵੱਡਾ ਪ੍ਰੋਜੈਕਟ ਜੋ ਕਿ ਜ਼ਿਲ੍ਹਾ ਮਾਲੇਰਕੋਟਲਾ ਨੂੰ ਦਿੱਤਾ ਗਿਆ ਹੈ, ਉਸ ਵਿੱਚ ਪੰਜਾਬ ਵਕਫ਼ ਬੋਰਡ ਵੀ ਸ਼ਾਮਲ ਹੈ। ਜਿਸ ਨੂੰ ਪੂਰਾ ਕਰਨ ਲਈ ਪੰਜਾਬ ਵਾਕਫ ਬੋਰਡ ਵੀ ਮੈਂ ਆਪਣਾ ਪੂਰਾ ਸਹਿਯੋਗ ਦੇਵੇਗਾ।

ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਕਾਲਜ ਦੇ ਬਣਨ ਨਾਲ ਜਿੱਥੇ ਪੰਜਾਬ ਮੈਡੀਕਲ ਖੇਤਰ ਵਿੱਚ ਮੋਹਰੀ ਸੂਬਾ ਬਣਨ ਵਿੱਚ ਕਾਮਯਾਬ ਹੋਵੇਗਾ, ਉੱਥੇ ਨੌਜਵਾਨਾਂ ਨੂੰ ਵਧੀਆ ਰੁਜ਼ਗਾਰ ਵੀ ਮਿਲੇਗਾ ਕਿਉਂਕਿ ਮੈਡੀਕਲ ਕਾਲਜ ਦੀ ਸਥਾਪਨਾ ਤੋਂ ਬਾਅਦ ਕਈ ਤਰ੍ਹਾਂ ਦੇ ਰੁਜ਼ਗਾਰ ਦੇ ਮੌਕੇ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਲੋਕਾਂ ਦੀ ਚਿਰੋਕਣੀ ਮੰਗ ਸੀ ਕਿ ਮੈਡੀਕਲ ਕਾਲਜ ਬਣਾਇਆ ਜਾਣਾ ਚਾਹੀਦਾ ਹੈ ਅਤੇ ਉਮੀਦ ਹੈ ਕਿ ਇਹ ਮੰਗ ਜਲਦੀ ਹੀ ਪੂਰੀ ਹੋ ਜਾਵੇਗੀ, ਜਿਸ ਲਈ ਪੰਜਾਬ ਬੋਰਡ ਲਗਾਤਾਰ ਪੂਰੀ ਮਿਹਨਤ ਨਾਲ ਕੰਮ ਕਰ ਰਿਹਾ ਹੈ।

Previous Post

ਪੰਜਾਬ ਦੀ ਦੂਜੀ ਨਿਸ਼ਾਨੇਬਾਜ਼ ਨੇ ਪੈਰਿਸ ਓਲੰਪਿਕ ਖੇਡਾਂ ਲਈ ਕੀਤਾ ਕੁਆਲੀਫਾਈ, ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

Next Post

ਸ਼੍ਰੋਮਣੀ ਸ਼ਹੀਦ ਭਾਈ ਜੈਤਾ ਜੀ ਨੂੰ ਸਮਰਪਿਤ ਨਗਰ ਕੀਰਤਨ 7 ਸਤੰਬਰ ਨੂੰ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਸ਼੍ਰੋਮਣੀ ਸ਼ਹੀਦ ਭਾਈ ਜੈਤਾ ਜੀ ਨੂੰ ਸਮਰਪਿਤ ਨਗਰ ਕੀਰਤਨ 7 ਸਤੰਬਰ ਨੂੰ

ਸ਼੍ਰੋਮਣੀ ਸ਼ਹੀਦ ਭਾਈ ਜੈਤਾ ਜੀ ਨੂੰ ਸਮਰਪਿਤ ਨਗਰ ਕੀਰਤਨ 7 ਸਤੰਬਰ ਨੂੰ

Recommended

ਭਾਰਤ ਤੋਂ ਨਿਊਜ਼ੀਲੈਂਡ ਪਹੁੰਚੇ ਤਿੰਨ ਭਾਰਤੀ ਯਾਤਰੀ ਨਿਕਲੇ ਕੋਰੋਨਾ ਪਾਜ਼ੀਟਿਵ

ਭਾਰਤ ਤੋਂ ਨਿਊਜ਼ੀਲੈਂਡ ਪਹੁੰਚੇ ਤਿੰਨ ਭਾਰਤੀ ਯਾਤਰੀ ਨਿਕਲੇ ਕੋਰੋਨਾ ਪਾਜ਼ੀਟਿਵ

July 5, 2020
ਫਰੀਦਕੋੋਟ ਸਬ ਡਵੀਜ਼ਨ ਨੂੰ ਕੋਰੋੋਨਾ ਮੁਕਤ ਕਰਨ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਨੂੰ ਤਰਜੀਹ ਦਿੱਤੀ ਜਾਵੇਗੀ – ਮਿਸ ਪੂਨਸ ਸਿੰਘ

ਫਰੀਦਕੋੋਟ ਸਬ ਡਵੀਜ਼ਨ ਨੂੰ ਕੋਰੋੋਨਾ ਮੁਕਤ ਕਰਨ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਨੂੰ ਤਰਜੀਹ ਦਿੱਤੀ ਜਾਵੇਗੀ – ਮਿਸ ਪੂਨਸ ਸਿੰਘ

July 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In