• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਟ੍ਰੇਨਾਂ ‘ਚ ਹੁਣ ਪਾਲਤੂ ਜਾਨਵਰ ਕੁੱਤੇ-ਬਿੱਲੀਆਂ ਨੂੰ ਸਫ਼ਰ ਕਰਨ ਦੀ ਮਿਲੀ ਇਜਾਜ਼ਤ

Asli Punjabi by Asli Punjabi
June 25, 2020
in World
0
ਟ੍ਰੇਨਾਂ ‘ਚ ਹੁਣ ਪਾਲਤੂ ਜਾਨਵਰ ਕੁੱਤੇ-ਬਿੱਲੀਆਂ ਨੂੰ ਸਫ਼ਰ ਕਰਨ ਦੀ ਮਿਲੀ ਇਜਾਜ਼ਤ
588
SHARES
3.3k
VIEWS
Share on FacebookShare on TwitterShare on Whatsapp

ਔਕਲੈਂਡ 25 ਜੂਨ 2020 – ਨਿਊਜ਼ੀਲੈਂਡ ‘ਚ ਜਿਹੜੇ ਲੋਕ ਆਪਣੇ ਪਾਲਤੂ ਜਾਨਵਰਾਂ ਜਿਵੇਂ ਕੁੱਤੇ-ਬਿਲੀਆਂ ਆਦਿ ਨੂੰ ਇਕੱਲਿਆਂ ਘਰ ਛੱਡ ਕੇ ਦੂਰੀ ਨਹੀਂ ਬਣਾਉਣਾ ਚਾਹੁੰਦੇ, ਦੇ ਲਈ ਚੰਗੀ ਖਬਰ ਹੈ ਕਿ ਹੁਣ ਇਹ ਦੂਰੀ ਖਤਮ ਹੋ ਜਾਵੇਗੀ ਕਿਉਂਕ ਉਹ ਹੁਣ ਟ੍ਰੇਨਾਂ ਦੇ ਵਿਚ ਆਪਣੇ ਪਿਆਰੇ ਜਾਨਵਰਾਂ ਨੂੰ ਸੁਰੱਖਿਅਤ ਤਰੀਕੇ ਨਾਲ ਲਿਜਾ ਸਕਣਗੇ। ਇਹ ਕਾਫੀ ਦੇਰ ਤੋਂ ਮੰਗ ਚੱਲੀ ਆ ਰਹੀ ਸੀ ਪਰ ਸੁਰੱਖਿਆ ਦਾ ਮੱਦੇਨਜ਼ਰ ਸਵੀਕਾਰੀ ਨਹੀਂ ਜਾ ਰਹੀ ਸੀ।

ਇਸ ਸਬੰਧੀ ਲੋਕਾਂ ਦੀ ਰਾਏ ਲਈ ਗਈ ਤਾਂ ਸਿਰਫ 12% ਲੋਕਾਂ ਨੇ ਹੀ ਇਸ ਉਤੇ ਇਤਰਾਜ ਉਠਾਇਆ ਜਿਸ ਕਰਕੇ ਹੁਣ ਟ੍ਰੇਨਾਂ ਦੇ ਵਿਚ ਅਜਿਹੇ ਪਾਲਤੂ ਜਾਨਵਰ ਆਪਣੇ ਮਾਲਕ ਜਾਂ ਹੈਂਡਲਰ ਦੇ ਨਾਲ ਜਾ ਸਕਣਗੇ। ਇਹ ਪਾਲਤੂ ਜਾਨਵਰ ਸਵੇਰੇ 9 ਵਜੇ ਤੋਂ 3 ਵਜੇ ਦਰਮਿਆਨ ਟ੍ਰੇਨਾਂ ਵਿਚ ਸਫਰ ਕਰ ਸਕਦੇ ਹਨ। ਇਸ ਤੋਂ ਇਲਾਵਾ ਰਾਤ 6.30 ਤੋਂ ਬਾਅਦ ਅਤੇ ਵੀਕਐਂਡ ਜਾਂ ਛੁੱਟੀ ਵਾਲੇ ਦਿਨ ਸਾਰਾ ਦਿਨ ਸਫਰ ਕਰ ਸਕਦੇ ਹਨ। ਕੁੱਤਿਆਂ ਦੇ ਮੂੰਹ ਉਤੇ ਮਜ਼ਲ (ਮੰਜੂਰਸ਼ੁਦਾ ਜਾਲੀ ਜਾਂ ਛਿੱਕਲੀ) ਲਗਾਉਣੀ ਜ਼ਰੂਰੀ ਕੀਤੀ ਗਈ ਹੈ ਤਾਂ ਕਿ ਜਨਵਰ ਕਿਸੀ ਨੂੰ ਵੱਢ ਨਾ ਸਕੇ। ਟ੍ਰੇਨ ਦੇ ਵਿਚ ਕੁਤਿਆਂ ਦੇ ਜੰਗਲੇ ਆਦਿ ਨੂੰ ਵੀ ਲਿਜਾਇਆ ਜਾ ਸਕੇਗਾ। ਇਸਦਾ ਆਕਾਰ ਐਨਾ ਛੋਟਾ ਹੋਣਾ ਚਾਹੀਦਾ ਹੈ ਕਿ ਉਹ ਜਾਂ ਤਾਂ ਸੀਟ ਥੱਲੇ ਆ ਜਾਵੇ ਤਾਂ ਪੱਟਾਂ ਉਤੇ ਰੱਖਿਆ ਜਾ ਸਕੇ। ਜੇਕਰ ਇਹ ਜਾਨਵਰ ਉਥੇ ਕਿਸੀ ਤਰ੍ਹਾਂ ਦਾ ਗੰਦ ਪਾਉਂਦੇ ਹਨ ਤਾਂ ਜਾਨਵਰ ਦੇ ਮਾਲਕ ਨੂੰ ਤੁਰੰਤ ਉਹ ਸਾਫ ਕਰਨਾ ਪਵੇਗਾ। ਸੋ ਹੁਣ ਕੁੱਤਿਆਂ ਦੇ ਲਈ ਵੀ ਮੈਟਰੋ ਟ੍ਰੇਨਾਂ ਸਵਾਗਤ ਕਰਨਗੀਆਂ।

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

Previous Post

ਨਿਊਜ਼ੀਲੈਂਡ ‘ਚ ਵਧ ਰਹੇ ਕੋਰੋਨਾ ਕੇਸਾਂ ‘ਚ ਭਾਰਤ ਤੋਂ ਪਰਤੇ ਯਾਤਰੀਆਂ ਦੀ ਗਿਣਤੀ ‘ਚ ਲਗਾਤਾਰ ਵਾਧਾ

Next Post

1186 ਫਾਰਮਾਸਿਸਟਾਂ ਅਤੇ ਇੰਨੇ ਹੀ ਦਰਜਾ ਚਾਰ ਕਰਮਚਾਰੀਆਂ ਨੇ ਦਿੱਤਾ ਸਮੂਹਿਕ ਅਸਤੀਫ਼ਾ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
1186 ਫਾਰਮਾਸਿਸਟਾਂ ਅਤੇ ਇੰਨੇ ਹੀ ਦਰਜਾ ਚਾਰ ਕਰਮਚਾਰੀਆਂ ਨੇ ਦਿੱਤਾ ਸਮੂਹਿਕ ਅਸਤੀਫ਼ਾ

1186 ਫਾਰਮਾਸਿਸਟਾਂ ਅਤੇ ਇੰਨੇ ਹੀ ਦਰਜਾ ਚਾਰ ਕਰਮਚਾਰੀਆਂ ਨੇ ਦਿੱਤਾ ਸਮੂਹਿਕ ਅਸਤੀਫ਼ਾ

Recommended

ਸ਼ਕਤੀ ਕਪੂਰ ਦੀ ਸਿਰ ‘ਤੇ ਡਰੰਮ ਰੱਖਣ ਵਾਲੀ ਵੀਡੀਓ ਹੋਈ ਵਾਇਰਲ…

ਸ਼ਕਤੀ ਕਪੂਰ ਦੀ ਸਿਰ ‘ਤੇ ਡਰੰਮ ਰੱਖਣ ਵਾਲੀ ਵੀਡੀਓ ਹੋਈ ਵਾਇਰਲ…

June 12, 2020
ਮਹਾਰਾਸ਼ਟਰ ਵਿਚ ਪਿਕਨਿਕ ਮਨਾਉਣ ਗਏ 5 ਨੌਜਵਾਨ ਝੀਲ ਵਿਚ ਡੁੱਬੇ

ਮਹਾਰਾਸ਼ਟਰ ਵਿਚ ਪਿਕਨਿਕ ਮਨਾਉਣ ਗਏ 5 ਨੌਜਵਾਨ ਝੀਲ ਵਿਚ ਡੁੱਬੇ

July 3, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In