• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਮਿਡ ਡੇ ਮੀਲ ਵਰਕਰਜ ਯੂਨੀਅਨ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ, ਕੁੱਕ ਵਰਕਰਾਂ ਦੀਆ ਤਨਖਾਹਾਂ ਵਿੱਚ ਵਾਧੇ ਦਾ ਦਿੱਤਾ ਭਰੋਸਾ

Asli Punjabi by Asli Punjabi
August 30, 2023
in Top Stories
0
ਮਿਡ ਡੇ ਮੀਲ ਵਰਕਰਜ ਯੂਨੀਅਨ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ, ਕੁੱਕ ਵਰਕਰਾਂ ਦੀਆ ਤਨਖਾਹਾਂ ਵਿੱਚ ਵਾਧੇ ਦਾ ਦਿੱਤਾ ਭਰੋਸਾ
589
SHARES
3.3k
VIEWS
Share on FacebookShare on TwitterShare on Whatsapp

ਸਰਹੰਦ 30 ਅਗਸਤ 2023 – ਪੰਜਾਬ ਸੁਬਾਰਡੀਨੇਟ ਸਰਵਿਸਿ ਫੈਡਰੇਸਨ 1406/22ਬੀ ਚੰਡੀਗੜ੍ਹ ਦੇ ਨਾਲ ਸੰਬਧਤ ਜੱਥੇਬੰਦੀ ਮਿਡ ਡੇਅ ਮੀਲ ਵਰਕਰਜ ਯੂਨੀਅਨ ਪੰਜਾਬ ਜਰਨਲ ਸਕੱਤਰ ਭੈਣ ਕਮਲਜੀਤ ਕੌਰ ਹੁਸ਼ਿਆਰਪੁਰ ਅਤੇ ਵਿਤ ਸੱਕਤਰ ਭੈਣ ਪ੍ਰਵੀਨ ਬਾਲਾ ਦੀ ਅਗਵਾਈ ਹੇਠ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਸੁਖਾਵੇਂ ਮਾਹੌਲ ਵਿੱਚ ਹੋਈ ਮੀਟਿੰਗ ਵਿੱਚ ਮਿਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ‘ਤੇ ਚਰਚਾ ਕੀਤੀ ਗਈ।

ਆਗੂਆਂ ਨੇ ਮਿਡ-ਡੇ-ਮੀਲ ਵਰਕਰਾਂ ਦੀਆਂ ਲਿਖਤੀ ਮੰਗ ਪੱਤਰ ਵਿੱਚ ਦਰਜ ਮੰਗਾਂ ਸਬੰਧੀ ਦਲੀਲਾਂ ਸਹਿਤ ਚਰਚਾ ਕਰਦਿਆਂ ਹਰਿਆਣਾ ਪੈਟਰਨ ਅਨੁਸਾਰ ਮਾਣ ਭੱਤਾ ਦੇਣ ਸਮੇਤ ਸਮੁੱਚੀਆਂ ਮੰਗਾਂ ਦੀ ਪੂਰਤੀ ਕਰਨ ਦੀ ਮੰਗ ਕੀਤੀ। ਸਿੱਖਿਆ ਮੰਤਰੀ ਵੱਲੋਂ ਵਰਕਰਾਂ ਦਾ ਮਾਣ ਭੱਤਾ ਵਧਾਉਣ, ਗਰੁੱਪ ਬੀਮਾ ਕਰਨ, ਐਪਰਨ ਅਤੇ ਦਸਤਾਨੇ ਆਦਿ ਦੇਣ, ਛੁੱਟੀ ਕਰਨ ਸਮੇਂ ਬਦਲਵੇਂ ਪ੍ਰਬੰਧ ਲਈ ਦਿੱਤੇ ਜਾਂਦੇ ਮਿਹਨਤਾਨੇ ਦੀ ਪੂਰਤੀ ਕਰਨ ਦਾ ਭਰੋਸਾ ਦਿੱਤਾ ਗਿਆ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Previous Post

ਸਿਆਸੀ ਵਿਤਕਰੇ ਕਾਰਨ ਵੱਡੀ ਗਿਣਤੀ ਵਿਚ ਕੱਟੇ ਗਏ ਨੀਲੇ ਕਾਰਡ ਮੁੜ ਬਹਾਲ ਕੀਤੇ ਜਾਣ : ਜ਼ਾਹਿਦਾ ਸੁਲੇਮਾਨ

Next Post

CM ਮਾਨ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

March 12, 2026
Next Post
CM ਮਾਨ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼

CM ਮਾਨ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼

Recommended

ਖਰੜ ਦੇ ਸਾਰੇ ਵਾਰਡਾਂ ਦੀਆਂ ਸੱਮਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ ‘: ਅਨਮੋਲ ਗਗਨ ਮਾਨ

June 17, 2023
ਕੋਰੋਨਾ ਵਾਇਰਸ ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਰਹੀ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ

December 15, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In