• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਵਿੱਤ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਵਿੱਚ ਲਏ ਕਈ ਅਹਿਮ ਫੈਸਲੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਮਜਦੂਰਾਂ ਨੂੰ ਅਲਾਟ ਕੀਤੇ ਪਲਾਟਾਂ ਦਾ ਕਬਜ਼ਾ ਇੱਕ ਮਹੀਨੇ ਦੇ ਅੰਦਰ ਦੇਣ ਦੀ ਹਦਾਇਤ

Asli Punjabi by Asli Punjabi
September 1, 2023
in Top Stories
0
ਵਿੱਤ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਵਿੱਚ ਲਏ ਕਈ ਅਹਿਮ ਫੈਸਲੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਮਜਦੂਰਾਂ ਨੂੰ ਅਲਾਟ ਕੀਤੇ ਪਲਾਟਾਂ ਦਾ ਕਬਜ਼ਾ ਇੱਕ ਮਹੀਨੇ ਦੇ ਅੰਦਰ ਦੇਣ ਦੀ ਹਦਾਇਤ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ , 1 ਸਤੰਬਰ – ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਨਾਲ ਅੱਜ ਸਿਵਲ ਸਕੱਤਰੇਤ ਵਿਖੇ ਮੀਟਿੰਗ ਕੀਤੀ ਗਈ ਜਿਸ ਦੌਰਾਨ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਹਾਜਿਰ ਹੋਏ।

ਮੀਟਿੰਗ ਵਿੱਚ ਸ਼ਾਮਲ ਸਾਂਝੇ ਮੋਰਚੇ ਦੇ ਆਗੂਆਂ ਦੇਵੀ ਕੁਮਾਰੀ, ਲਛਮਣ ਸਿੰਘ ਸੇਵੇਵਾਲਾ, ਮੁਕੇਸ਼ ਮਲੌਦ, ਦਰਸ਼ਨ ਨਾਹਰ, ਪ੍ਰਗਟ ਸਿੰਘ ਕਾਲਾਝਾੜ, ਮੱਖਣ ਸਿੰਘ ਰਾਮਗੜ੍ਹ, ਕਸ਼ਮੀਰ ਸਿੰਘ ਘੁੱਗਸ਼ੋਰ ਤੇ ਗੁਰਮੇਸ਼ ਸਿੰਘ ਨੇ ਇੱਥੇ ਜਾਰੀ ਬਿਆਨ ਰਾਹੀਂ ਦੱਸਿਆ ਕਿ ਸੁਖਾਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਕੁੱਝ ਅਹਿਮ ਫੈਸਲੇ ਲਏ ਗਏ। ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਆਦੇਸ਼ ਦਿੱਤੇ ਕਿ ਮਜ਼ਦੂਰਾਂ ਨੂੰ ਅਲਾਟ ਕੀਤੇ ਪਲਾਟਾਂ ਦਾ ਇੱਕ ਮਹੀਨੇ ਦੇ ਅੰਦਰ ਕਬਜ਼ਾ ਦਿੱਤਾ ਜਾਵੇ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਵਿੱਤ ਮੰਤਰੀ ਵਲੋਂ ਪਟਿਆਲਾ ਜਿਲ੍ਹੇ ਦੇ ਪਿੰਡ ਮੰਡੌਰ ਵਿਖੇ ਮਜ਼ਦੂਰਾਂ ਦੇ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਹੋਈ ਡੰਮੀ ਬੋਲੀ ਦੇ ਜ਼ਾਹਰਾ ਤੇ ਪੁਖਤਾ ਸਬੂਤਾਂ ਦੇ ਆਧਾਰ ਤੇ ਤਿੰਨ ਦਿਨਾਂ ਵਿੱਚ ਪੜਤਾਲ ਕਰਕੇ ਇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਅਤੇ ਇਸ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਮਜ਼ਦੂਰਾਂ ਨੂੰ ਵੀ ਪੜਤਾਲੀਆ ਰਿਪੋਰਟ ਦੇ ਆਧਾਰ ਤੇ ਜਲਦੀ ਰਿਹਾਅ ਕਰਨ ਦਾ ਭਰੋਸਾ ਦਿੱਤਾ ਗਿਆ। ਉਹਨਾਂ ਪੰਚਾਇਤੀ ਜ਼ਮੀਨਾਂ ਦੀਆਂ ਡੰਮੀ ਬੋਲੀਆਂ ਨੂੰ ਰੋਕਣ ਲਈ ਠੇਕੇ ਦੀ ਰਾਸ਼ੀ ਚੈਕ ਰਾਹੀਂ ਵਸੂਲਣ ਦੀ ਮੱਦ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿੱਤ ਮੰਤਰੀ ਵੱਲੋਂ ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਦੇਣ ਵਾਲੀ ਪਾਲਿਸੀ ਦੀ ਜਲਦੀ ਸਮੀਖਿਆ ਕਰਕੇ ਆਰਥਿਕ ਤੰਗੀਆਂ ਕਾਰਨ ਖ਼ੁਦਕੁਸ਼ੀਆਂ ਕਰਨ ਵਾਲੇ ਮਜ਼ਦੂਰਾਂ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਉਣ ਲਈ ਕਦਮ ਚੁੱਕਣ ਦਾ ਵੀ ਭਰੋਸਾ ਦਿੱਤਾ। ਵਿੱਤ ਮੰਤਰੀ ਵੱਲੋਂ ਪਾਵਰਕੌਮ ਦੇ ਚੇਅਰਮੈਨ ਸ੍ਰੀ ਬਲਦੇਵ ਸਿੰਘ ਸਰਾਂ ਨੂੰ ਹਦਾਇਤ ਕੀਤੀ ਗਈ ਕਿ ਪਹਿਲਾਂ 400 ਯੂਨਿਟਾਂ ਦੀ ਮੁਆਫੀ ਲੈਣ ਵਾਲੇ ਮਜ਼ਦੂਰ ਤੇ ਹੋਰ ਗਰੀਬ ਪਰਿਵਾਰਾਂ ਨੂੰ 600 ਯੂਨਿਟਾਂ ਤੋਂ ਉਪਰਲੇ ਬਿਜਲੀ ਬਿੱਲ ਹੀ ਭੇਜੇ ਜਾਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਵੈ ਘੋਸ਼ਣਾ ਪੱਤਰ ਤੋਂ ਛੋਟ ਦੇ ਕੇ ਪਹਿਲੇ ਡਾਟੇ ਦੇ ਅਧਾਰ ਤੇ ਹੀ ਬਿੱਲ ਭੇਜਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ।

ਮਜ਼ਦੂਰ ਆਗੂਆਂ ਨੇ ਦੱਸਿਆ ਮੀਟਿੰਗ ਦੌਰਾਨ ਬੁਢਾਪਾ ਪੈਨਸ਼ਨ ਲਈ ਉਮਰ ਦੀ ਹੱਦ ਘਟਾਉਣ ਅਤੇ ਪੈਨਸ਼ਨ ਦੀ ਰਕਮ ਵਿੱਚ ਵਾਧਾ ਕਰਨ ਬਾਰੇ ਵਿੱਤ ਮੰਤਰੀ ਨੇ ਕੋਈ ਹੁੰਗਾਰਾ ਨਹੀਂ ਭਰਿਆ। ਉਹਨਾਂ ਦੱਸਿਆ ਕਿ ਆਟਾ ਦਾਲ ਸਕੀਮ ਤਹਿਤ ਮਜ਼ਦੂਰਾਂ ਦੇ ਕੱਟੇ ਰਾਸ਼ਨ ਕਾਰਡ ਬਹਾਲ ਕਰਨ, ਅੰਦੋਲਨਾਂ ਦੌਰਾਨ ਮਜ਼ਦੂਰ ਕਿਸਾਨ ਆਗੂਆਂ ਤੇ ਦਰਜ਼ ਕੇਸ ਵਾਪਸ ਲੈਣ ਅਤੇ ਮਜ਼ਦੂਰਾਂ ਨੂੰ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਾਕੇ ਕਰਜ਼ੇ ਦੇਣ ਵਰਗੇ ਮੁੱਦਿਆਂ ਤੇ ਚਰਚਾ ਜ਼ਰੂਰ ਹੋਈ ਪਰ ਇਸ ਸਬੰਧੀ ਵਿੱਤ ਮੰਤਰੀ ਵੱਲੋਂ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ।

Previous Post

ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਿੱਚ ਇਕ ਰਾਸ਼ਟਰ, ਇਕ ਚੋਣ ਬਾਰੇ ਕਮੇਟੀ ਦਾ ਗਠਨ

Next Post

DC ਨੇ 1 ਅਕਤੂਬਰ ਨੂੰ ਹੋਣ ਵਾਲੇ ਹੁਸ਼ਿਆਰਪੁਰ ਸਾਈਕਲੋਥਾਨ ਜੂਨੀਅਰ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
DC ਨੇ 1 ਅਕਤੂਬਰ ਨੂੰ ਹੋਣ ਵਾਲੇ ਹੁਸ਼ਿਆਰਪੁਰ ਸਾਈਕਲੋਥਾਨ ਜੂਨੀਅਰ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

DC ਨੇ 1 ਅਕਤੂਬਰ ਨੂੰ ਹੋਣ ਵਾਲੇ ਹੁਸ਼ਿਆਰਪੁਰ ਸਾਈਕਲੋਥਾਨ ਜੂਨੀਅਰ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

Recommended

ਇੰਗਲੈਂਡ ਨੂੰ 3 ਵਿਕਟਾਂ ਨਾਲ ਹਰਾ ਆਸਟਰੇਲੀਆ ਨੇ ਜਿੱਤੀ ਵਨ ਡੇ ਸੀਰੀਜ਼

ਇੰਗਲੈਂਡ ਨੂੰ 3 ਵਿਕਟਾਂ ਨਾਲ ਹਰਾ ਆਸਟਰੇਲੀਆ ਨੇ ਜਿੱਤੀ ਵਨ ਡੇ ਸੀਰੀਜ਼

August 17, 2021
ਬੱਬੂ ਮਾਨ ਆਏ ਅਨਮੋਲ ਗਗਨ ਮਾਨ ਦੇ ਹੱਕ ਵਿੱਚ, ਪੁਲੀਸ ਧੱਕੇਸ਼ਾਹੀ ਦਾ ਕੀਤਾ ਵਿਰੋਧ

ਬੱਬੂ ਮਾਨ ਆਏ ਅਨਮੋਲ ਗਗਨ ਮਾਨ ਦੇ ਹੱਕ ਵਿੱਚ, ਪੁਲੀਸ ਧੱਕੇਸ਼ਾਹੀ ਦਾ ਕੀਤਾ ਵਿਰੋਧ

August 31, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In