• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਆਪਣੇ ਵਿਰੋਧੀਆਂ ਨੂੰ ਵੀ ਅਧਿਆਪਕ ਮੰਨਦਾ ਹਾਂ : ਰਾਹੁਲ ਗਾਂਧੀ

Asli Punjabi by Asli Punjabi
September 5, 2023
in National, Top Stories
0
ਆਪਣੇ ਵਿਰੋਧੀਆਂ ਨੂੰ ਵੀ ਅਧਿਆਪਕ ਮੰਨਦਾ ਹਾਂ : ਰਾਹੁਲ ਗਾਂਧੀ
586
SHARES
3.3k
VIEWS
Share on FacebookShare on TwitterShare on Whatsapp

ਨਵੀਂ ਦਿੱਲੀ, 5 ਸਤੰਬਰ – ਅੱਜ ਅਧਿਆਪਕ ਦਿਵਸ ਹੈ ਤੇ ਇਸ ਦਿਨ ਨੂੰ ਸਾਬਕਾ ਰਾਸ਼ਟਰਪਤੀ ਐਸ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਆਪਣੇ ਵਿਰੋਧੀਆਂ ਨੂੰ ਵੀ ਆਪਣਾ ਅਧਿਆਪਕ ਮੰਨਦਾ ਹੈ, ਜੋ ਆਪਣੇ ਵਿਹਾਰ, ਝੂਠ ਤੇ ਸ਼ਬਦਾਂ ਰਾਹੀਂ ਉਸ ਨੂੰ ਸਿਖਾਉਂਦੇ ਹਨ ਕਿ ਉਹ ਜਿਸ ਰਾਹ ਤੇ ਚੱਲ ਰਹੇ ਹਨ, ਉਹ ਬਿਲਕੁਲ ਸਹੀ ਹੈ।

ਅਧਿਆਪਕ ਦਿਵਸ ਦੇ ਮੌਕੇ ਤੇ ਰਾਹੁਲ ਗਾਂਧੀ ਨੇ ਹਿੰਦੀ ਵਿੱਚ ਫੇਸਬੁੱਕ ਪੋਸਟ ਕਰਦਿਆਂ ਲਿਖਿਆ ਕਿ ਮੈਂ ਮਹਾਤਮਾ ਗਾਂਧੀ, ਗੌਤਮ ਬੁੱਧ, ਸ਼੍ਰੀ ਨਰਾਇਣ ਗੁਰੂ ਵਰਗੇ ਮਹਾਪੁਰਸ਼ਾ ਨੂੰ ਆਪਣੇ ਗੁਰੂ ਮੰਨਦਾ ਹਾਂ, ਜਿਨ੍ਹਾਂ ਨੇ ਸਾਨੂੰ ਸਮਾਜ ਦੇ ਸਾਰੇ ਲੋਕਾਂ ਪ੍ਰਤੀ ਬਰਾਬਰੀ ਤੇ ਸਾਰਿਆਂ ਪ੍ਰਤੀ ਦਯਾ ਤੇ ਪਿਆਰ ਦਿਖਾਉਣ ਦਾ ਉਪਦੇਸ਼ ਦਿੱਤਾ।

You might also like

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅਧਿਆਪਕ ਦਿਵਸ ਤੇ ਸਾਰੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਦਾ ਜੀਵਨ ਵਿਚ ਬਹੁਤ ਉੱਚਾ ਸਥਾਨ ਹੁੰਦਾ ਹੈ ਕਿਉਂਕਿ ਅਧਿਆਪਕ ਤੁਹਾਨੂੰ ਜੀਵਨ ਮਾਰਗ ਦੀ ਸਹੀ ਦਿਸ਼ਾ ਵੱਲ ਤੋਰਨ ਦੀ ਪ੍ਰੇਰਨਾ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਵੀ ਅਧਿਆਪਕਾਂ ਵਰਗੇ ਹਨ, ਜੋ ਅਨੇਕਤਾ ਵਿਚ ਏਕਤਾ ਦੀ ਮਿਸਾਲ ਦਿੰਦੇ ਹਨ। ਸਾਨੂੰ ਹਰ ਸਮੱਸਿਆ ਨਾਲ ਹਿੰਮਤ ਨਾਲ ਲੜਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਮੈਂ ਆਪਣੇ ਵਿਰੋਧੀਆਂ ਨੂੰ ਆਪਣਾ ਗੁਰੂ ਮੰਨਦਾ ਹਾਂ, ਜੋ ਆਪਣੇ ਚਾਲ-ਚਲਣ, ਝੂਠ ਅਤੇ ਬੋਲਾਂ ਰਾਹੀਂ ਮੈਨੂੰ ਇਹ ਸਿਖਾਉਂਦੇ ਹਨ ਕਿ ਮੈਂ ਜਿਸ ਰਾਹ ਤੇ ਚੱਲ ਰਿਹਾ ਹਾਂ, ਉਹ ਬਿਲਕੁਲ ਸਹੀ ਹੈ ਅਤੇ ਮੈਂ ਇਸ ਤੇ ਹਰ ਕੀਮਤ ਤੇ ਅੱਗੇ ਵਧਦੇ ਰਹਿਣਾ ਹੈ।

Previous Post

ਰਿਆਸੀ ਵਿੱਚ ਅੱਤਵਾਦੀਆਂ ਖਿਲਾਫ ਚਲੇ ਸਰਚ ਆਪਰੇਸ਼ਨ ਦੌਰਾਨ ਹੋਏ ਮੁਕਾਬਲੇ ਵਿੱਚ ਇਕ ਢੇਰ

Next Post

ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਰੋਹਿਤ ਕਪਤਾਨ ਅਤੇ ਹਾਰਦਿਕ ਪੰਡਯਾ ਉਪ ਕਪਤਾਨ

Asli Punjabi

Asli Punjabi

Related Posts

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

by Asli Punjabi
June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

by Asli Punjabi
June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

by Asli Punjabi
June 11, 2025
ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ
Top Stories

ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ

by Asli Punjabi
June 11, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

by Asli Punjabi
June 4, 2025
Next Post
ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਰੋਹਿਤ ਕਪਤਾਨ ਅਤੇ ਹਾਰਦਿਕ ਪੰਡਯਾ ਉਪ ਕਪਤਾਨ

ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਰੋਹਿਤ ਕਪਤਾਨ ਅਤੇ ਹਾਰਦਿਕ ਪੰਡਯਾ ਉਪ ਕਪਤਾਨ

Recommended

ਮਾਲੇਰਕੋਟਲਾ : ਜ਼ਿਲ੍ਹੇ ‘ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਸਾਰੇ ਪ੍ਰਬੰਧ ਮੁਕੰਮਲ : ਵਿਰਾਜ ਐਸ.ਤਿੜਕੇ

ਮਾਲੇਰਕੋਟਲਾ : ਜ਼ਿਲ੍ਹੇ ‘ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਸਾਰੇ ਪ੍ਰਬੰਧ ਮੁਕੰਮਲ : ਵਿਰਾਜ ਐਸ.ਤਿੜਕੇ

April 3, 2025
ਕੋਵਿਡ-19 ਦੇ ਮੱਦੇਨਜ਼ਰ ਕਿਸਾਨਾਂ ਨੂੰ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਵੱਡੀ ਰਾਹਤ

ਕੋਵਿਡ-19 ਦੇ ਮੱਦੇਨਜ਼ਰ ਕਿਸਾਨਾਂ ਨੂੰ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਵੱਡੀ ਰਾਹਤ

May 31, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In