• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਧਰਮ ਨਿਰਪੱਖ ਲੋਕਰਾਜ ਨੂੰ ਬਚਾਉਣਾ ਸਰਹੱਦਾਂ ਦੀ ਰਾਖੀ ਜਿੰਨਾ ਹੀ ਜਰੂਰੀ: ਬਾਦਲ

Asli Punjabi by Asli Punjabi
June 26, 2020
in Top Stories
0
ਧਰਮ ਨਿਰਪੱਖ ਲੋਕਰਾਜ ਨੂੰ ਬਚਾਉਣਾ ਸਰਹੱਦਾਂ ਦੀ ਰਾਖੀ ਜਿੰਨਾ ਹੀ ਜਰੂਰੀ: ਬਾਦਲ
587
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 25 ਜੂਨ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਦੇਸ਼ ਦੇ ਧਰਮ ਨਿਰਪੱਖ ਲੋਕਤੰਤਰੀ ਸਰੂਪ ਦੀ ਰਾਖੀ ਕਰਨਾ ਸਰਹੱਦਾਂ ਦੀ ਰਾਖੀ ਕਰਨ ਜਿੰਨਾ ਹੀ ਮਹੱਤਵਪੂਰਨ ਹੈ। ਦੇਸ਼ ਦੀ ਅੰਦਰੂਨੀ ਤੇ ਬਾਹਰੀ ਸਿਹਤ ਬਰਾਬਰ ਦੀ ਅਹਿਮੀਅਤ ਰੱਖਦੀਆਂ ਹਨ ਤੇ ਇਕ ਦੂਜੇ ‘ਤੇ ਨਿਰਭਰ ਹਨ।
ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ 25 ਜੂਨ 1975 ਨੂੰ ਦੇਸ਼ ਵਿਚ ਅੰਦਰੂਨੀ ਐਮਰਜੰਸੀ ਲਗਾਉਣ ਦੀ 45ਵੀਂ ਵਰੇਗੰਢ ਮੌਕੇ ਜਾਰੀ ਕੀਤੇ ਬਿਆਨ ਵਿਚ ਬਾਦਲ ਨੇ ਕਿਹਾ ਕਿ ਸਾਡੇ ਸੰਵਿਧਾਨ ਵਿਚ ਦਰਜ ਧਰਮ ਨਿਰਪੱਖ ਸਰੂਪ ਪ੍ਰਤੀ ਬਰਾਬਰ ਦੀ ਵਚਨਬੱਧਤਾ ਦੇ ਬਗੈਰ ਲੋਕਤੰਤਰ ਲਈ ਵਚਨਬੱਧਤਾ ਅਰਥਹੀਣ ਰਹਿ ਜਾਂਦੀ ਹੈ। ਉਹਨਾਂ ਕਿਹਾ ਕਿ ਲੋਕਤੰਤਰ ਲਈ ਪਹਿਲਾਂ ਧਰਮ ਨਿਰਪੱਖਤਾ ਜ਼ਰੂਰੀ ਹੈ ਤੇ ਇਸੇ ਤਰਾਂ ਧਰਮ ਨਿਰਪੱਖਤਾ ਲਈ ਲੋਕਤੰਤਰੀ ਜ਼ਰੂਰੀ ਹੈ। ਦੋਵੇਂ ਆਦਰਸ਼ਤ ਇਕ ਦੂਜੇ ਨੂੰ ਮਜ਼ਬੂਤ ਕਰਦੇ ਹਨ।
ਬਾਦਲ, ਜਿਹਨਾਂ ਨੂੰ ਅੰਦਰੂਨੀ ਐਮਰਜੰਸੀ ਦਾ ਵਿਰੋਧ ਕਰਨ ਦਾ ਮੁੱਖ ਸੂਤਰਧਾਰ ਮੰਨਿਆ ਜਾਂਦਾ ਹੈ, ਨੇ ਕਿਹਾ ਕਿ ਸਾਡੇ ਲੋਕਤੰਤਰ ਵਾਸਤੇ ਦੇਸ਼ ਦਾ ਸੰਘੀ ਢਾਂਚਾ ਜ਼ਰੂਰੀ ਹੈ। ਲੋਕਤੰਤਰ ਇਕ ਪੱਧਰ ਦਾ ਢਾਂਚਾ ਨਹੀਂ ਹੈ। ਇਹ ਵਿਅਕਤੀਗਤ ਤੇ ਸਮਾਜਿਕ ਪੱਧਰ ‘ਤੇ ਸਰਬਵਿਆਪਕ ਵੋਟਿੰਗ ਅਧਿਕਾਰ ਰਾਹੀਂ ਕੰਮ ਕਰਦਾ ਹੈ। ਕੌਮੀ ਤੇ ਅੰਤਰ ਰਾਜੀ ਪੱਧਰਾਂ ‘ਤੇ ਇਕ ਸਹੀ ਸੰਘੀ ਢਾਂਚਾ ਹੀ ਸਾਡੀ ਪ੍ਰਣਾਲੀ ਦੇ ਅਰਥਪੂਰਨ ਕੰਮਕਾਜ ਦੀ ਗਰੰਟੀ ਦਿੰਦਾ ਹੈ ਤਾਂ ਹੀ ਕੌਮੀ ਖੁਸਹਾਲੀ ਆਵੇਗੀ ਤੇ ਭਾਰਤ ਵਿਸ਼ਵ ਪੱਧਰ ‘ਤੇ ਸੁਪਰ ਪਾਵਰ ਬਣੇਗਾ।
ਸਪਸ਼ਟ ਤੇ ਲੁਕਵੀਂਆਂ ਤਾਨਾਸ਼ਾਹੀ ਪ੍ਰਵਿਰਤੀਆਂ ਖਿਲਾਫ ਲਗਾਤਾਰ ਚੌਕਸੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਬਾਦਲ ਨੇ ਕਿਹਾ ਕਿ ਸਾਡੇ ਦੇਸ਼ ਵਿਚ ਸਾਡੀ ਆਜ਼ਾਦੀ ਤੇ ਪ੍ਰਭੂਸੱਤਾ ਵਾਂਗ ਹੀ ਧਰਮ ਨਿਰਪੱਖਤਾ ਤੇ ਲੋਕਤੰਤਰ ਦੀ ਰਾਖੀ ਵੀ ਹਰ ਦਿਨ ਹਰ ਸਮੇਂ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਕ ਪਲ ਦੀ ਢਿੱਲ ਵੀ ਬਹੁਤ ਤਬਾਹਕੁੰਨ ਤੇ ਮਾਰੂ ਸਾਬਤ ਹੋ ਸਕਦੀ ਹੈ।
ਬਾਦਲ ਨੇ ਲੋਕਾਂ ਖਾਸ ਤੌਰ ‘ਤੇ ਨੌਜਵਾਨਾਂ ਨੂੰ ਲੋਕਤੰਤਰ ਤੇ ਧਰਮ ਨਿਰਪੱਖਤਾ ਨੂੰ ਅਜਾਈਂ ਹੀ ਸਮਝਣ ਵਿਰੁੱਧ ਚੌਕਸ ਕੀਤਾ ਤੇ ਕਿਹਾ ਕਿ ਇਹ ਮੰਨਣਾ ਗਲਤੀ ਹੋਵੇਗੀ ਕਿ ਜੋ 1975 ਵਿਚ ਹੋਇਆ, ਉਹ ਦੁਬਾਰਾ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਅਸੀਂ ਉਸ ਵੇਲੇ ਵੇਖਿਆ ਸੀ ਕਿ ਕਿਵੇਂ ਇਕ ਤਾਨਾਸ਼ਾਹ ਆਗੂ ਲਈ ਸੰਵਿਧਾਨ ਨੂੰ ਮਿਧਣਾ ਕਿੰਨਾ ਸੌਖਾ ਹੈ। ਲੋਕਤੰਤਰ ਸੰਵਿਧਾਨ ਵਿਚ ਇਕ ਵਿਵਸਥਾ ਨਹੀਂ ਬਲਕਿ ਇਹ ਸਾਂਝੀ ਇੱਛਾ ਸ਼ਕਤੀ ਤੇ ਲੋਕਾਂ ਦੇ ਸੁਫਨਿਆਂ ਤੇ ਰੀਝਾਂ ਦਾ ਪ੍ਰਗਟਾਵਾ ਹੈ। ਜਿਸ ਦਿਨ ਲੋਕਾਂ ਦੀ ਇੱਛਾ ਸ਼ਕਤੀ ਜਾਂ ਰੀਝ ਕਮਜ਼ੋਰ ਹੋ ਗਈ ਤੇ ਇਹ ਕਮਜ਼ੋਰੀ ਚੌਕਸੀ ਵਿਚ ਢਿੱਲ ਵਿਚ ਦਿੱਸਣ ਲੱਗ ਪਈ ਤਾਂ ਫਿਰ ਸੰਵਿਧਾਨ ਵੀ ਲੋਕਤੰਤਰ ਤੇ ਧਰਮ ਨਿਰਪੱਖਤਾ ਨੂੰ ਸਨਕੀ ਤਾਨਾਸ਼ਾਹਾਂ ਦਾ ਸ਼ਿਕਾਰ ਹੋਣ ਤੋਂ ਨਹੀਂ ਰੋਕ ਸਕਦਾ।

Previous Post

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਸਰਬ ਪਾਰਟੀ ਮੀਟਿੰਗ ਦਾ ਝੂਠਾ ਤੇ ਗੁੰਮਰਾਹਕੁੰਨ ਪ੍ਰੈਸ ਬਿਆਨ ਜਾਰੀ ਕਰ ਕੇ ਕਿਸਾਨਾਂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕਰਨ ‘ਤੇ ਭੰਡਿਆ

Next Post

ਵੁਮੈਨਜ਼ ਫੁੱਟਬਾਲ ਵਰਲਡ ਕੱਪ-2023′ ਨਿਊਜ਼ੀਲੈਂਡ ਦੇ ਵੀ ਆ ਗਿਆ ਹਿੱਸੇ-ਦਰਜਨਾਂ ਟੀਮਾਂ ਪਹੁੰਚਣਗੀਆਂ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਵੁਮੈਨਜ਼ ਫੁੱਟਬਾਲ ਵਰਲਡ ਕੱਪ-2023′ ਨਿਊਜ਼ੀਲੈਂਡ ਦੇ ਵੀ ਆ ਗਿਆ ਹਿੱਸੇ-ਦਰਜਨਾਂ ਟੀਮਾਂ ਪਹੁੰਚਣਗੀਆਂ

ਵੁਮੈਨਜ਼ ਫੁੱਟਬਾਲ ਵਰਲਡ ਕੱਪ-2023' ਨਿਊਜ਼ੀਲੈਂਡ ਦੇ ਵੀ ਆ ਗਿਆ ਹਿੱਸੇ-ਦਰਜਨਾਂ ਟੀਮਾਂ ਪਹੁੰਚਣਗੀਆਂ

Recommended

ਜੋ ਬਾਇਡਨ ਨੇ ਕੀਤਾ ਰਾਸ਼ਟਰੀ ਸੁਰੱਖਿਆ ਟੀਮ ਦਾ ਐਲਾਨ

ਜੋ ਬਾਇਡਨ ਨੇ ਕੀਤਾ ਰਾਸ਼ਟਰੀ ਸੁਰੱਖਿਆ ਟੀਮ ਦਾ ਐਲਾਨ

November 25, 2020
ਤੁਰੰਤ ਰੱਦ ਹੋਵੇ ਦਿੱਲੀ ਨਾਲ ਕੀਤਾ ’ਨਾਲੇਜ ਸ਼ੇਅਰਿੰਗ ਐਗਰੀਮੈਂਟ’: ਪਰਗਟ ਸਿੰਘ

ਤੁਰੰਤ ਰੱਦ ਹੋਵੇ ਦਿੱਲੀ ਨਾਲ ਕੀਤਾ ’ਨਾਲੇਜ ਸ਼ੇਅਰਿੰਗ ਐਗਰੀਮੈਂਟ’: ਪਰਗਟ ਸਿੰਘ

February 12, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In