• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਨਫ਼ਰਤ ਦੇ ਬਾਜ਼ਾਰ ਵਿੱਚ ਖੁੱਲ੍ਹ ਰਹੀ ਪਿਆਰ ਦੀ ਦੁਕਾਨ : ਰਾਹੁਲ ਗਾਂਧੀ

Asli Punjabi by Asli Punjabi
September 7, 2023
in Top Stories
0
ਨਫ਼ਰਤ ਦੇ ਬਾਜ਼ਾਰ ਵਿੱਚ ਖੁੱਲ੍ਹ ਰਹੀ ਪਿਆਰ ਦੀ ਦੁਕਾਨ : ਰਾਹੁਲ ਗਾਂਧੀ
586
SHARES
3.3k
VIEWS
Share on FacebookShare on TwitterShare on Whatsapp

ਨਵੀਂ ਦਿੱਲੀ, 7 ਸਤੰਬਰ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਉਨ੍ਹਾਂ ਦੀ ‘ਭਾਰਤ ਜੋੜੋ ਯਾਤਰਾ’ ਦੀ ਪਹਿਲੀ ਵਰ੍ਹੇਗੰਢ ਹੈ ਅਤੇ ਉਦੋਂ ਤੋਂ ਨਫ਼ਰਤ ਦੇ ਬਾਜ਼ਾਰ ਵਿੱਚ ਪਿਆਰ ਦੀਆਂ ਦੁਕਾਨਾਂ ਲਗਾਤਾਰ ਖੁੱਲ੍ਹ ਰਹੀਆਂ ਹਨ। ਰਾਹੁਲ ਨੇ ‘ਐਕਸ’ ਤੇ ਲਿਖਿਆ ਕਿ ਭਾਰਤ ਜੋੜੋ ਯਾਤਰਾ ਦਾ ਇਕ ਸਾਲ। ਨਫ਼ਰਤ ਦੇ ਬਜ਼ਾਰ ਵਿੱਚ ਪਿਆਰ ਦੀਆਂ ਦੁਕਾਨਾਂ ਖੁੱਲ੍ਹ ਰਹੀਆਂ ਹਨ। ਭਾਰਤ ਜੋੜੋ ਯਾਤਰਾ ਦੇ ਏਕਤਾ ਅਤੇ ਪਿਆਰ ਵੱਲ ਕਰੋੜਾਂ ਕਦਮ, ਦੇਸ਼ ਦੇ ਬਿਹਤਰ ਕੱਲ ਦੀ ਬੁਨਿਆਦ ਬਣੇ ਹਨ। ਯਾਤਰਾ ਜਾਰੀ ਹੈ-ਨਫ਼ਰਤ ਮਿਟਣ ਤੱਕ, ਭਾਰਤ ਜੁੜਨ ਤੱਕ। ਇਹ ਵਾਅਦਾ ਹੈ ਮੇਰਾ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਜੋੜੋ ਯਾਤਰਾ ਤੇ ਇਕ ਵੀਡੀਓ ਵੀ ਪੋਸਟ ਕੀਤਾ ਹੈ, ਜਿਸ ਵਿੱਚ ਭਾਰਤ ਜੋੜੋ ਯਾਤਰਾ ਦੀਆਂ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਰਾਹੁਲ ਨੂੰ ਇਸ ਯਾਤਰਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੇ ਇਕ ਸਾਲ ਪੂਰੇ ਹੋਣ ਤੇ, ਮੈਂ ਭਾਰਤੀ ਰਾਸ਼ਟਰੀ ਕਾਂਗਰਸ ਵੱਲੋਂ ਰਾਹੁਲ ਗਾਂਧੀ, ਸਾਰੇ ਯਾਤਰੀਆਂ ਅਤੇ ਸਾਡੇ ਲੱਖਾਂ ਨਾਗਰਿਕਾਂ ਨੂੰ ਵਧਾਈ ਦਿੰਦਾ ਹਾਂ, ਜੋ ਇਸ ਯਾਤਰਾ ਵਿੱਚ ਸ਼ਾਮਲ ਹੋਏ ਪਾਰਟੀ ਦੇ ਸੰਚਾਰ ਵਿਭਾਗ ਦੇ ਇੰਚਾਰਜ ਜੈਰਾਮ ਰਮੇਸ਼ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਭਾਰਤੀ ਰਾਜਨੀਤੀ ਵਿੱਚ ਬੇਹੱਦ ਪਰਿਵਰਤਨਕਾਰੀ ਘਟਨਾ ਸੀ। ਇਹ ਯਾਤਰਾ ਵਧਦੀ ਆਰਥਿਕ ਅਸਮਾਨਤਾ, ਵਧਦੇ ਸਮਾਜਿਕ ਧਰੁਵੀਕਰਨ ਅਤੇ ਰਾਜਨੀਤਕ ਤਾਨਾਸ਼ਾਹੀ ਵਰਗੇ ਵਿਸ਼ਿਆਂ ਤੇ ਕੇਂਦਰਿਤ ਸੀ। ਰਾਹੁਲ ਨੇ ਯਾਤਰਾ ਦੌਰਾਨ ਆਪਣੇ ਮਨ ਕੀ ਬਾਤ ਨਹੀਂ ਕੀਤੀ ਸਗੋਂ ਇਸ ਮੌਕੇ ਦਾ ਇਸਤੇਮਾਲ ਜਨਤਾ ਦੀ ਚਿੰਤਾ ਸੁਣਨ ਲਈ ਕੀਤਾ। ਇਹ ਯਾਤਰਾ ਵੱਖ-ਵੱਖ ਰੂਪਾਂ ਵਿੱਚ ਅੱਜ ਵੀ ਜਾਰੀ ਹੈ। ਇਹ ਦੇਸ਼ ਭਰ ਵਿੱਚ ਵਿਦਿਆਰਥੀਆਂ, ਟਰੱਕ ਡਰਾਈਵਰਾਂ, ਕਿਸਾਨਾਂ ਅਤੇ ਖੇਤੀ ਮਜ਼ਦੂਰਾਂ, ਮੈਕੇਨਿਕਾਂ, ਸਬਜ਼ੀ ਵਪਾਰੀਆਂ, ਐਮ.ਐਸ.ਐਮ.ਈ. ਨਾਲ ਰਾਹੁਲ ਦੀਆਂ ਮੁਲਾਕਾਤਾਂ ਅਤੇ ਮਣੀਪੁਰ ਵਿੱਚ ਉਨ੍ਹਾਂ ਦੀ ਮੌਜੂਦਗੀ ਦੇ ਨਾਲ-ਨਾਲ ਲੱਦਾਖ ਦੀ ਉਨ੍ਹਾਂ ਦੀ ਹਫ਼ਤੇ ਭਰ ਦੀ ਵਿਸਤਾਰਿਤ ਯਾਤਰਾ ਤੋਂ ਸਪੱਸ਼ਟ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਜਲੰਧਰ ਵਿੱਚ ਪੁਲੀਸ ਵੱਲੋਂ 45 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Next Post

ਮਣੀਪੁਰ ਹਿੰਸਾ: ਵਿਖਾਵਾਕਾਰੀਆਂ ਵੱਲੋਂ ਕਰਫਿਊ ਦੀ ਉਲੰਘਣਾ ਕਾਰਨ ਪੁਲੀਸ ਕਾਰਵਾਈ ਦੌਰਾਨ 25 ਤੋਂ ਵੱਧ ਵਿਅਕਤੀ ਜ਼ਖਮੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਮਣੀਪੁਰ ਹਿੰਸਾ: ਵਿਖਾਵਾਕਾਰੀਆਂ ਵੱਲੋਂ ਕਰਫਿਊ ਦੀ ਉਲੰਘਣਾ ਕਾਰਨ ਪੁਲੀਸ ਕਾਰਵਾਈ ਦੌਰਾਨ 25 ਤੋਂ ਵੱਧ ਵਿਅਕਤੀ ਜ਼ਖਮੀ

ਮਣੀਪੁਰ ਹਿੰਸਾ: ਵਿਖਾਵਾਕਾਰੀਆਂ ਵੱਲੋਂ ਕਰਫਿਊ ਦੀ ਉਲੰਘਣਾ ਕਾਰਨ ਪੁਲੀਸ ਕਾਰਵਾਈ ਦੌਰਾਨ 25 ਤੋਂ ਵੱਧ ਵਿਅਕਤੀ ਜ਼ਖਮੀ

Recommended

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

November 17, 2025
ਪੰਜਾਬ ‘ਖੇਤੀਬਾੜੀ ਬੁਨਿਆਦੀ ਢਾਂਚਾ ਫੰਡ’ ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ- ਵਿਧਾਇਕ ਸ਼ੈਰੀ ਕਲਸੀ

July 3, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In