• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਿਹੰਗ ਸਿੰਘ ਵੱਲੋਂ ਬਣਾਈਆਂ ਪੇਂਟਿੰਗ ਪੰਜਾਬ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਪਾ ਰਹੀਆਂ ਨੇ ਧੁੰਮਾਂ

Asli Punjabi by Asli Punjabi
September 12, 2023
in Punjab
0
ਨਿਹੰਗ ਸਿੰਘ ਵੱਲੋਂ ਬਣਾਈਆਂ ਪੇਂਟਿੰਗ ਪੰਜਾਬ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਪਾ ਰਹੀਆਂ ਨੇ ਧੁੰਮਾਂ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 12 ਸਤੰਬਰ 2023 – ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਨਿਹੰਗ ਸਿੰਘਾਂ ਦੀਆਂ ਵੀਡੀਓ ਪੂਰੀ ਤਰ੍ਹਾਂ ਨਾਲ ਵਾਇਰਲ ਹੋ ਰਹੇ ਹਨ। ਜਿਸ ਵਿੱਚ ਉਹ ਕਿਰਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹੋਏ ਨਜ਼ਰ ਆ ਰਹੇ ਹਨ। ਚਾਹੇ ਬੀਤੇ ਸਮੇਂ ਦੀ ਗੱਲ ਹੋਵੇ ਤਾਂ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਉੱਤੇ ਇੱਕ ਨਿਹੰਗ ਸਿੰਘ ਜੋ ਕਿ ਚਾਂਪ ਵੇਚ ਕੇ ਆਪਣੇ ਘਰ ਦਾ ਗੁਜ਼ਾਰਾ ਕਰਦਾ ਹੈ ਅਤੇ ਇੱਕ ਨਿਹੰਗ ਸਿੰਘ ਜੋ ਕਿ ਅੰਮ੍ਰਿਤਸਰ ਦੇ ਕੰਪਨੀ ਬਾਗ ਦੇ ਅੰਦਰ ਸ਼ਰਧਾ ਵੇਚ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੋਇਆ ਨਜ਼ਰ ਆਇਆ ਉੱਥੇ ਹੀ ਇੱਕ ਹੋਰ ਨਿਹੰਗ ਸਿੰਘ ਦੀ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਤਸਵੀਰ ਆਪਣੇ ਖੂਨ ਦੇ ਨਾਲ ਬਣਾ ਰਿਹਾ ਹੈ ਉਸ ਵੱਲੋਂ ਬਹੁਤ ਸਾਰੀਆਂ ਇਸਤਰਾਂ ਦੀਆਂ ਤਸਵੀਰਾਂ ਵੀ ਬਣਾਈਆਂ ਗਈਆਂ ਹਨ ਜੋ ਪੰਜਾਬ ਦੇ ਲਈ ਕਿਤੇ ਨਾ ਕਿਤੇ ਅਲੱਗ ਰੋਲ ਅਦਾ ਕਰਦੇ ਹੋਏ ਨਜ਼ਰ ਆਏ ਉਹ ਦੀਪ ਸਿੱਧੂ ਹੋਏ ਚਾਹੇ ਉਹ ਸਿੱਧੂ ਤਸਵੀਰਾਂ ਵੀ ਇਸ ਨਿਹੰਗ ਸਿੰਘ ਵੱਲੋਂ ਤਿਆਰ ਕੀਤੀਆਂ ਗਈਆਂ ਹਨ।

ਇਸ ਨਿਹੰਗ ਸਿੰਘ ਦੀਆਂ ਤਸਵੀਰਾਂ ਦੇਸ਼ ਚ ਨਹੀਂ ਵਿਦੇਸ਼ ਵਿੱਚ ਵੀ ਧੂਮਾਂ ਪਾ ਰਹੀਆਂ ਹਨ ਅਤੇ ਦੀਪ ਸਿੱਧੂ ਦੀਆਂ ਤਿੰਨ ਤੋਂ ਚਾਰ ਤਸਵੀਰਾਂ ਵਿੱਚ ਜਾ ਚੁੱਕੀਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਵੀਰ ਸਿੰਘ ਅਕਾਲੀ ਨੇ ਦੱਸਿਆ ਕਿ ਬਹੁਤ ਖੁਸ਼ੀ ਹੁੰਦੀ ਹੈ ਜਦੋਂ ਉਸ ਵੱਲੋਂ ਕਿਸੇ ਦੀ ਪੇਂਟਿੰਗ ਤਿਆਰ ਕੀਤੀ ਜਾਂਦੀ ਹੈ। ਹਾਲਾਂਕਿ ਉਸ ਵੱਲੋਂ ਬਹੁਤ ਸਾਰੇ ਕੌਮ ਦੇ ਸ਼ਹੀਦਾਂ ਦੀਆਂ ਤਸਵੀਰਾਂ ਤਿਆਰ ਕੀਤੀਆਂ ਗਈਆਂ ਹਨ। ਲੇਕਿਨ ਉਸ ਵੱਲੋਂ ਦੀਪ ਸਿੱਧੂ ਅਤੇ ਸਿੱਧੂ ਮੂਸੇਆਲੇ ਦੀ ਤਸਵੀਰ ਵੀ ਤਿਆਰ ਕੀਤੀ ਗਈ ਹੈ। ਅਤੇ ਉਹ ਹਮੇਸ਼ਾ ਹੀ ਆਪਣੇ ਬਾਣੇ ਵਿੱਚ ਰਹਿ ਕੇ ਇਹ ਤਸਵੀਰਾਂ ਵੀ ਤਿਆਰ ਕਰਦਾ ਹੈ। ਉਸ ਦਾ ਕਹਿਣਾ ਹੈ ਕਿ ਜੇਕਰ ਉਹ ਪੰਜਾਬ ਤੋਂ ਬਾਹਰ ਜਾ ਕੇ ਕਿਸੇ ਦੀ ਤਸਵੀਰ ਤਿਆਰ ਕਰਦਾ ਹੈ ਉਸ ਵੇਲੇ ਉਸ ਵੱਲੋਂ ਬਾਣੇ ਦਾ ਨਿਰਾਦਰ ਨਾ ਹੋ ਜਾਵੇ ਇਸ ਕਰਕੇ ਉਹ ਦੁਨਿਆਵੀ ਕਪੜੇ ਪਾ ਕੇ ਇਹ ਤਸਵੀਰਾਂ ਤਿਆਰ ਕਰਦਾ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਰਾਜਵੀਰ ਸਿੰਘ ਨੇ ਅੱਗੇ ਬੋਲਦੇ ਦੱਸਿਆ ਉਹ ਚਾਹੁੰਦਾ ਹੈ ਕਿ ਉਹ 1984 ਦੇ ਉਸ ਸਮੇਂ ਦੇ ਕਾਲੇ ਦੌਰ ਦੀ ਇੱਕ ਤਸਵੀਰ ਵੀ ਤਿਆਰ ਕਰੇ ਤਾਂ ਜੋ ਕਿ ਨੌਜਵਾਨਾਂ ਨੂੰ ਭਵਿੱਖ ਵਿੱਚ 1984 ਦਾ ਇਤਿਹਾਸ ਜਰੂਰ ਯਾਦ ਰਵੇ। ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਰਾਜਵੀਰ ਸਿੰਘ ਨੂੰ ਸਨਮਾਨ ਅਤੇ ਨਾ ਹੀ ਕਦੀ ਮਾਲੀ ਸਹਾਇਤਾ ਕੀਤੀ ਗਈ ਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੇਰੀ ਮੱਦਦ ਕਰਨ ਨਾਲੋਂ ਨਿਗਾਰ ਵੱਲ ਵੇਖ ਕੇ ਆਪਣੇ ਮੁਲਾਜਮਾਂ ਵੱਲ ਧਿਆਨ ਦੇਣ ਜੋ ਕਿ ਅਸੀਂ ਸਿੱਖ ਕੌਮ ਦੇ ਨੁਮਾਇੰਦੇ ਹੋਣ ਦੇ ਨਾਤੇ ਫੱਕਰ ਕਰ ਸਕੀਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਦਾਲਤ ਹੈ। ਰਾਜਵੀਰ ਸਿੰਘ ਅਕਾਲੀ ਵਲੋ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਉੱਤੇ ਸ਼ਬਦ ਦੀ ਹਮਲਾ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵਿਅਕਤੀ ਅਕਾਲੀ ਦਲ ਦੇ ਨੇਤਾ ਦਾ ਨਾਮ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਚ ਨੌਕਰ ਹੀ ਪਾ ਸਕਦਾ ਹੈ ਤਾਂ ਇਸ ਤੋਂ ਵੱਡਾ ਨਗਰ ਕਿ ਹੋ ਸਕਦਾ ਹੈ।

Previous Post

ਵਿਦਿਆਰਥੀ ਫ੍ਰੀ-ਸ਼ਿਪ ਕਾਰਡ ਅਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਤੇ ਕਰ ਸਕਦੇ ਹਨ ਆਨਲਾਇਨ ਅਪਲਾਈ: ਡਾ. ਬਲਜੀਤ ਕੌਰ

Next Post

28 ਤੋਂ 30 ਸਤੰਬਰ ਤੱਕ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ ਇਨਕਲਾਬ ਫੈਸਟੀਵਲ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
28 ਤੋਂ 30 ਸਤੰਬਰ ਤੱਕ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ ਇਨਕਲਾਬ ਫੈਸਟੀਵਲ

28 ਤੋਂ 30 ਸਤੰਬਰ ਤੱਕ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ ਇਨਕਲਾਬ ਫੈਸਟੀਵਲ

Recommended

ਐਸ ਐਸ ਪੀ ਮੁਕਤਸਰ ਨੇ ਸ਼ਹਿਰ ‘ਚ ਫਲੈਗ ਮਾਰਚ ਕੱਢਕੇ ਟ੍ਰੈਫਿਕ ਵਿਵਸਥਾ ਦਾ ਲਿਆ ਜਾਇਜ਼ਾ

ਐਸ ਐਸ ਪੀ ਮੁਕਤਸਰ ਨੇ ਸ਼ਹਿਰ ‘ਚ ਫਲੈਗ ਮਾਰਚ ਕੱਢਕੇ ਟ੍ਰੈਫਿਕ ਵਿਵਸਥਾ ਦਾ ਲਿਆ ਜਾਇਜ਼ਾ

September 10, 2020
ਸਪੇਸਐਕਸ ਨੇ ਕੌਮਾਤਰੀ ਪੁਲਾੜ ਸਟੇਸ਼ਨ ਤੇ ਚਾਰ ਪੁਲਾੜ ਯਾਤਰੀ ਭੇਜੇ

ਸਪੇਸਐਕਸ ਨੇ ਕੌਮਾਤਰੀ ਪੁਲਾੜ ਸਟੇਸ਼ਨ ਤੇ ਚਾਰ ਪੁਲਾੜ ਯਾਤਰੀ ਭੇਜੇ

November 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In