• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

28 ਤੋਂ 30 ਸਤੰਬਰ ਤੱਕ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ ਇਨਕਲਾਬ ਫੈਸਟੀਵਲ

Asli Punjabi by Asli Punjabi
September 12, 2023
in Punjab
0
28 ਤੋਂ 30 ਸਤੰਬਰ ਤੱਕ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ ਇਨਕਲਾਬ ਫੈਸਟੀਵਲ
586
SHARES
3.3k
VIEWS
Share on FacebookShare on TwitterShare on Whatsapp

ਨਵਾਂਸ਼ਹਿਰ, 12 ਸਤੰਬਰ, 2023: ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ 28 ਤੋਂ 30 ਸਤੰਬਰ ਤੱਕ ਕਰਵਾਏ ਜਾਣ ਵਾਲੇ ਇਨਕਲਾਬ ਫੈਸਟੀਵਲ ਦੌਰਾਨ ਪ੍ਰਸਿੱਧ ਪੰਜਾਬੀ ਕਲਾਕਾਰ ਜਸਵੀਰ ਜੱਸੀ, ਹਰਭਜਨ ਮਾਨ ਅਤੇ ਸੁਲਤਾਨ ਨੂਰਾਂ ਤੋਂ ਇਲਾਵਾ ਹੋਰ ਵੀ ਪ੍ਰਸਿੱਧ ਕਲਾਕਾਰ ਆਪਣੀ ਗਾਇਕੀ ਦੀ ਪੇਸ਼ਕਾਰੀ ਕਰਨਗੇ। ਇਸ ਦੌਰਾਨ ਬੱਚਿਆਂ ਦੇ ਲਈ ਝੂਲੇ, ਜਾਦੂਗਰ ਸ਼ੋਅ, ਖਾਣ-ਪੀਣ ਦੇ ਸਟਾਲ ਖਿੱਚ ਦਾ ਕੇਂਦਰ ਹੋਣਗੇ ਅਤੇ ਖਟਕੜ ਕਲਾਂ ਵਿਖੇ ਨਵੀਂ ਬਣਾਈ ਜਾਣ ਵਾਲੀ ਹੈਰੀਟੇਜ਼ ਸਟ੍ਰੀਟ ਅਤੇ ਅਪਗ੍ਰੇਡ ਕੀਤੇ ਗਏ ਸ਼ਹੀਦ-ਏ-ਆਜ਼ਮ ਮਿਊਜ਼ੀਅਮ ਦਾ ਵੀ ਉਦਘਾਟਨ ਕੀਤਾ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 28 ਸਤੰਬਰ ਨੂੰ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਵੀ ਖਟਕੜ ਕਲਾਂ ਵਿਖੇ ਨਤਮਸਤਕ ਹੋਣ ਦੀ ਵੀ ਤਜਵੀਜ਼ ਹੈ।
ਇਸੇ ਦਿਨ 28 ਸਤੰਬਰ ਨੂੰ ਪ੍ਰਸਿੱਧ ਕਲਾਕਾਰ ਜਸਵੀਰ ਜੱਸੀ ਆਪਣੀ ਗਾਇਕੀ ਦੀ ਪੇਸ਼ਕਾਰੀ ਕਰਨਗੇ। ਇਸ ਤੋਂ ਇਲਾਵਾ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਵਲੋਂ ਡਾਂਸ ਪ੍ਰੋਗਰਾਮ ਸਮੇਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੀ ਜੀਵਨੀ ਸਬੰਧੀ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਏ ਜਾਣਗੇ। 29 ਸਤੰਬਰ ਨੂੰ ਗੀਤਕਾਰ ਸ. ਵੀਰ ਸਿੰਘ, ਸੁਲਤਾਨਾ ਨੂਰਾ ਆਪਣੀ ਗਾਇਕੀ ਦੇ ਨਾਲ ਰੰਗ ਬੰਨਣਗੇ। ਇਸ ਤੋਂ ਇਲਾਵਾ ਖੇਡਾਂ, ਫੁੱਲਾਂ ਦੇ ਗੁਲਦਸਤਿਆਂ ਦੀ ਪੇਸ਼ਕਾਰੀ, ਅਕਾਲ ਅਕੈਡਮੀ ਗਤਕਾ, ਪੰਜਾਬੀ ਸਭਿਆਚਾਰ ਤੇ ਫੈਸ਼ਨ ਸ਼ੋਅ, ਭੰਗੜਾ ਅਤੇ ਗਿੱਧਾ ਦੀ ਪੇਸ਼ਕਾਰੀ ਵੀ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਕੀਤੀ ਜਾਵੇਗੀ। 30 ਸਤੰਬਰ ਨੂੰ ਸਕੂਲਾਂ ਅਤੇ ਕਾਲਜਾਂ ਦੇ ਕੁਇੰਜ ਮੁਕਾਬਲੇ, ਡਾਂਸ ਦੇ ਮੁਕਾਬਲਿਆਂ ਤੋਂ ਇਲਾਵਾ ਪ੍ਰਸਿੱਧ ਕਲਾਕਾਰ ਹਰਭਜਨ ਮਾਨ ਆਪਣੀ ਗੀਤਕਾਰੀ ਪੇਸ਼ ਕਰਨਗੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ ਜਨਮ ਦਿਹਾੜਾ ਜੋ ਕਿ ਤਿੰਨ ਦਿਨ ਚੱਲੇਗਾ ਇਕ ਮੇਲੇ ਦੇ ਦਿਖ ਦੇ ਰੂਪ ਵਿੱਚ ਹੋਵੇਗਾ। ਖਟਕੜ ਕਲਾਂ ਵਿਖੇ ਵਿਸ਼ਾਲ ਪੰਡਾਲ ਲਗਾਇਆ ਜਾਵੇਗਾ, ਜਿਸ ਦੇ ਵਿੱਚ ਭਾਰੀ ਸੰਖਿਆ ਵਿੱਚ ਲੋਕਾਂ ਦੀ ਮੌਜੂਦਗੀ ਸਬੰਧੀ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਇਨਕਲਾਬ ਫੈਸਟੀਵਲ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਉਣ ਦੇ ਲਈ ਬੈਠਕਾਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਖਟਕੜ ਕਲਾਂ ਵਿਖੇ ਇਨਕਲਾਬ ਫੈਸਟੀਵਲ ਵਿਚ ਸ਼ਾਮਲ ਹੋਣ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਨਿਹੰਗ ਸਿੰਘ ਵੱਲੋਂ ਬਣਾਈਆਂ ਪੇਂਟਿੰਗ ਪੰਜਾਬ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਪਾ ਰਹੀਆਂ ਨੇ ਧੁੰਮਾਂ

Next Post

ਹੜ੍ਹਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਹੜ੍ਹਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ

ਹੜ੍ਹਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ

Recommended

ਏਟਕ ਆਗੂ ਪ੍ਰਵੀਨ ਰਾਣਾ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਏਟਕ ਆਗੂ ਪ੍ਰਵੀਨ ਰਾਣਾ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

June 30, 2023
ਅਮਰੀਕਾ : ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਕਵੀ ਦਰਬਾਰ ਤੇ ਸਾਹਿਤਕ ਸਮਾਗਮ 4 ਜੁਲਾਈ ਨੂੰ

ਅਮਰੀਕਾ : ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਕਵੀ ਦਰਬਾਰ ਤੇ ਸਾਹਿਤਕ ਸਮਾਗਮ 4 ਜੁਲਾਈ ਨੂੰ

June 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In