• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਡਾਕਟਰਾਂ ਨੂੰ ਬੰਦੀ ਬਣਾਉਣ ਅਤੇ ਮੌਰਚਰੀ ਦਾ ਜਿੰਦਾ ਤੋੜ ਲਾਸ਼ ਚੁੱਕ ਕੇ ਲੈ ਜਾਣ ਵਾਲਿਆਂ ਖਿਲਾਫ ਕੇਸ ਦਰਜ

Asli Punjabi by Asli Punjabi
June 26, 2020
in Punjab
0
ਡਾਕਟਰਾਂ ਨੂੰ ਬੰਦੀ ਬਣਾਉਣ ਅਤੇ ਮੌਰਚਰੀ ਦਾ ਜਿੰਦਾ ਤੋੜ ਲਾਸ਼ ਚੁੱਕ ਕੇ ਲੈ ਜਾਣ ਵਾਲਿਆਂ ਖਿਲਾਫ ਕੇਸ ਦਰਜ
588
SHARES
3.3k
VIEWS
Share on FacebookShare on TwitterShare on Whatsapp

ਬਰਨਾਲਾ, 26 ਜੂਨ 2020 – ਕਰਜ਼ੇ ਤੋਂ ਤੰਗ ਆ ਕੇ ਆਤਮ ਹੱਤਿਆ ਕਰਨ ਵਾਲੇ ਸ਼ਹਿਰ ਦੇ ਸੰਧੂ ਪੱਤੀ ਖੇਤਰ ਦੇ ਕਿਸਾਨ ਬਲਵਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਨ ‘ਚ ਹੋ ਰਹੀ ਦੇਰੀ ਤੋਂ ਭੜ੍ਹਕੇ ਲੋਕਾਂ ਵੱਲੋਂ ਐਸਐਮਉ ਸਣੇ ਮੈਡੀਕਲ ਬੋਰਡ ਦੇ ਡਾਕਟਰਾਂ ਨੂੰ ਦਫਤਰ ਵਿੱਚ ਹੀ ਬੰਦੀ ਬਣਾ ਕੇ ਅਤੇ ਮੌਰਚਰੀ ਦਾ ਜਿੰਦਾ ਤੋੜਕੇ ਲਾਸ਼ ਚੁੱਕ ਕੇ ਲੈ ਜਾਣ ਵਾਲੇ ਅਣਪਛਾਤੇ ਬੰਦਿਆਂ ਦੇ ਖਿਲਾਫ ਪੁਲਿਸ ਨੇ ਕੇਸ ਦਰਜ ਕਰਕੇ ਸਿਹਤ ਵਿਭਾਗ ਦੇ ਮੁਲਾਜਮਾਂ ਨੂੰ ਇੱਕ ਵਾਰ ਸ਼ਾਂਤ ਕਰ ਦਿੱਤਾ ਹੈ।

ਐਸਐਮਓ ਡਾਕਟਰ ਤਪਿੰਦਰਜੋਤ ਜੋਤੀ ਕੌਸ਼ਲ ਵੱਲੋਂ ਥਾਣਾ ਸਿਟੀ ‘ਚ ਦਰਜ਼ ਕਰਵਾਈ ਐਫਆਈਆਰ ਨੰਬਰ 326 ਚ, ਕਿਹਾ ਗਿਆ ਹੈ ਕਿ 24 ਜੂਨ ਦੀ ਦੇਰ ਸ਼ਾਮ ਨੂੰ ਪੋਸਟਮਾਰਟਮ ‘ਚ ਦੇਰੀ ਦਾ ਇਲਜ਼ਾਮ ਲਾਉਂਦੇ ਲੋਕਾਂ ਦੀ ਭੀੜ ਨੇ ਪਹਿਲਾਂ ਹਸਪਤਾਲ ਮੂਹਰੇ ਧਰਨਾ ਦੇ ਕੇ ਡਾਕਟਰਾਂ ਖਿਲਾਫ ਨਾਰੇਬਾਜ਼ੀ ਕੀਤੀ ਅਤੇ ਬਾਅਦ ‘ਚ ਅਣਪਛਾਤੇ ਬੰਦਿਆਂ ਨੇ ਉਨ੍ਹਾਂ ਦੇ ਦਫਤਰ ‘ਚ ਬੈਠੇ ਪੋਸਟਮਾਰਟਮ ਲਈ ਬਣਾਏ ਮੈਡੀਕਲ ਬੋਰਡ ਦੇ ਡਾਕਟਰਾਂ ਨੂੰ ਦਫਤਰ ਅੰਦਰ ਬੰਦ ਕਰਕੇ ਬਾਹਰੋਂ ਜਿੰਦਾ ਲਾ ਦਿੱਤਾ ਗਿਆ ਸੀ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਇਸੇ ਦੌਰਾਨ ਕੁਝ ਅਣਪਛਾਤੇ ਬੰਦੇ ਮੌਰਚਰੀ ਦਾ ਜਿੰਦਾ ਤੋੜ ਕੇ ਮ੍ਰਿਤਕ ਦੇਹ ਨੂੰ ਹੀ ਚੁੱਕ ਕੇ ਲੈ ਗਏ। ਅਜਿਹਾ ਕਰਕੇ ਅਪਰਾਧਿਕ ਸਾਜਿਸ਼ ਤਹਿਤ ਅਣਪਛਾਤੇ ਬੰਦਿਆਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਸਰਕਾਰੀ ਡਿਊਟੀ ‘ਚ ਵਿਘਨ ਪਾਇਆ ਅਤੇ ਸਰਕਾਰੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਮਾਮਲੇ ਦੇ ਤਫਤੀਸ਼ ਅਧਿਕਾਰੀ ਅਤੇ ਥਾਣਾ ਸਿਟੀ 1 ਦੇ ਐਸਐਚਉ ਬਲਜੀਤ ਸਿੰਘ ਨੇ ਐਸਐਮਉ ਦੇ ਬਿਆਨ ਦੇ ਅਧਾਰ ਦੇ ਅਣਪਛਾਤੇ ਦੋਸ਼ੀਆਂ ਖਿਲਾਫ ਅਧੀਨ ਜੁਰਮ 297/454/353/186/342/120 ਬੀ/ 188 ਆਈਪੀਸੀ ਤੇ ਪ੍ਰੀਵੈਂਸ਼ਨ ਆਫ ਡੈਮੇਜ ਟੂ ਪਬਲਿਕ ਪ੍ਰੋਪਰਟੀ ਐਕਟ 1984 ਦੀ ਸੈਕਸ਼ਨ 4 ਦੇ ਤਹਿਤ ਅਣਪਛਾਤੇ ਦੋਸ਼ੀਆਂ ਦੇ ਖਿਲਾਫ ਕੇਸ ਦਰਜ ਕਰ ਦਿੱਤਾ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਸਪਤਾਲ ‘ਚ ਹੋਈ ਇਸ ਘਟਨਾ ਮੌਕੇ ਦੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਦੇ ਵਿੱਚੋਂ ਦੋਸ਼ੀਆਂ ਦੀ ਸ਼ਿਨਾਖਤ ਕਰਕੇ ਉਨ੍ਹਾਂ ਨੂੰ ਜਲਦ ਹੀ ਗਿਰਫਤਾਰ ਕਰ ਲਿਆ ਜਾਵੇਗਾ। ਵਰਣਨਯੋਗ ਹੈ ਕਿ 25 ਜੂਨ ਨੂੰ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਿਹਤ ਸੇਵਾਵਾਂ ਠੱਪ ਕਰਕੇ ਦਿਨ ਭਰ ਹਸਪਤਾਲ ਵਿੱਚ ਰੋਸ ਧਰਨਾ ਦੇ ਕੇ ਦੋਸ਼ੀਆਂ ਖਿਲਾਫ ਕੇਸ ਦਰਜ਼ ਕਰਕੇ ਉਨ੍ਹਾਂ ਨੂੰ ਗਿਰਫਤਾਰ ਕਰਨ ਲਈ ਪੁਲਿਸ ਤੇ ਕਾਰਵਾਈ ਕਰਵਾਉਣ ਲਈ ਦਬਾਅ ਪਾਇਆ ਗਿਆ ਸੀ। ਮੌਕੇ ਤੇ ਪਹੁੰਚੇ ਐਸਪੀਡੀ ਸੁਖਦੇਵ ਸਿੰਘ ਵਿਰਕ ਨੇ ਪ੍ਰਦਰਸ਼ਨਕਾਰੀ ਸਿਹਤ ਕਰਮਚਾਰੀਆਂ ਦੇ ਅਧਿਕਾਰੀਆਂ ਨੂੰ ਭੋਰਸਾ ਦਿੱਤਾ ਗਿਆ ਸੀ ਕਿ ਦੋਸ਼ੀਆਂ ਖਿਲਾਫ ਕੇਸ ਦਰਜ ਕੀਤਾ ਜਾਵੇਗਾ। ਜਿਸ ਉਪਰੰਤ ਸਿਹਤ ਕਰਮਚਾਰੀਆਂ ਨੇ ਹੜਤਾਲ ਸਮਾਪਤ ਕਰ ਦਿੱਤੀ ਸੀ।

Previous Post

ਹੁਣ ਕਿਵੇਂ ‘ਫੇਅਰ ਐਂਡ ਲਵਲੀ’ ਨੂੰ ਪਰਮੋਟ ਕਰੇਗੀ ਹਿਮਾਚਲ ਤੇ ਚੰਡੀਗੜ੍ਹ ਦੀ ਸਾਂਝੀ ਧੀ ਯਾਮੀ ਗੌਤਮ

Next Post

ਅਗਲੇ 3 ਦਿਨਾਂ ਦੌਰਾਨ ਪੰਜਾਬ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ – ਆਈ.ਐਮ.ਡੀ.

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਅਗਲੇ 3 ਦਿਨਾਂ ਦੌਰਾਨ ਪੰਜਾਬ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ – ਆਈ.ਐਮ.ਡੀ.

ਅਗਲੇ 3 ਦਿਨਾਂ ਦੌਰਾਨ ਪੰਜਾਬ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ - ਆਈ.ਐਮ.ਡੀ.

Recommended

ਬਿਜਲੀ ਕਾਮੇ ਸੰਘਰਸ਼ ਦੇ ਰਾਹ ‘ਤੇ, ਨੌਵੇਂ ਦਿਨ ਵੀ ਦਫਤਰਾਂ ਵਿੱਚ ਸੁੰਨ ਪਸਰੀ ਰਹੀ

ਬਿਜਲੀ ਕਾਮੇ ਸੰਘਰਸ਼ ਦੇ ਰਾਹ ‘ਤੇ, ਨੌਵੇਂ ਦਿਨ ਵੀ ਦਫਤਰਾਂ ਵਿੱਚ ਸੁੰਨ ਪਸਰੀ ਰਹੀ

November 25, 2021
ਹੋਟਲ ਦੇ ਕਮਰੇ ਵਿੱਚੋਂ ਮਿਲੀ ਟੀ. ਵੀ. ਅਦਾਕਾਰਾ ਵਿਜੇ ਚਿਤਰਾ ਦੀ ਲਾਸ਼, ਖ਼ੁਦਕੁਸ਼ੀ ਦਾ ਖ਼ਦਸ਼ਾ

ਹੋਟਲ ਦੇ ਕਮਰੇ ਵਿੱਚੋਂ ਮਿਲੀ ਟੀ. ਵੀ. ਅਦਾਕਾਰਾ ਵਿਜੇ ਚਿਤਰਾ ਦੀ ਲਾਸ਼, ਖ਼ੁਦਕੁਸ਼ੀ ਦਾ ਖ਼ਦਸ਼ਾ

December 10, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In