• About
  • Contact
  • Hindi News
  • English News
Saturday, June 7, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪ੍ਰਿਯੰਕਾ ਗਾਂਧੀ ਨੇ ਹਿਮਾਚਲ ਪ੍ਰਦੇਸ਼ ਵਿੱਚ ਆਫ਼ਤ ਪ੍ਰਭਾਵਿਤ ਜ਼ਿਲ੍ਹਿਆਂ ਦਾ ਲਿਆ ਜਾਇਜ਼ਾ

Asli Punjabi by Asli Punjabi
September 12, 2023
in Top Stories
0
ਪ੍ਰਿਯੰਕਾ ਗਾਂਧੀ ਨੇ ਹਿਮਾਚਲ ਪ੍ਰਦੇਸ਼ ਵਿੱਚ ਆਫ਼ਤ ਪ੍ਰਭਾਵਿਤ ਜ਼ਿਲ੍ਹਿਆਂ ਦਾ ਲਿਆ ਜਾਇਜ਼ਾ
586
SHARES
3.3k
VIEWS
Share on FacebookShare on TwitterShare on Whatsapp

ਸ਼ਿਮਲਾ, 12 ਸਤੰਬਰ – ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ, ਜਿੱਥੇ ਉਹ ਮੰਡੀ ਅਤੇ ਕੁੱਲੂ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਪ੍ਰਿਯੰਕਾ ਇਸ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਜਾਰੀ ਰਾਹਤ ਅਤੇ ਮੁੜਵਸੇਬੇ ਸਬੰਧੀ ਕੰਮਾਂ ਦਾ ਨਿਰੀਖਣ ਵੀ ਕੀਤਾ। ਜ਼ਿਕਰਯੋਗ ਹੈ ਕਿ ਮੋਹਲੇਧਾਰ ਮੀਂਹ ਕਾਰਨ ਅਚਾਨਕ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਨੇ 14 ਅਤੇ 15 ਜੁਲਾਈ ਨੂੰ ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਕਹਿਰ ਵਰ੍ਹਾਇਆ ਸੀ।

ਪ੍ਰਿਯੰਕਾ ਗਾਂਧੀ ਅੱਜ ਸਵੇਰੇ ਕੁੱਲੂ ਦੇ ਭੁੰਤਰ ਹਵਾਈ ਅੱਡੇ ਪਹੁੰਚੀ। ਆਪਣੀ ਯਾਤਰਾ ਦੌਰਾਨ ਉਨ੍ਹਾਂ ਨੇ ਸਥਾਨਕ ਔਰਤਾਂ ਤੋਂ ਫੁੱਲ ਲਏ ਅਤੇ ਕਾਂਗਰਸ ਵਰਕਰਾਂ ਅਤੇ ਸਥਾਨਕ ਉਤਪਾਦਕਾਂ ਤੋਂ ਸੇਬ ਉਤਪਾਦਨ, ਟਰਾਂਸਪੋਰਟ, ਬਕਸਿਆਂ ਦੀਆਂ ਦਰਾਂ ਨੂੰ ਲੈ ਕੇ ਚਰਚਾ ਕੀਤੀ। ਪ੍ਰਿਯੰਕਾ ਨਾਲ ਇਸ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਲੋਕ ਨਿਰਮਾਣ ਮੰਤਰੀ ਵਿਕ੍ਰਮਾਦਿਤਿਆ ਸਿੰਘ ਵੀ ਮੌਜੂਦ ਸਨ।

You might also like

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸੂਬਾ ਐਮਰਜੈਂਸੀ ਪਰਿਚਾਲਣ ਕੇਂਦਰ ਮੁਤਾਬਕ ਸੂਬੇ ਵਿੱਚ 24 ਜੂਨ ਨੂੰ ਮਾਨਸੂਨ ਦੀ ਸ਼ੁਰੂਆਤ ਤੋਂ ਲੈ ਕੇ 11 ਸਤੰਬਰ ਤੱਕ 8,679 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉੱਥੇ ਹੀ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 260 ਵਿਅਕਤੀਆਂ ਦੀ ਜਾਨ ਚੱਲੀ ਗਈ। ਮੁੱਖ ਮੰਤਰੀ ਸੁੱਖੂ ਨੇ ਸੂਬੇ ਵਿੱਚ 12,000 ਕਰੋੜ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਾਇਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਿਮਾਚਲ ਵਿੱਚ ਆਈ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕਰਨ ਦੀ ਅਪੀਲ ਕੀਤੀ ਹੈ।

Previous Post

ਡੈਨੀਅਲ ਤੂਫਾਨ ਨੇ ਝੰਬਿਆ ਲ‌ਿਬੀਆ, 2 ਹਜ਼ਾਰ ਮੌਤਾਂ ਦਾ ਖਦਸ਼ਾ

Next Post

ਭਾਰਤ ਦੇ ਅਸਫਲ ਦੌਰੇ ਲਈ ਟਰੂਡੋ ਨੂੰ ਕੈਨੇਡਾ ਦੇ ਮੀਡੀਆ ਨੇ ਪਾਈਆਂ ਲਾਹਨਤਾਂ

Asli Punjabi

Asli Punjabi

Related Posts

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Top Stories

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

by Asli Punjabi
June 4, 2025
ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ
Top Stories

ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ

by Asli Punjabi
June 4, 2025
ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,
Top Stories

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

by Asli Punjabi
May 28, 2025
Next Post
ਭਾਰਤ ਦੇ ਅਸਫਲ ਦੌਰੇ ਲਈ ਟਰੂਡੋ ਨੂੰ ਕੈਨੇਡਾ ਦੇ ਮੀਡੀਆ ਨੇ ਪਾਈਆਂ ਲਾਹਨਤਾਂ

ਭਾਰਤ ਦੇ ਅਸਫਲ ਦੌਰੇ ਲਈ ਟਰੂਡੋ ਨੂੰ ਕੈਨੇਡਾ ਦੇ ਮੀਡੀਆ ਨੇ ਪਾਈਆਂ ਲਾਹਨਤਾਂ

Recommended

ਪਟਿਆਲਾ ‘ਚ ਕੋਰੋਨਾ ਕਾਰਨ ਹੋਈ 14ਵੀਂ ਮੌਤ

ਪਟਿਆਲਾ ‘ਚ ਕੋਰੋਨਾ ਕਾਰਨ ਹੋਈ 14ਵੀਂ ਮੌਤ

July 17, 2020
ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ,

ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ,

November 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In