• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਵਿਰੋਧੀਆਂ ਦੀਆਂ ਟਿੱਪਣੀਆਂ ਮਗਰੋਂ ਟਰੂਡੋ ਨੇ ਵਿਸ਼ਵ ਆਗੂਆਂ ਨਾਲ ਸਾਂਝੀ ਕੀਤੀ ਆਪਣੀ ਵੀਡੀਓ, ਦਿੱਤਾ ਮੋੜਵਾਂ ਜਵਾਬ

Asli Punjabi by Asli Punjabi
September 13, 2023
in Top Stories, World
0
ਵਿਰੋਧੀਆਂ ਦੀਆਂ ਟਿੱਪਣੀਆਂ ਮਗਰੋਂ ਟਰੂਡੋ ਨੇ ਵਿਸ਼ਵ ਆਗੂਆਂ ਨਾਲ ਸਾਂਝੀ ਕੀਤੀ ਆਪਣੀ ਵੀਡੀਓ, ਦਿੱਤਾ ਮੋੜਵਾਂ ਜਵਾਬ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਓਟਵਾ,13 ਸਤੰਬਰ, 2023: ਭਾਰਤ ਵਿਚ ਜੀ 20 ਸਿਖ਼ਰ ਸੰਮੇਲਨ ਵਿਚ ਹਿੱਸਾ ਲੈਣ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਆਪਣੇ ਦੇਸ਼ ਵਿਚ ਵਿਰੋਧੀ ਧਿਰ ਵੱਲੋਂ ਨਿਖੇਧੀ ਕਰਦਿਆਂ ਉਹਨਾਂ ਕੋਲ ਜੀ 20 ਸੰਮੇਲਨ ਵਿਚ ਦੋਸਤਾਂ ਦੀ ਘਾਟ ਹੋਣ ਦੀਆਂ ਕੀਤੀਆਂ ਟਿੱਪਣੀਆਂ ਤੋਂ ਬਾਅਦ ਟਰੂਡੋ ਨੇ ਜੀ 20 ਸੰਮੇਲਨ ਦੌਰਾਨ ਵਿਸ਼ਵ ਦੇ ਸਿਖ਼ਰਲੇ ਆਗੂਆਂ ਨਾਲ ਮੁਲਾਕਾਤ ਦੀ ਵੀਡੀਓ ਸਾਂਝੀ ਕੀਤੀ ਹੈ।
ਵੀਡੀਓ ਵਿਚ ਟਰੂਡੋ ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ, ਬ੍ਰਿਟੇਨ ਦੇ ਪੀ ਐਮ ਰਿਸ਼ੀ ਸੂਨਕ, ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਆਗੂਆਂ ਨਾਲ ਮੁਲਾਕਾਤ ਕਰਦੇ ਨਜ਼ਰ ਆ ਰਹੇ ਹਨ। ਇਸਦੇ ਨਾਲ ਹੀ ਉਹਨਾਂ ਇੰਡੋਨੇਸ਼ੀਆ ਵਿਚ ਹੋਏ ਆਸੀਆਨ ਸੰਮੇਲਨ ਦੌਰਾਨ ਆਪਣੀਆਂ ਮੁਲਾਕਾਤਾਂ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਉਹਨਾਂ ਕਿਹਾ ਹੈ ਕਿ ਅਸੀਂ ਜਿਥੇ ਮਰਜ਼ੀ ਜਾਈਏ ਸਾਡਾ ਟੀਚਾ ਸਿਰਫ ਕੈਨੇਡਾ ਦੇ ਲੋਕਾਂ ਦੀ ਬੇਹਤਰੀ ਹੈ।

Previous Post

ਜੰਮੂ ਕਸ਼ਮੀਰ ਨੈਸ਼ਨਲ ਹਾਈਵੇਅ ਤੇ ਵਾਹਨ ਦੇ ਪੱਥਰ ਨਾਲ ਟਕਰਾਉਣ ਕਾਰਨ 4 ਵਿਅਕਤੀਆਂ ਦੀ ਮੌਤ

Next Post

ਲਿਬੀਆ ’ਚ ਦੋ ਡੈਮ ਢਹਿਣ ਮਗਰੋਂ 5 ਹਜ਼ਾਰ ਮੌਤਾਂ ਦਾ ਖਦਸ਼ਾ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਲਿਬੀਆ ’ਚ ਦੋ ਡੈਮ ਢਹਿਣ ਮਗਰੋਂ 5 ਹਜ਼ਾਰ ਮੌਤਾਂ ਦਾ ਖਦਸ਼ਾ

ਲਿਬੀਆ ’ਚ ਦੋ ਡੈਮ ਢਹਿਣ ਮਗਰੋਂ 5 ਹਜ਼ਾਰ ਮੌਤਾਂ ਦਾ ਖਦਸ਼ਾ

Recommended

ਚੋਣਾਂ ਵਿੱਚ ਧੋਖੇਬਾਜ਼ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ

June 27, 2024
ਸੌਰਵ ਗਾਂਗੁਲੀ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਚਾਰ ਦਿਨ ਪਹਿਲਾਂ ਹੋਈ ਸੀ ਦਿਲ ਦੀ ਸਰਜਰੀ

January 31, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In