• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਡਾ.ਐਸ.ਪੀ.ਸਿੰਘ ਓਬਰਾਏ ਸਦਕਾ ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤਰ ਮ੍ਰਿਤਕ ਸਰੀਰ ਪੁੱਜਿਆ ਭਾਰਤ

Asli Punjabi by Asli Punjabi
September 13, 2023
in Punjab
0
ਡਾ.ਐਸ.ਪੀ.ਸਿੰਘ ਓਬਰਾਏ ਸਦਕਾ ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤਰ ਮ੍ਰਿਤਕ ਸਰੀਰ ਪੁੱਜਿਆ ਭਾਰਤ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ , 13 ਸਤੰਬਰ 2023 – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਦੇ ਦੀਪ ਨਗਰ ਨਾਲ ਸਬੰਧਿਤ 22 ਸਾਲਾ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਜੋਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 30 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ ਮਿ੍ਤਕ ਹਰਜੋਤ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਇੱਕੋ ਇੱਕ ਸਹਾਰਾ ਸੀ, ਉਸਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ, ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਮਾਇਕ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਦੱਸਿਆ ਕਿ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਪੀੜਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 350 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ, ਹਰਜੋਤ ਸਿੰਘ ਦੇ ਚਚੇਰੇ ਭਰਾ ਇਕਬਾਲ ਸਿੰਘ, ਦੋਸਤ ਸ਼ਿਵਮ ਠਾਕੁਰ ਅਤੇ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਹਰਜੋਤ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

Previous Post

ਸੀਜੀਸੀ ਲਾਂਡਰਾਂ ਵਿੱਖੇ ਫਰੈਸ਼ਰ ਪਾਰਟੀ ਜਸ਼ਨ-2023: ਖੁਸ਼ਬੀਰ ਸਿੰਘ ਅਤੇ ਤਾਨਿਆ ਨੇ ਮਿਸ ਅਤੇ ਮਿਸਟਰ ਫਰੈਸ਼ਰ ਦਾ ਖਿਤਾਬ ਜਿੱਤਿਆ

Next Post

ਕੈਨੇਡਾ: ਅੱਠਵਾਂ ਪ੍ਰੀਤਮ ਸਿੰਘ ਬਾਸੀ ਮੈਮੋਰੀਅਲ ਐਵਾਰਡ ਡਾ. ਸੁਰਿੰਦਰ ਧੰਜਲ ਨੂੰ’

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਕੈਨੇਡਾ: ਅੱਠਵਾਂ ਪ੍ਰੀਤਮ ਸਿੰਘ ਬਾਸੀ ਮੈਮੋਰੀਅਲ ਐਵਾਰਡ ਡਾ. ਸੁਰਿੰਦਰ ਧੰਜਲ ਨੂੰ’

ਕੈਨੇਡਾ: ਅੱਠਵਾਂ ਪ੍ਰੀਤਮ ਸਿੰਘ ਬਾਸੀ ਮੈਮੋਰੀਅਲ ਐਵਾਰਡ ਡਾ. ਸੁਰਿੰਦਰ ਧੰਜਲ ਨੂੰ'

Recommended

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

February 29, 2024
ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜਵਾਂ ਟੈਸਟ ਮੈਚ ਰੱਦ, ਲੜੀ 2-2 ਨਾਲ ਬਰਾਬਰੀ ਤੇ ਖ਼ਤਮ

ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜਵਾਂ ਟੈਸਟ ਮੈਚ ਰੱਦ, ਲੜੀ 2-2 ਨਾਲ ਬਰਾਬਰੀ ਤੇ ਖ਼ਤਮ

September 10, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In