• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਬਿਹਾਰ ਵਿੱਚ 30 ਸਕੂਲੀ ਬੱਚਿਆਂ ਨਾਲ ਭਰੀ ਕਿਸ਼ਤੀ ਨਦੀ ਵਿੱਚ ਡੁੱਬੀ, 20 ਬਚਾਏ, 10 ਲਾਪਤਾ

Asli Punjabi by Asli Punjabi
September 14, 2023
in National
0
ਬਿਹਾਰ ਵਿੱਚ 30 ਸਕੂਲੀ ਬੱਚਿਆਂ ਨਾਲ ਭਰੀ ਕਿਸ਼ਤੀ ਨਦੀ ਵਿੱਚ ਡੁੱਬੀ, 20 ਬਚਾਏ, 10 ਲਾਪਤਾ
585
SHARES
3.3k
VIEWS
Share on FacebookShare on TwitterShare on Whatsapp

ਮੁਜ਼ੱਫਰਪੁਰ, 14 ਸਤੰਬਰ — ਬਿਹਾਰ ਦੇ ਮੁਜ਼ੱਫਰਪੁਰ ਵਿੱਚ ਅੱਜ ਬਾਗਮਤੀ ਨਦੀ ਵਿੱਚ ਵੱਡਾ ਹਾਦਸਾ ਵਾਪਰ ਗਿਆ। ਸਕੂਲੀ ਬੱਚਿਆਂ ਨਾਲ ਭਰੀ ਕਿਸ਼ਤੀ ਨਦੀ ਵਿੱਚ ਡੁੱਬ ਗਈ। ਇਹ ਹਾਦਸਾ ਗਾਈਘਾਟ ਥਾਣਾ ਖੇਤਰ ਦੇ ਬੇਨਿਆਬਾਦ ਓ ਪੀ ਵਿੱਚ ਸਵੇਰੇ 9.30 ਵਜੇ ਵਾਪਰਿਆ। ਕਿਸ਼ਤੀ ਵਿੱਚ 30 ਬੱਚੇ ਸਵਾਰ ਸਨ। ਹੁਣ ਤੱਕ 20 ਬੱਚਿਆਂ ਨੂੰ ਬਾਹਰ ਕੱਢਿਆ ਜਾ ਚੁੱਕਾ ਹੈ। 10 ਬੱਚੇ ਅਜੇ ਵੀ ਲਾਪਤਾ ਹਨ। ਐਸ ਡੀ ਆਰ ਐਫ- ਐਨ ਡੀ ਆਰ ਐਫ ਦੀ ਟੀਮ ਗਾਈਘਾਟ ਅਤੇ ਬੇਨਿਆਬਾਦ ਪੁਲੀਸ ਦੇ ਨਾਲ ਮੌਕੇ ਤੇ ਪਹੁੰਚ ਗਈ ਹੈ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।

ਮੌਕੇ ਤੇ ਮੌਜੂਦ ਪਿੰਡ ਵਾਸੀਆਂ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਬੱਚੇ ਕਿਸ਼ਤੀ ਤੇ ਸਕੂਲ ਜਾ ਰਹੇ ਸਨ। ਕਿਸ਼ਤੀ ਤੇ 30 ਬੱਚੇ ਸਵਾਰ ਸਨ। ਤੇਜ਼ ਵਹਾਅ ਕਾਰਨ ਕਿਸ਼ਤੀ ਆਪਣਾ ਸੰਤੁਲਨ ਗੁਆ ਬੈਠੀ ਅਤੇ ਪਲਟ ਗਈ। ਹਾਦਸੇ ਤੋਂ ਬਾਅਦ ਕਿਸ਼ਤੀ ਵਿੱਚ ਸਵਾਰ ਬੱਚਿਆਂ ਵਿੱਚ ਰੌਲਾ ਪੈ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ।

You might also like

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

ਪਿੰਡ ਦੇ ਹੀ ਇੱਕ ਚਸ਼ਮਦੀਦ ਨੇ ਦੱਸਿਆ ਕਿ ਇੱਕ ਲੜਕੇ ਨੇ ਦੋ ਲੋਕਾਂ ਨੂੰ ਬਚਾਇਆ। ਉਹ ਹੋਰ ਲੋਕਾਂ ਨੂੰ ਬਚਾਉਣ ਲਈ ਫਿਰ ਨਦੀ ਵਿੱਚ ਚਲਾ ਗਿਆ ਪਰ ਤੇਜ਼ ਵਹਾਅ ਕਾਰਨ ਉਹ ਖੁਦ ਵੀ ਡੁੱਬ ਗਿਆ। ਕਿਸ਼ਤੀ ਤੇ 9ਵੀਂ ਅਤੇ 10ਵੀਂ ਜਮਾਤ ਦੇ ਬੱਚੇ ਸਵਾਰ ਸਨ ਜੋ ਸਕੂਲ ਜਾ ਰਹੇ ਸਨ। ਕਿਸ਼ਤੀ ਤੇ ਬੱਚਿਆਂ ਨਾਲ ਪਿੰਡ ਦੇ ਕੁਝ ਲੋਕ ਵੀ ਸਵਾਰ ਸਨ। ਕੁਝ ਲੋਕ ਕੰਮ ਕਰਨ ਜਾ ਰਹੇ ਸੀ ਅਤੇ ਕੁਝ ਚੀਜ਼ਾਂ ਲੈਣ ਲਈ।

ਡੀ ਐਮ ਪ੍ਰਣਵ ਕੁਮਾਰ ਨੇ ਦੱਸਿਆ ਕਿ ਸਾਰੀਆਂ ਟੀਮਾਂ ਬਚਾਅ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਹਿਲੀ ਤਰਜੀਹ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਐਸ ਡੀ ਓ ਈਸਟ ਅਮਿਤ ਕੁਮਾਰ ਨੇ ਕਿਹਾ ਕਿ ਸਾਡਾ ਮੁੱਖ ਧਿਆਨ ਬੱਚਿਆਂ ਨੂੰ ਸੁਰੱਖਿਅਤ ਕੱਢਣ ਤੇ ਹੈ।

ਡੁੱਬਣ ਵਾਲਿਆਂ ਵਿੱਚ ਬੱਚੇ, ਔਰਤਾਂ, ਨੌਜਵਾਨ ਅਤੇ ਬਜ਼ੁਰਗ ਸ਼ਾਮਲ ਹਨ। ਕਿਸ਼ਤੀ ਕਿਨਾਰੇ ਤੇ ਪਲਟ ਗਈ, ਜਿਸ ਕਾਰਨ ਬਹੁਤ ਸਾਰੇ ਲੋਕ ਬਚ ਕੇ ਬਾਹਰ ਆ ਗਏ। ਜਿਸ ਸਥਾਨ ਤੇ ਇਹ ਹਾਦਸਾ ਹੋਇਆ ਹੈ, ਉੱਥੇ ਦੇ ਲੋਕ ਕਈ ਸਾਲਾਂ ਤੋਂ ਪੁਲ ਦੀ ਮੰਗ ਕਰ ਰਹੇ ਹਨ। ਲੋਕ ਸ਼ਾਰਟਕੱਟ ਲਈ ਕਿਸ਼ਤੀਆਂ ਦੀ ਵਰਤੋਂ ਕਰਦੇ ਹਨ। ਬੱਚੇ ਵੀ ਸ਼ਾਰਟਕੱਟ ਲੈਣ ਲਈ ਕਿਸ਼ਤੀ ਰਾਹੀਂ ਸਕੂਲ ਜਾਂਦੇ ਹਨ। ਦੂਜੇ ਪਾਸੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਡੀ ਐਮ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਜੋ ਵੀ ਜ਼ਖਮੀ ਹੋਏ ਹਨ, ਸਰਕਾਰ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰੇਗੀ।

Previous Post

ਅਰਵਿੰਦ ਕੇਜਰੀਵਾਲ ਦੀ ਜਲੰਧਰ ਫੇਰੀ ਤੋਂ ਪਹਿਲਾਂ ਆਗੂ ਸੁਖਜੀਤ ਸਿੰਘ ਨੂੰ ਘਰ ਵਿੱਚ ਕੀਤਾ ਨਜ਼ਰਬੰਦ

Next Post

ਤੇਲੰਗਾਨਾ ਪੁਲੀਸ ਵੱਲੋਂ 2.5 ਕਰੋੜ ਦੇ ਸੋਨੇ, ਹੀਰੇ ਅਤੇ ਚਾਂਦੀ ਦੇ ਗਹਿਣੀਆਂ ਸਮੇਤ ਚਾਰ ਚੋਰ ਕਾਬੂ

Asli Punjabi

Asli Punjabi

Related Posts

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

by Asli Punjabi
June 13, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

by Asli Punjabi
June 4, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

by Asli Punjabi
May 28, 2025
220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

by Asli Punjabi
May 23, 2025
ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ
National

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

by Asli Punjabi
May 22, 2025
Next Post
ਤੇਲੰਗਾਨਾ ਪੁਲੀਸ ਵੱਲੋਂ 2.5 ਕਰੋੜ ਦੇ ਸੋਨੇ, ਹੀਰੇ ਅਤੇ ਚਾਂਦੀ ਦੇ ਗਹਿਣੀਆਂ ਸਮੇਤ ਚਾਰ ਚੋਰ ਕਾਬੂ

ਤੇਲੰਗਾਨਾ ਪੁਲੀਸ ਵੱਲੋਂ 2.5 ਕਰੋੜ ਦੇ ਸੋਨੇ, ਹੀਰੇ ਅਤੇ ਚਾਂਦੀ ਦੇ ਗਹਿਣੀਆਂ ਸਮੇਤ ਚਾਰ ਚੋਰ ਕਾਬੂ

Recommended

CBI ਵੱਲੋਂ ਦਰਜ ਕੇਸ ‘ਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਾਧਾ

CBI ਵੱਲੋਂ ਦਰਜ ਕੇਸ ‘ਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਾਧਾ

July 12, 2024
ਆਰੀਅਨਜ਼ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ

ਆਰੀਅਨਜ਼ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ

July 29, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

June 13, 2025
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

June 13, 2025
ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

June 13, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In