• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਗੁਰਦਾਸਪੁਰ ਵਿੱਚ ਘਰ ਅੰਦਰ ਵੜ ਕੇ ਕਿਸਾਨ ਲੀਡਰ ਦੇ ਭਰਾ ਉੱਤੇ ਚਲਾਈਆਂ ਗੋਲੀਆਂ

Asli Punjabi by Asli Punjabi
September 19, 2023
in Punjab
0
ਗੁਰਦਾਸਪੁਰ ਵਿੱਚ ਘਰ ਅੰਦਰ ਵੜ ਕੇ ਕਿਸਾਨ ਲੀਡਰ ਦੇ ਭਰਾ ਉੱਤੇ ਚਲਾਈਆਂ ਗੋਲੀਆਂ
585
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 19 ਸਤੰਬਰ (ਸ.ਬ.) ਗੁਰਦਾਸਪੁਰ ਵਿੱਚ ਸਰੱਹਦੀ ਕਸਬੇ ਕਲਾਨੌਰ ਵਿੱਚ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਨੂੰ ਮੋਟਰਸਾਈਕਲ ਸਵਾਰ 3 ਅਣਪਛਾਤੇ ਨੌਜਵਾਨਾਂ ਨੇ ਘਰ ਵਿੱਚ ਵੜ ਕੇ ਗੋਲ਼ੀਆਂ ਮਾਰੀਆਂ, ਇਸ ਵਾਰਦਾਤ ਵਿੱਚ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲੀਸ ਨੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਖ਼ਮੀ ਦੇ ਭਰਾ ਹਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਘਰ ਵਿੱਚ ਸੀ ਇਸ ਦੌਰਾਨ ਤਿੰਨ ਮੋਟਰਸਾਈਕਲ ਸਵਾਰ ਆਏ ਤੇ ਇੱਕ ਨੇ ਘਰ ਦੇ ਅੰਦਰ ਜਾ ਕੇ ਪੁੱਛਿਆ ਕਿ ਗਿਆਨ ਸਾਗਰ ਕਾਲਜ ਤੁਹਾਡਾ ਹੈ ਤੇ ਉਹ ਉੱਥੇ ਅਹਾਤਾ ਖੋਲ੍ਹਣਾ ਚਾਹੁੰਦਾ ਹੈ। ਜਦੋਂ ਉਸ ਦੇ ਭਰਾ ਨੇ ਇਸ ਤੋਂ ਇਨਕਾਰ ਕੀਤਾ ਤਾਂ ਦੂਜੇ ਵਿਅਕਤੀ ਨੇ ਉਸ ਉੱਤੇ ਗੋਲ਼ੀ ਚਲਾ ਦਿੱਤੀ ਜੋ ਕਿ ਉਸ ਦੀ ਲੱਤ ਵਿੱਚ ਵੱਜੀ ਤੇ ਉਹ ਮੌਕੇ ਤੋਂ ਫਰਾਰ ਹੋ ਗਏ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਇਸ ਵਾਰਦਾਤ ਦਾ ਜਿਵੇਂ ਹੀ ਪਰਿਵਾਰ ਵਾਲਿਆਂ ਨੂੰ ਪਤਾ ਲੱਗਿਆ ਤਾਂ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਭਰਤੀ ਕਰਵਾਇਆ ਗਿਆ ਜਿਸ ਤੋਂ ਬਾਅਦ ਤੁਰੰਤ ਗੁਰਦਾਸਪੁਰ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਸਤਾ ਇਲਾਜ ਕੀਤਾ ਗਿਆ। ਇਸ ਮੌਕੇ ਪੀੜਤ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਉੱਥੇ ਹੀ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਹੀ ਉਨ੍ਹਾਂ ਨੂੰ ਇਸ ਵਾਰਦਾਤ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਮੌਕੇ ਉੱਤੇ ਜਾ ਕੇ ਹਾਲਤ ਦਾ ਜਾਇਜ਼ਾ ਲਿਆ ਤੇ ਜ਼ਖ਼ਮੀ ਵਿਅਕਤੀ ਦੇ ਬਿਆਨਾਂ ਦੇ ਆਧਾਰ ਉੱਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਵਾਰਦਾਤ ਦੇ ਸਮੇਂ ਦੇ ਸੀ ਸੀ ਟੀ ਵੀ ਖੰਘਾਲੇ ਜਾ ਰਹੇ ਹਨ ਤਾਂ ਕਿ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾ ਸਕੇ।

Previous Post

ਮਾਨ ਸਰਕਾਰ ਨੇ ਸੂਬੇ ਤੋਂ ਉਦਯੋਗ ਦੇ ਹਿਜਰਤ ਕਰਨ ਦੇ ਰੁਝਾਨ ਨੂੰ ਪੁੱਠਾ ਮੋੜ ਦਿੱਤਾ – ਅਰਵਿੰਦ ਕੇਜਰੀਵਾਲ

Next Post

ਮਾਤਾ ਚਿੰਤਪੂਰਨੀ ਨੈਸ਼ਨਲ ਹਾਈਵੇ ਤੇ ਦਰਖਤ ਡਿੱਗਣ ਕਾਰਨ ਆਵਾਜਾਈ ਬੰਦ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮਾਤਾ ਚਿੰਤਪੂਰਨੀ ਨੈਸ਼ਨਲ ਹਾਈਵੇ ਤੇ ਦਰਖਤ ਡਿੱਗਣ ਕਾਰਨ ਆਵਾਜਾਈ ਬੰਦ

ਮਾਤਾ ਚਿੰਤਪੂਰਨੀ ਨੈਸ਼ਨਲ ਹਾਈਵੇ ਤੇ ਦਰਖਤ ਡਿੱਗਣ ਕਾਰਨ ਆਵਾਜਾਈ ਬੰਦ

Recommended

ਖੇਤੀ ਕਾਨੂੰਨਾਂ ਖਿਲਾਫ ਜੰਗ ਦੇ ਦੂਜੇ ਸ਼ਹੀਦ ਨੂੰ ਦਿੱਤੀ ਸੰਗਰਾਮੀ ਵਿਦਾਇਗੀ

ਖੇਤੀ ਕਾਨੂੰਨਾਂ ਖਿਲਾਫ ਜੰਗ ਦੇ ਦੂਜੇ ਸ਼ਹੀਦ ਨੂੰ ਦਿੱਤੀ ਸੰਗਰਾਮੀ ਵਿਦਾਇਗੀ

October 4, 2020
ਫਰਿਜ਼ਨੋ ‘ਚ ਹੋਏ ਟਰੱਕ ਹਾਦਸੇ ਵਿੱਚ ਹੋਈ ਇੱਕ ਆਦਮੀ ਦੀ ਮੌਤ

ਫਰਿਜ਼ਨੋ ‘ਚ ਹੋਏ ਟਰੱਕ ਹਾਦਸੇ ਵਿੱਚ ਹੋਈ ਇੱਕ ਆਦਮੀ ਦੀ ਮੌਤ

January 31, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In