• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਪੰਜਾਬ ਸਰਕਾਰ ਵੱਲੋਂ ਅੰਤਰ ਜ਼ਿਲ੍ਹਾ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਈ-ਸਰਟੀਫਿਕੇਟ ਦੇਣ ਦਾ ਫੈਸਲਾ

Asli Punjabi by Asli Punjabi
June 26, 2020
in Sports
0
ਪੰਜਾਬ ਸਰਕਾਰ ਵੱਲੋਂ ਅੰਤਰ ਜ਼ਿਲ੍ਹਾ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਈ-ਸਰਟੀਫਿਕੇਟ ਦੇਣ ਦਾ ਫੈਸਲਾ
589
SHARES
3.3k
VIEWS
Share on FacebookShare on TwitterShare on Whatsapp

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

ਚੰਡੀਗੜ੍ਹ, 26 ਜੂਨ 2020 – ਪੰਜਾਬ ਸਰਕਾਰ ਨੇ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਸਾਲ 2019-20 ਦੀਆਂ ਅੰਤਰ ਜ਼ਿਲ੍ਹਾ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਈ-ਸਰਟੀਫਿਕੇਟ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਤੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਹੁਕਮਾ ‘ਤੇ ਡਾਇਰੈਕਟਰ ਸਿੱਖਿਆ (ਐਸਿ) ਨੇ ਹਸਤਾਖਰ ਕਰ ਦਿੱਤੇ ਹਨ।
ਬੁਲਾਰੇ ਦੇ ਅਨੁਸਾਰ ਇਹ ਸਰਟੀਫਿਕੇਟ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਜੇਤੂ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਦਿੱਤੇ ਜਾਣਗੇ। ਇਸ ਸਬੰਧ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਦੇ ਈ ਪੰਜਾਬ ਅਕਾਉਂਟ ਨਾਲ ਲਿੰਕ ਲਾ ਦਿੱਤਾ ਗਿਆ ਹੈ। ਇਸ ਲਿੰਕ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਆਪਣੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਦੇ ਸਰਟੀਫਿਕੇਟ ਡਾਊਨ ਲੋਰਡ ਕਰਕੇ ਸਬੰਧਿਤ ਸਕੂਲਾਂ ਨੂੰ ਈ ਮੇਲ ਰਾਹੀਂ ਭੇਜਣਗੇ। ਸਬੰਧਿਤ ਸਕੂਲ ਮੁਖੀ ਜ਼ਿਲ੍ਹਾ ਸਿੱਖਿਆ ਅਫਸਰ ਤੋਂ ਈ ਮੇਲ ਰਾਹੀਂ ਸਰਟੀਫਿਕੇਟ ਪ੍ਰਾਪਤ ਕਰਨ ਉਪਰੰਤ ਪ੍ਰਿੰਟ ਕੱਢ ਕੇ ਖਿਡਾਰੀਆਂ ਨੂੰ ਦੇਣੇ ਯਕੀਨੀ ਬਨਾਉਣਗੇ।

Previous Post

ਹੁਣ 60 ਹਜ਼ਾਰ ਲੋੜਵੰਦ ਪਰਿਵਾਰਾਂ ਦਾ ਢਿੱਡ ਭਰੇਗਾ ਸਰਬੱਤ ਦਾ ਭਲਾ ਟਰੱਸਟ

Next Post

ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਪ੍ਰਦਰਸ਼ਨ 28 ਜੂਨ ਨੂੰ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਪ੍ਰਦਰਸ਼ਨ 28 ਜੂਨ ਨੂੰ

ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਪ੍ਰਦਰਸ਼ਨ 28 ਜੂਨ ਨੂੰ

Recommended

ਇਜ਼ਰਾਈਲ ਵੱਲੋਂ ਗਾਜ਼ਾ ਹਸਪਤਾਲ ’ਤੇ ਕੀਤੇ ਹਮਲੇ ’ਚ ਸੈਂਕੜੇ ਮੌਤਾਂ

ਇਜ਼ਰਾਈਲ ਵੱਲੋਂ ਗਾਜ਼ਾ ਹਸਪਤਾਲ ’ਤੇ ਕੀਤੇ ਹਮਲੇ ’ਚ ਸੈਂਕੜੇ ਮੌਤਾਂ

October 18, 2023
ਭਾਰਤ ਖ਼ਿਲਾਫ਼ ਪਹਿਲੇ ਟੈਸਟ ’ਚੋਂ ਵਾਰਨਰ ਬਾਹਰ

ਭਾਰਤ ਖ਼ਿਲਾਫ਼ ਪਹਿਲੇ ਟੈਸਟ ’ਚੋਂ ਵਾਰਨਰ ਬਾਹਰ

December 11, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In