ਨਵੀਂ ਦਿੱਲੀ, 21 ਸਤੰਬਰ, 2023: ਵਿਦੇਸ਼ ਮੰਤਰਾਲੇ ਨੇ ਸਪਸ਼ਟ ਕੀਤਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਹਰਜੀਤ ਸਿੰਘ ਨਿੱਝਰ ਨੂੰ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਭਾਰਤ ਸਰਕਾਰ ਦੇ ਏਜੰਟਾਂ ਦਾ ਹੱਥ ਹੋਣ ਦਾ ਮੁੱਦਾ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਕੋਲ ਚੁੱਕਿਆ ਸੀ ਪਰ ਭਾਰਤੀ ਪ੍ਰਧਾਨ ਮੰਤਰੀ ਨੇ ਇਹ ਦੋਸ਼ ਰੱਦ ਕਰ ਦਿੱਤੇ ਸਨ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਈ ਵੀਜ਼ਾ ਹਾਲ ਦੀ ਘੜੀ ਸਸਪੈਂਡ ਕਰ ਦਿੱਤੇ ਗਏ ਹਨ।