• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਵਿਜੀਲੈਂਸ ਵਲੋਂ ਦਰਜ FIR ‘ਚ ਵੱਡਾ ਖੁਲਾਸਾ! ਬਾਦਲ ਨੇ ਮਾਡਲ ਟਾਊਨ ਬਠਿੰਡਾ ‘ਚ ਘੱਟ ਰੇਟ ‘ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼

Asli Punjabi by Asli Punjabi
September 25, 2023
in Top Stories
0
ਵਿਜੀਲੈਂਸ ਵਲੋਂ ਦਰਜ FIR ‘ਚ ਵੱਡਾ ਖੁਲਾਸਾ! ਬਾਦਲ ਨੇ ਮਾਡਲ ਟਾਊਨ ਬਠਿੰਡਾ ‘ਚ ਘੱਟ ਰੇਟ ‘ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 25 ਸਤੰਬਰ 2023- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਮਲਾ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2018 ਤੋਂ 2021 ਤੱਕ ਵਿੱਤ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਮਾਡਲ ਟਾਊਨ ਫੇਜ਼-1 ਬਠਿੰਡਾ ਨੇੜੇ ਟੀ.ਵੀ. ਟਾਵਰ ਵਿਖੇ 1560 ਵਰਗ ਗਜ ਦੇ ਦੋ ਪਲਾਂਟ ਖਰੀਦੇ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨੰਬਰ 11/2022 ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿੱਤ ਮੰਤਰੀ ਨੇ ਆਪਣੇ ਪ੍ਰਭਾਵ ਦੀ ਵਰਤੋਂ ਕਰਦਿਆਂ ਬੀ.ਡੀ.ਏ. ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਸਾਲ 2021 ਵਿੱਚ ਪਲਾਟਾਂ ਦੀ ਬੋਲੀ ਦੌਰਾਨ ਆਮ ਲੋਕਾਂ ਨੂੰ ਗੁੰਮਰਾਹ ਕਰਦਿਆਂ ਜਾਅਲੀ ਨਕਸ਼ੇ ਅਪਲੋਡ ਕਰਵਾਏ ਗਏ ਸਨ ਤਾਂ ਜੋ ਬੋਲੀ ਪ੍ਰਕਿਰਿਆ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਰੋਕਿਆ ਜਾ ਸਕੇ।

ਇਸ ਤੋਂ ਇਲਾਵਾ ਅਪਲੋਡ ਕੀਤੇ ਨਕਸ਼ੇ ਵਿੱਚ ਪਲਾਟ ਨੰਬਰ 725-ਸੀ (560 ਵਰਗ ਗਜ਼) ਅਤੇ 726 (1000 ਵਰਗ ਗਜ਼) ਨੂੰ ਵੀ ਰਿਹਾਇਸ਼ੀ ਦੀ ਬਜਾਏ ਵਪਾਰਕ ਵਜੋਂ ਦਰਸਾਇਆ ਗਿਆ ਸੀ ਅਤੇ ਪਲਾਟਾਂ ਦੇ ਨੰਬਰ ਆਨਲਾਈਨ ਈ-ਆਕਸ਼ਨ ਪੋਰਟਲ ਤੇ ਪਾਏ ਨਕਸ਼ੇ ਵਿੱਚ ਨਹੀਂ ਦਿਖਾਏ ਗਏ ਸਨ। ਇਸ ਤੋਂ ਇਲਾਵਾ ਇੰਨਾਂ ਪਲਾਟਾਂ ਦੀ ਨਿਲਾਮੀ ਲਈ ਬਲਵਿੰਦਰ ਕੌਰ, ਪ੍ਰਸ਼ਾਸਨਿਕ ਅਧਿਕਾਰੀ, ਬੀ.ਡੀ.ਏ. ਬਠਿੰਡਾ ਦੇ ਡਿਜੀਟਲ ਹਸਤਾਖਰਾਂ ਦੀ ਵਰਤੋਂ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਕੀਤੀ ਗਈ।

ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਨਾਮਕ ਇੱਕਲੇ ਤਿੰਨ ਬੋਲੀਕਾਰਾਂ ਲਈ ਬੋਲੀ ਇੱਕ ਹੀ ਵਿਅਕਤੀ ਐਡਵੋਕੇਟ ਸੰਜੀਵ ਕੁਮਾਰ ਵੱਲੋਂ ਇੱਕੋ ਆਈ.ਪੀ. ਐਡਰੈਸ ਤੋਂ ਕੀਤੀ ਗਈ। ਇਸ ਤੋਂ ਇਲਾਵਾ ਦੋਵੇਂ ਪਲਾਟ ਬੋਲੀਕਾਰਾਂ ਵੱਲੋਂ 2021 ਵਿੱਚ ਘੱਟ ਰੇਟ ’ਤੇ ਖਰੀਦੇ ਗਏ ਸਨ ਜੋ ਰੇਟ ਸਾਲ 2018 ਵਿੱਚ ਨਿਲਾਮੀ ਵੇਲੇ ਤੈਅ ਕੀਤੇ ਗਏ ਸਨ ਜਿਸ ਕਾਰਨ ਸਰਕਾਰ ਨੂੰ ਕਰੀਬ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਸੀ।

ਸਾਬਕਾ ਵਿੱਤ ਮੰਤਰੀ ਨੇ ਬੀਡੀਏ ਬਠਿੰਡਾ ਤੋਂ ਅਲਾਟਮੈਂਟ ਪੱਤਰ ਮਿਲਣ ਤੋਂ ਪਹਿਲਾਂ ਆਪਣੇ ਜਾਣੇ-ਪਛਾਣੇ ਬੋਲੀਕਾਰਾਂ ਤੋਂ ਐਗਰੀਮੈਂਟਾਂ ਰਾਹੀਂ ਦੋਵੇਂ ਪਲਾਟ ਖਰੀਦ ਲਏ। ਇਹ ਵੀ ਪਤਾ ਲੱਗਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਫਲ ਅਲਾਟੀਆਂ ਨੂੰ 25 ਫੀਸਦੀ ਬਿਆਨਾ ਅਗਾਊਂ ਹੀ ਟਰਾਂਸਫਰ ਕਰ ਦਿੱਤਾ ਜਿਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਬੋਲੀਕਾਰਾਂ ਨਾਲ ਪਹਿਲਾਂ ਹੀ ਮਿਲੀਭੁਗਤ ਸੀ।

ਖੁੰਬ ਉਤਪਾਦਕਾਂ ਨੇ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ ਕਰੀਬ 200 ਛੋਟੇ ਤੇ ਵੱਡੇ ਯੂਨਿਟਾਂ ਵਿੱਚ ਮਸ਼ਰੂਮ ਦਾ ਉਤਪਾਦਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਕਿਸਾਨ ਅਸੰਗਠਿਤ ਤੌਰ ‘ਤੇ ਵੀ ਖੁੰਬਾਂ ਦੀ ਖੇਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਉਂ ਜੋ ਉਹ ਖੁੰਬਾਂ ਦੀ ਖੇਤੀ ਕਰਦੇ ਹਨ, ਇਸ ਲਈ ਖੁੰਬ ਯੂਨਿਟਾਂ ਨੂੰ ਖੇਤੀਬਾੜੀ ਕਿੱਤੇ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਦੀ ਰੁੱਤ ਦੌਰਾਨ ਖੁੰਬਾਂ ਦਾ ਉਤਪਾਦਨ ਬਹੁਤ ਮੁਸ਼ਕਿਲ ਹੋ ਜਾਂਦਾ ਹੈ ਅਤੇ ਬਿਜਲੀ ਸਪਲਾਈ ਸਣੇ ਹੋਰ ਲਾਗਤ ਖ਼ਰਚੇ ਵੀ ਵਧ ਜਾਂਦੇ ਹਨ।

ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੁੰਬ ਉਤਪਾਦਕ ਆਪਣੀਆਂ ਯੂਨਿਟਾਂ ਵਿੱਚ ਕਿਸੇ ਵਸਤੂ ਦਾ ਨਿਰਮਾਣ ਨਹੀਂ ਕਰ ਰਹੇ, ਸਗੋਂ ਮਹਿਜ਼ ਖੁੰਬਾਂ ਦੀ ਖੇਤੀ ਕਰਦੇ ਹਨ। ਇਸ ਲਈ ਇਸ ਕਿੱਤੇ ਨੂੰ ਮੁੜ-ਪ੍ਰਭਾਸ਼ਿਤ ਕਰਨ ਦੀ ਲੋੜ ਹੈ। ਇਸੇ ਤਰ੍ਹਾਂ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗ ਨੂੰ ਵੀ ਸਥਿਤੀ ਸਪੱਸ਼ਟ ਕੀਤੀ ਜਾਵੇ ਤਾਂ ਜੋ ਖੁੰਬ ਉਤਪਾਦਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਖੁੰਬ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਛੇਤੀ ਬੁਲਾਉਣ ਦੇ ਆਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਡਾਇਰੈਕਟਰ ਉਦਯੋਗ ਤੇ ਕਾਮਰਸ ਸ੍ਰੀ ਪੁਨੀਤ ਗੋਇਲ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਪੀ.ਐਸ.ਪੀ.ਸੀ.ਐਲ. ਦੇ ਡਿਪਟੀ ਚੀਫ਼ ਸ੍ਰੀ ਦਮਨਜੀਤ ਸਿੰਘ ਤੂਰ, ਬਾਗ਼ਬਾਨੀ ਵਿਕਾਸ ਅਫ਼ਸਰ ਸ੍ਰੀਮਤੀ ਅਮਨਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Previous Post

ਭਗਵੰਤ ਮਾਨ ਦਾ ਮਨਪ੍ਰੀਤ ਬਾਦਲ ‘ਤੇ ਸ਼ਬਦੀਂ ਹਮਲਾ, ਕਿਹਾ- ਹੁਣ ਗ੍ਰਿਫਤਾਰੀ ਤੋਂ ਡਰ ਕਿਉਂ?

Next Post

ਪੰਜਾਬ ਦੇ ਖੁੰਬ ਉਤਪਾਦਕ ਹੋਣਗੇ ਬਾਗੋਬਾਗ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਮੱਸਿਆਵਾਂ ਨੂੰ ਸਰਕਾਰ ਛੇਤੀ ਕਰੇਗੀ ਦੂਰ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਪੰਜਾਬ ਦੇ ਖੁੰਬ ਉਤਪਾਦਕ ਹੋਣਗੇ ਬਾਗੋਬਾਗ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਮੱਸਿਆਵਾਂ ਨੂੰ ਸਰਕਾਰ ਛੇਤੀ ਕਰੇਗੀ ਦੂਰ

ਪੰਜਾਬ ਦੇ ਖੁੰਬ ਉਤਪਾਦਕ ਹੋਣਗੇ ਬਾਗੋਬਾਗ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਮੱਸਿਆਵਾਂ ਨੂੰ ਸਰਕਾਰ ਛੇਤੀ ਕਰੇਗੀ ਦੂਰ

Recommended

ਖਰੜ ਦੇ ਸਾਰੇ ਵਾਰਡਾਂ ਦੀਆਂ ਸੱਮਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ ‘: ਅਨਮੋਲ ਗਗਨ ਮਾਨ

ਖਰੜ ਦੇ ਸਾਰੇ ਵਾਰਡਾਂ ਦੀਆਂ ਸੱਮਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ ‘: ਅਨਮੋਲ ਗਗਨ ਮਾਨ

June 17, 2023
ਰਾਹੁਲ ਗਾਂਧੀ 17 ਅਕਤੂਬਰ ਨੂੰ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੀ ਵਰਚੁਅਲ ਤੌਰ ’ਤੇ ਕਰਨਗੇ ਸ਼ੁਰੂਆਤ

ਰਾਹੁਲ ਗਾਂਧੀ 17 ਅਕਤੂਬਰ ਨੂੰ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੀ ਵਰਚੁਅਲ ਤੌਰ ’ਤੇ ਕਰਨਗੇ ਸ਼ੁਰੂਆਤ

October 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In