• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਕਸ਼ਮੀਰ ਵਿੱਚ ਹੋਈ ਠੰਡ ਦੀ ਸ਼ੁਰੂਆਤ

Asli Punjabi by Asli Punjabi
September 26, 2023
in National
0
ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਕਸ਼ਮੀਰ ਵਿੱਚ ਹੋਈ ਠੰਡ ਦੀ ਸ਼ੁਰੂਆਤ
586
SHARES
3.3k
VIEWS
Share on FacebookShare on TwitterShare on Whatsapp

ਸ਼੍ਰੀਨਗਰ, 26 ਸਤੰਬਰ – ਕਸ਼ਮੀਰ ਵਾਦੀ ਦੇ ਉੱਪਰਲੇ ਇਲਾਕਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆਈ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕਸ਼ਮੀਰ ਵਾਦੀ ਦੇ ਉੱਚੇ ਇਲਾਕਿਆਂ ਵਿੱਚ ਬਰਫਬਾਰੀ ਹੋਈ, ਜਦਕਿ ਮੈਦਾਨੀ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ।

ਉੱਤਰੀ ਕਸ਼ਮੀਰ ਵਿੱਚ ਸਕੀਈਂਗ ਰਿਜ਼ੋਰਟ ਗੁਲਮਰਗ ਦੇ ਅਫਰਵਾਟ ਪਹਾੜਾਂ, ਬਾਂਦੀਪੋਰਾ ਵਿੱਚ ਰਾਜ਼ਦਾਨ ਟੌਪ, ਸਦਨਾ ਟੌਪ, ਪੀਰ ਪੰਜਾਲ ਪਰਬਤ ਲੜੀ ਅਤੇ ਕਸ਼ਮੀਰ ਵਾਦੀ ਦੇ ਹੋਰ ਉੱਚੇ ਇਲਾਕਿਆਂ ਵਿੱਚ ਹਲਕੀ ਬਰਫਬਾਰੀ ਜਾਰੀ ਹੈ। ਇਸ ਦੌਰਾਨ ਜੰਮੂ ਵਿੱਚ ਵੀ ਵੱਖ-ਵੱਖ ਸਥਾਨਾਂ ਤੇ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਬੀਤੇ ਦਿਨ ਜੰਮੂ-ਕਸ਼ਮੀਰ ਵਿੱਚ ਆਮ ਤੌਰ ਤੇ ਬੱਦਲ ਛਾਏ ਰਹਿਣ ਅਤੇ ਕੱਲ੍ਹ ਕੁਝ ਸਥਾਨਾਂ ਤੇ ਮੀਂਹ ਪੈਣ ਦੇ ਆਸਾਰ ਹਨ।

You might also like

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

ਉੱਧਰ ਪੁੰਛ ਜ਼ਿਲ੍ਹੇ ਦੇ ਪਰਬਤੀ ਇਲਾਕਿਆਂ ਵਿੱਚ ਮੌਸਮ ਦੀ ਪਹਿਲੀ ਬਰਫਬਾਰੀ ਤੋਂ ਬਾਅਦ ਪਹਾੜ ਚਾਂਦੀ ਵਰਗੇ ਨਜ਼ਰ ਆਏ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਛੁਟਕਾਰਾ ਮਿਲਿਆ। ਪੁੰਛ-ਰਾਜੌਰੀ ਜ਼ਿਲੇ ਨੂੰ ਕਸ਼ਮੀਰ ਵਾਦੀ ਨਾਲ ਜੋੜਣ ਵਾਲੀ ਇਤਿਹਾਸਕ ਮੁਗਲ ਰੋਡ ਤੇ ਹੋਈ ਮੌਸਮ ਦੀ ਪਹਿਲੀ ਬਰਫਬਾਰੀ ਨਾਲ ਬਰਫ ਦੀ ਸਫੈਦ ਚਾਦਰ ਨਾਲ ਲਿਪਟੇ ਪਹਾੜ ਸਾਰਿਆਂ ਨੂੰ ਆਕਰਸ਼ਿਤ ਕਰ ਰਹੇ ਹਨ।

Previous Post

ਖਾਲਿਸਤਾਨੀ ਸਮਰਥਕਾਂ ਵੱਲੋਂ ਵੈਂਕੂਵਰ ’ਚ ਭਾਰਤੀ ਕੌਂਸਲੇਟ ਮੂਹਰੇ ਰੋਸ ਮੁਜ਼ਾਹਰਾ

Next Post

SYL ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : CM Mann

Asli Punjabi

Asli Punjabi

Related Posts

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?
National

ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?

by Asli Punjabi
September 4, 2025
Next Post
SYL ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : CM Mann

SYL ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : CM Mann

Recommended

ਬੋਲਟ ਨੇ ਪਹਿਲੇ ਓਵਰ ਚ ਵਿਕਟ ਹਾਸਲ ਕਰ ਬਣਾਇਆ ਅਨੋਖਾ ਰਿਕਾਰਡ

ਬੋਲਟ ਨੇ ਪਹਿਲੇ ਓਵਰ ਚ ਵਿਕਟ ਹਾਸਲ ਕਰ ਬਣਾਇਆ ਅਨੋਖਾ ਰਿਕਾਰਡ

November 11, 2020
925 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 12ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਫ਼ਿਰੋਜ਼ਪੁਰ ਤੋਂ ਬਿਹਾਰ ਲਈ ਹੋਈ ਰਵਾਨਾ

925 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 12ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਫ਼ਿਰੋਜ਼ਪੁਰ ਤੋਂ ਬਿਹਾਰ ਲਈ ਹੋਈ ਰਵਾਨਾ

May 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In