• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੀ ‘ਭਾਜਪਾ’ ਦੀ ਛਤਰਛਾਇਆ ਹੇਠ ਡੇਰਾ ਲਾਈ ਬੈਠੇ ਵਿਜੀਲੈਂਸ ਡਰੋਂ ਮਨਪ੍ਰੀਤ ਬਾਦਲ ?

Asli Punjabi by Asli Punjabi
October 2, 2023
in Punjab
0
ਕੀ ‘ਭਾਜਪਾ’ ਦੀ ਛਤਰਛਾਇਆ ਹੇਠ ਡੇਰਾ ਲਾਈ ਬੈਠੇ ਵਿਜੀਲੈਂਸ ਡਰੋਂ ਮਨਪ੍ਰੀਤ ਬਾਦਲ ?
587
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ, 2 ਅਕਤੂਬਰ 2023: ਕੀ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਚਣ ਵਾਸਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਸੇ ਭਾਜਪਾ ਆਗੂ ਕੋਲ ਗੁਪਤ ਰੂਪ ਵਿੱਚ ਪਨਾਹ ਲਈ ਹੋਈ ਹੈ। ਆਮ ਲੋਕਾਂ ਵਿੱਚ ਇਸ ਸਬੰਧੀ ਚੱਲ ਰਹੀ ਚੁੰਝ ਚਰਚਾ ਦੀ ਮੰਨੀਏ ਤਾਂ ਇਹ ਗੱਲ 100 ਫੀਸਦੀ ਸੱਚ ਜਾਪਦੀ ਹੈ। ਇੱਕ ਪਾਸੇ ਜਿੱਥੇ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਹੋਇਆ ਹੈ ਉੱਥੇ ਹੀ ਸਾਬਕਾ ਵਿੱਤ ਮੰਤਰੀ ਅਫਸਰਾਂ ਲਈ ਪਹੇਲੀ ਬਣਦਾ ਜਾ ਰਿਹਾ ਹੈ। ਵੱਖ-ਵੱਖ ਸੂਬਿਆਂ ਦੀ ਖਾਕ ਛਾਨਣ ਦੇ ਬਾਵਜੂਦ ਅਜੇ ਤੱਕ ਵਿਜੀਲੈਂਸ ਇਸ ਭਾਜਪਾ ਲੀਡਰ ਦਾ ਕੋਈ ਖੁਰਾ ਖ਼ੋਜ ਨਹੀਂ ਕੱਢ ਸਕੀ ਹੈ।

ਵਿਜੀਲੈਂਸ ਅਧਿਕਾਰੀ ਖੁਦ ਹੈਰਾਨ ਹਨ ਕਿ ਦਿਨ ਰਾਤ ਆਮ ਲੋਕਾਂ ‘ਚ ਵਿਚਰਨ ਵਾਲੇ ਇਸ ਸਿਆਸੀ ਨੇਤਾ ਨੂੰ ਆਖਰ ਜਮੀਨ ਖਾ ਗਈ ਜਾਂ ਅਸਮਾਨ ਨਿਗਲ ਗਿਆ ਹੈ। ਸੂਤਰ ਦੱਸਦੇ ਹਨ ਕਿ ਮਨਪ੍ਰੀਤ ਨੇ ਪਹਿਲਾਂ ਰਾਜਸਥਾਨ ਦੇ ਕਿਸੇ ਇਲਾਕੇ ਵਿੱਚ ਪਨਾਹ ਲਈ ਸੀ ਪਰ ਐਲਓਸੀ ਜਾਰੀ ਹੋਣ ਪਿੱਛੋਂ ਟਿਕਾਣਾ ਤਬਦੀਲ ਕਰ ਲਿਆ। ਸੂਤਰਾਂ ਅਨੁਸਾਰ ਮਨਪ੍ਰੀਤ ਬਾਦਲ ਦੀ ਅੰਤਿਮ ਲੋਕੇਸ਼ਨ ਦਿੱਲੀ ਵਿੱਚ ਮਿਲੀ ਹੋਣ ਕਰਕੇ ਵਿਜੀਲੈਂਸ ਨੇ ਕੌਮੀ ਰਾਜਧਾਨੀ ਤੇ ਫੋਕਸ ਕੀਤਾ ਹੋਇਆ ਹੈ। ਭਰੋਸੇਯੋਗ ਸੂਤਰਾਂ ਨੇ ਵੀ ਇਹੋ ਦੱਸਿਆ ਹੈ ਕਿ ਗ੍ਰਿਫ਼ਤਾਰੀ ਤੋਂ ਬਚਣ ਲਈ ਮਨਪ੍ਰੀਤ ਬਾਦਲ ਦਿੱਲੀ ਵਿੱਚ ‘ਰੂਪੋਸ਼’ ਹਨ ਅਤੇ ਉਨ੍ਹਾਂ ਦੀ ‘ਠਹਿਰ’ ਭਾਜਪਾ ਦੇ ਇੱਕ ਵੱਡੇ ਆਗੂ ਕੋਲ ਹੈ ਜਿੱਥੇ ਕਾਨੂੰਨ ਦੇ ਲੰਬੇ ਹੱਥ ਪਹੁੰਚਣੇ ਫਿਲਹਾਲ ਮੁਸ਼ਕਲ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਲੋਕਾਂ ‘ਚ ਚਰਚੇ ਹਨ ਕਿ ਕੀ ਵਿਜੀਲੈਂਸ ਸਾਬਕਾ ਵਿੱਤ ਮੰਤਰੀ ਦੇ ਕਥਿਤ ‘ਛੁਪਣ ਟਿਕਾਣੇ’ ’ਤੇ ਦਸਤਕ ਦੇਣ ਦੀ ਹਿੰਮਤ ਜੁਟਾ ਸਕੇਗੀ? ਇਸ ਦੇ ਬਾਵਜੂਦ ਵਿਜੀਲੈਂਸ ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਲਈ ਯਤਨਸ਼ੀਲ ਦੱਸੀ ਜਾ ਰਹੀ ਹੈ। ਸ੍ਰੀ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਦਿੱਤੀ ਗਈ ਅਰਜ਼ੀ ਤੇ 4 ਅਕਤੂਬਰ ਨੂੰ ਸੁਣਵਾਈ ਹੈ।ਬਠਿੰਡਾ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਕਰਕੇ ਕਾਨੂੰਨੀ ਮਾਹਿਰਾਂ ਦਾ ਮੰਨਣਾ ਹੈ ਕਿ ਮਨਪ੍ਰੀਤ ਬਾਦਲ ਨੂੰ ਰਾਹਤ ਮਿਲਣ ਦੀ ਆਸ ਮੱਧਮ ਹੈ। ਇਸੇ ਕਾਰਨ ਲੰਮੀ ਅਦਾਲਤੀ ਪ੍ਰਕਿਰਿਆ ਦਾ ਫਾਇਦਾ ਚੁੱਕਣ ਲਈ ਵਿਜੀਲੈਂਸ ਪੱਬਾਂ-ਭਾਰ ਨਜ਼ਰ ਆ ਰਹੀ ਹੈ।ਉਂਜ ਅਰਜ਼ੀ ਤੇ ਆਪਣੇ ਹੱਥੀਂ ਦਸਤਖ਼ਤਾਂ ਦੀ ਪੁਸ਼ਟੀ ਹੋਣ ਪਿੱਛੋਂ ਵਿਜੀਲੈਂਸ ਲਈ ਇਹ ਹੌਸਲੇ ਵਾਲੀ ਗੱਲ ਹੈ ਕਿ ਸਾਬਕਾ ਵਿੱਤ ਮੰਤਰੀ ਦੇਸ਼ ਵਿੱਚ ਹੀ ਹਨ।

ਮਨਪ੍ਰੀਤ ਦੇ ਕਰੀਬੀਆਂ ਤੇ ਬਾਜ਼ ਅੱਖ

ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਵਿਕਾਸ ਅਥਾਰਟੀ ਕੋਲੋਂ ਖਰੀਦੇ ਪਲਾਟਾਂ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਵਿਜੀਲੈਂਸ ਦੀ ਬਾਜ਼ ਅੱਖ ਹੁਣ ਮਨਪ੍ਰੀਤ ਦੇ ਕਰੀਬੀਆਂ ਤੇ ਦੱਸੀ ਜਾ ਰਹੀ ਹੈ।

ਵਿਜੀਲੈਂਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਇਕ ਸ਼ਰਾਬ ਦੇ ਕਾਰੋਬਾਰੀ ਜਸਵਿੰਦਰ ਸਿੰਘ ਉਰਫ ‘ਜੁਗਨੂੰ’ ਅਤੇ ਉਸ ਦੇ ਰਿਸ਼ਤੇਦਾਰ ਕੌਂਸਲਰ ਦੇ ਟਿਕਾਣਿਆਂ ’ਤੇ ਛਾਪੇ ਮਾਰ ਕੇ ਕਥਿਤ ਕਾਫ਼ੀ ਸਬੂਤ ਇਕੱਠੇ ਕਰਨ ਤੋਂ ਬਾਅਦ ਹੁਣ ਅੱਧੀ ਦਰਜਨ ਹੋਰ ਚਹੇਤਿਆਂ ਨੂੰ ਨਿਸ਼ਾਨੇ ਤੇ ਲੈਣ ਦਾ ਫੈਸਲਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਉਂਦੇ ਦਿਨਾਂ ’ਚ ਉਨ੍ਹਾਂ ’ਤੇ ਸ਼ਿਕੰਜਾ ਕੱਸਿਆ ਜਾ ਸਕਦਾ ਹੈ। ਇਸ ਮਾਮਲੇ ਵਿੱਚ ਗ੍ਰਿਫਤਾਰ ਰਾਜੀਵ ਕੁਮਾਰ, ਵਿਕਾਸ ਕੁਮਾਰ ਅਤੇ ਅਮਨਦੀਪ ਸਿੰਘ ਤਿੰਨੋ ਮਨਪ੍ਰੀਤ ਬਾਦਲ ਦੇ ਕਾਫੀ ਕਰੀਬੀ ਹਨ।

Previous Post

ਪੰਜਾਬ ਵਿੱਚ 550 ਕਰੋੜ ਰੁਪਏ ਦੀ ਲਾਗਤ ਵਾਲੇ ਸਿਹਤਮੰਦ ਮਿਸ਼ਨ ਪੰਜਾਬ ਦੀ ਸ਼ੁਰੂਆਤ ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ

Next Post

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 54ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 54ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 54ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ

Recommended

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ‘ਚ ਪਾਕਿਸਤਾਨ ਲਈ ਜੱਥਾ ਰਵਾਨਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ‘ਚ ਪਾਕਿਸਤਾਨ ਲਈ ਜੱਥਾ ਰਵਾਨਾ

June 21, 2023
ਵੈਨਕੂਵਰ ਵਿੱਚ ਨਵੇਂ ਲੋਕ

ਵੈਨਕੂਵਰ ਵਿੱਚ ਨਵੇਂ ਲੋਕ

May 28, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In